ਪੜਚੋਲ ਕਰੋ

ਟਰੂਡੋ ਦੇ ਡਿਨਰ 'ਚ ਖਾਲਿਸਤਾਨੀ 'ਤੇ ਵਿਵਾਦ

ਚੰਡੀਗੜ੍ਹ: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੇਸ਼ੱਕ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਕਿਸੇ ਵੱਖਵਾਦੀ ਲਹਿਰ ਦੀ ਹਮਾਇਤ ਨਹੀਂ ਕਰਦੀ ਪਰ ਇੱਕ ਸਾਬਕਾ ਖਾਲਿਸਤਾਨੀ ਨੂੰ ਡਿਨਰ ਦਾ ਸੱਦਾ ਮੀਡੀਆ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਸਿੱਖ ਸਟੂਡੈਂਟ ਫੈਡਰੇਸ਼ਨ ਦੇ ਮੈਂਬਰ ਰਹੇ ਜਸਪਾਲ ਸਿੰਘ ਅਟਵਾਲ ਨੂੰ ਮੁੰਬਈ ਵਿੱਚ ਡਿਨਰ ਦਾ ਸੱਦਾ ਦਿੱਤਾ ਗਿਆ ਸੀ। ਇਨ੍ਹਾਂ ਹੀ ਨਹੀਂ 20 ਫਰਵਰੀ ਨੂੰ ਮੁੰਬਈ 'ਚ ਅਟਵਾਲ ਨਾਲ ਟਰੂਡੋ ਦੀ ਪਤਨੀ ਦੀਆਂ ਫੋਟੋਆਂ ਵੀ ਪਈਆਂ ਗਈਆਂ। ਇਸ ਮੌਕੇ ਕੈਨੇਡਾ ਦੇ ਮੰਤਰੀ ਅਮਰਜੀਤ ਸੋਨੀ ਵੀ ਫੋਟੋਆਂ ਵਿੱਚ ਅਟਵਾਲ ਨਾਲ ਦਿਖਾਈ ਦਿੱਤੇ। ਕਾਬਲੇਗੌਰ ਹੈ ਕਿ ਅਟਵਾਲ ਨੇ 1986 'ਚ ਪੰਜਾਬ ਦੇ ਕੈਬਨਿਟ ਮੰਤਰੀ ਮਲਕੀਤ ਸਿੰਘ ਸਿੱਧੂ ਨੂੰ ਕੈਨੇਡਾ ਦੇ ਵੈਨਕੂਵਰ ਵਿੱਚ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਕਤਲ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਅਟਵਾਲ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਸੀ। ਉਧਰ, ਕੈਨੇਡੀਅਨ ਹਾਈ ਕਮਿਸ਼ਨ ਨੇ ਕਿਹਾ ਹੈ ਕਿ ਨਵੀਂ ਦਿੱਲੀ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਦੇ ਡਿਨਰ ਦੀ ਸੂਚੀ ਵਿੱਚੋਂ ਜਸਪਾਲ ਅਟਵਾਲ ਦਾ ਨਾਮ ਹਟਾ ਦਿੱਤਾ ਹੈ। ਅਟਵਾਲ ਨੇ ਆਪਣੀ ਸਫਾਈ ਦਿੰਦਿਆਂ ਕੈਨੇਡਾ ਦੇ ਇੱਕ ਅਖਬਾਰ ਨੂੰ ਕਿਹਾ ਕਿ ਉਹ ਮੁੰਬਈ ਵਿੱਚ ਕਾਰੋਬਾਰ ਸਬੰਧੀ ਆਏ ਸੀ।

ਟਾਪ ਹੈਡਲਾਈਨ

School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?
Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Gautam Gambhir: ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
Embed widget