ਪੜਚੋਲ ਕਰੋ

ਕੈਨੇਡਾ-ਅਮਰੀਕਾ 'ਚ ਖਾਲਿਸਤਾਨ ਨੂੰ ਨਹੀਂ ਮਿਲਿਆ ਸਮਰਥਨ, ਲੰਡਨ 'ਚ 30 ਖਾਲਿਸਤਾਨੀ ਹੀ ਹੋਏ ਇਕੱਠੇ, ਕੈਨੇਡਾ 'ਚ ਭਾਰਤੀ ਵੀ ਤਿਰੰਗਾ ਲੈ ਕੇ ਪਹੁੰਚੇ 

Khalistani Canada-USA : ਦੂਜੇ ਪਾਸੇ ਬਰਤਾਨੀਆ ਅਤੇ ਆਸਟ੍ਰੇਲੀਆ ਵਿਚ ਭਾਰਤੀ ਦੂਤਾਵਾਸਾਂ ਦੇ ਬਾਹਰ ਭੀੜ ਇਕੱਠੀ ਨਹੀਂ ਹੋ ਸਕੀ। ਲੰਡਨ ਸਥਿਤ ਭਾਰਤੀ ਦੂਤਾਵਾਸ ਦੇ ਬਾਹਰ ਲਗਭਗ 30-40 ਖਾਲਿਸਤਾਨੀ ਸਮਰਥਕ ਝੰਡੇ ਲੈ ਕੇ ਨਜ਼ਰ ਆਏ। ਇਨ੍ਹਾਂ ਦੀ

ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਖਾਲਿਸਤਾਨ ਸਮਰਥਕਾਂ ਨੇ 8 ਜੁਲਾਈ ਨੂੰ ਅਮਰੀਕਾ, ਬ੍ਰਿਟੇਨ ਅਤੇ ਕੈਨੇਡਾ 'ਚ ਭਾਰਤ ਵਿਰੋਧੀ ਰੈਲੀਆਂ ਕਰਨ ਦਾ ਐਲਾਨ ਕੀਤਾ ਸੀ। ਕੈਨੇਡਾ ਵਿੱਚ ਭਾਰਤੀ ਦੂਤਾਵਾਸ ਦੇ ਬਾਹਰ ਖਾਲਿਸਤਾਨ ਸਮਰਥਕ ਅਤੇ ਭਾਰਤੀ ਭਾਈਚਾਰੇ ਦੇ ਮੈਂਬਰ ਆਹਮੋ-ਸਾਹਮਣੇ ਹੋ ਗਏ। ਦੂਤਾਵਾਸ ਦੇ ਇੱਕ ਪਾਸੇ ਖਾਲਿਸਤਾਨ ਅਤੇ ਦੂਜੇ ਪਾਸੇ ਭਾਰਤ ਦੇ ਸਮਰਥਕ ਮੌਜੂਦ ਸਨ। ਭਾਰਤੀ ਭਾਈਚਾਰੇ ਦੇ ਲੋਕਾਂ ਨੇ ਦੇਸ਼ ਦੇ ਹੱਕ ਵਿੱਚ ਨਾਅਰੇ ਲਗਾ ਕੇ ਆਪਣੀ ਏਕਤਾ ਦਾ ਸਬੂਤ ਦਿੱਤਾ ਅਤੇ ਖਾਲਿਸਤਾਨ ਸਮਰਥਕਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ। 

ਭਾਰਤ ਮਾਤਾ ਮੰਦਰ ਦੇ ਬਾਹਰ ਭਾਰਤੀ ਡਿਪਲੋਮੈਟਾਂ ਦੇ ਖਿਲਾਫ ਪੋਸਟਰ ਵੀ ਲਗਾਏ ਗਏ ਸਨ। ਸ਼ਨੀਵਾਰ ਨੂੰ ਲਗਭਗ 250 ਖਾਲਿਸਤਾਨ ਸਮਰਥਕ ਭਾਰਤੀ ਦੂਤਾਵਾਸ ਦੇ ਬਾਹਰ ਪਹੁੰਚੇ ਅਤੇ ਝੰਡੇ ਲਹਿਰਾ ਕੇ ਨਾਅਰੇਬਾਜ਼ੀ ਕੀਤੀ। ਜਵਾਬ ਵਿੱਚ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਤਿਰੰਗਾ ਲਹਿਰਾਇਆ ਅਤੇ ਭਾਰਤ ਮਾਤਾ ਦੀ ਜੈ ਅਤੇ ਵੰਦੇ ਮਾਤਰਮ ਦੇ ਨਾਅਰੇ ਲਾਏ। ਇਸ ਦੌਰਾਨ ਖਾਲਿਸਤਾਨ ਮੁਰਦਾਬਾਦ ਦੇ ਨਾਅਰੇ ਵੀ ਲਾਏ ਗਏ।

ਭਾਰਤ ਦੇ ਸਮਰਥਕਾਂ ਨੇ ਤਖਤੀਆਂ ਫੜੀਆਂ ਹੋਈਆਂ ਸਨ, ਜਿਨ੍ਹਾਂ 'ਤੇ ਲਿਖਿਆ ਸੀ ਕਿ ਖਾਲਿਸਤਾਨ ਦਾ ਸਮਰਥਨ ਕਰਨ ਵਾਲੇ ਸਿੱਖ ਨਹੀਂ ਹਨ। ਖਾਲਿਸਤਾਨ ਸਮਰਥਕਾਂ ਦੀ ਰੈਲੀ ਭਾਰਤੀ ਭਾਈਚਾਰੇ ਦੇ ਲੋਕਾਂ ਦੀ ਨਾਅਰੇਬਾਜ਼ੀ ਅਤੇ ਏਕਤਾ ਦੇ ਸਾਹਮਣੇ ਕਮਜ਼ੋਰ ਨਜ਼ਰ ਆਈ।  ਖਾਲਿਸਤਾਨ ਸਮਰਥਕਾਂ ਵੱਲੋਂ ਭਾਰਤ ਵਿਰੋਧੀ ਰੈਲੀ ਦੇ ਐਲਾਨ ਤੋਂ ਬਾਅਦ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਵੀ ਰੋਸ ਪ੍ਰਦਰਸ਼ਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਸੀ।

ਦੂਜੇ ਪਾਸੇ ਬਰਤਾਨੀਆ ਅਤੇ ਆਸਟ੍ਰੇਲੀਆ ਵਿਚ ਭਾਰਤੀ ਦੂਤਾਵਾਸਾਂ ਦੇ ਬਾਹਰ ਭੀੜ ਇਕੱਠੀ ਨਹੀਂ ਹੋ ਸਕੀ। ਲੰਡਨ ਸਥਿਤ ਭਾਰਤੀ ਦੂਤਾਵਾਸ ਦੇ ਬਾਹਰ ਲਗਭਗ 30-40 ਖਾਲਿਸਤਾਨੀ ਸਮਰਥਕ ਝੰਡੇ ਲੈ ਕੇ ਨਜ਼ਰ ਆਏ। ਇਨ੍ਹਾਂ ਦੀ ਅਗਵਾਈ ਅੱਤਵਾਦੀ ਪਰਮਜੀਤ ਪੰਮਾ ਕਰ ਰਹੇ ਸਨ। ਇੱਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ, ਕੁਝ ਸਮਾਂ ਰੁਕਣ ਤੋਂ ਬਾਅਦ ਉਹ ਉਥੋਂ ਰਵਾਨਾ ਹੋ ਗਏ।

ਕੈਨੇਡਾ ਵਿੱਚ ਭਾਰਤੀ ਦੂਤਾਵਾਸ ਦੇ ਬਾਹਰ ਇੱਕ ਪ੍ਰਦਰਸ਼ਨ ਦੌਰਾਨ ਹਿੰਸਾ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਦੋ ਖਾਲਿਸਤਾਨ ਸਮਰਥਕਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਖਾਲਿਸਤਾਨ ਸਮਰਥਕਾਂ ਨੇ ਭਾਰਤ ਦੇ ਸਮਰਥਨ 'ਚ ਰੈਲੀ ਕਰ ਰਹੇ ਭਾਰਤੀ ਭਾਈਚਾਰੇ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਉਨ੍ਹਾਂ ਨੂੰ ਨਾਕਾਮ ਕਰ ਦਿੱਤਾ। ਇੱਕ ਖਾਲਿਸਤਾਨ ਸਮਰਥਕ ਨੇ ਪੁਲਿਸ 'ਤੇ ਹਮਲਾ ਕਰਨ ਦੀ ਕੋਸ਼ਿਸ਼ ਵੀ ਕੀਤੀ। 

ਟਾਪ ਹੈਡਲਾਈਨ

ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Embed widget