ਪੜਚੋਲ ਕਰੋ

Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

ਖਾਲਿਸਤਾਨ ਪੱਖੀ ਸਿੱਖ ਲੀਡਰ ਤੇ ਦਲ ਖਾਲਸਾ ਦੇ ਸੰਸਥਾਪਕ ਗਜਿੰਦਰ ਸਿੰਘ ਦੀ ਪਾਕਿਸਤਾਨ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਉਹ ਦਿਲ ਦੀ ਬਿਮਾਰੀ ਤੋਂ ਪੀੜਤ ਸੀ।

Gajinder Singh Death in Pakistan: ਖਾਲਿਸਤਾਨ ਪੱਖੀ ਸਿੱਖ ਲੀਡਰ ਤੇ ਦਲ ਖਾਲਸਾ ਦੇ ਸੰਸਥਾਪਕ ਗਜਿੰਦਰ ਸਿੰਘ ਦੀ ਪਾਕਿਸਤਾਨ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਉਹ ਦਿਲ ਦੀ ਬਿਮਾਰੀ ਤੋਂ ਪੀੜਤ ਸੀ। ਗਜਿੰਦਰ ਸਿੰਘ ਨੇ 1981 ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਇੱਕ ਜਹਾਜ਼ ਨੂੰ ਅਗਵਾ ਕੀਤਾ ਸੀ। ਗਜਿੰਦਰ ਸਿੰਘ ਦੀ ਮੌਤ ਤੋਂ ਬਾਅਦ ਦੁਨੀਆ ਭਰ 'ਚ ਖਾਲਿਸਤਾਨੀ ਲਹਿਰ ਨੂੰ ਵੱਡਾ ਝਟਕਾ ਲੱਗਾ ਹੈ।

ਗਜਿੰਦਰ ਸਿੰਘ ਬਾਰੇ 2021 ਵਿੱਚ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਖੁਲਾਸਾ ਹੋਇਆ ਸੀ ਕਿ ਉਹ ਪਾਕਿਸਤਾਨ ਵਿੱਚ ਲੁਕਿਆ ਹੋਇਆ ਹੈ। 2021 ਵਿਚ ਦਲ ਖਾਲਸਾ ਦੇ ਇੱਕ ਮੈਂਬਰ ਨੇ ਫੇਸਬੁੱਕ 'ਤੇ ਗਜਿੰਦਰ ਸਿੰਘ ਦੀ ਤਸਵੀਰ ਸ਼ੇਅਰ ਕਰਕੇ ਉਸ ਦੇ ਪਾਕਿਸਤਾਨ ਵਿੱਚ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਸੀ। 1996 ਤੋਂ ਭਾਰਤੀ ਖੁਫੀਆ ਏਜੰਸੀਆਂ ਉਸ ਦਾ ਟਿਕਾਣਾ ਜਾਣਨ ਦੀ ਕੋਸ਼ਿਸ਼ ਕਰ ਰਹੀਆਂ ਸਨ। ਪੋਸਟ 'ਚ ਖੁਲਾਸਾ ਹੋਇਆ ਸੀ ਕਿ ਉਹ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਹਸਨ ਅਬਦਾਲ ਸਥਿਤ ਗੁਰਦੁਆਰਾ ਪੰਜਾ ਸਾਹਿਬ 'ਚ ਮੌਜੂਦ ਸੀ।

ਗਜਿੰਦਰ ਸਿੰਘ ਨੂੰ 2002 'ਚ 20 ਮੋਸਟ ਵਾਂਟੇਡ ਅੱਤਵਾਦੀਆਂ ਦੀ ਸੂਚੀ 'ਚ ਸ਼ਾਮਲ ਕੀਤਾ ਗਿਆ ਸੀ। ਉਹ ਉਨ੍ਹਾਂ ਪੰਜ ਮੈਂਬਰਾਂ ਵਿੱਚ ਸ਼ਾਮਲ ਸੀ ਜਿਨ੍ਹਾਂ ਨੇ 29 ਸਤੰਬਰ, 1981 ਨੂੰ 111 ਯਾਤਰੀਆਂ ਤੇ ਚਾਲਕ ਦਲ ਦੇ ਛੇ ਮੈਂਬਰਾਂ ਨੂੰ ਲੈ ਜਾ ਰਹੀ ਫਲਾਈਟ ਏਆਈ-423 ਨੂੰ ਹਾਈਜੈਕ ਕਰ ਲਿਆ ਸੀ। ਇਹ ਫਲਾਈਟ ਦਿੱਲੀ ਤੋਂ ਅੰਮ੍ਰਿਤਸਰ ਆ ਰਹੀ ਸੀ ਤੇ ਇਸ ਨੂੰ ਹਾਈਜੈਕ ਕਰਕੇ ਜ਼ਬਰਦਸਤੀ ਲਾਹੌਰ 'ਚ ਉਤਾਰਿਆ ਗਿਆ ਸੀ। ਇਸ ਤੋਂ ਬਾਅਦ ਖਾਲਿਸਤਾਨੀ ਦੀ ਰਿਹਾਈ ਤੇ 5 ਲੱਖ ਅਮਰੀਕੀ ਡਾਲਰ ਦੀ ਮੰਗ ਕੀਤੀ ਗਈ ਸੀ।

ਇਸ ਘਟਨਾ ਤੋਂ ਬਾਅਦ ਪਾਕਿਸਤਾਨ ਵਿੱਚ ਪੰਜਾਂ ਹਾਈਜੈਕਰਾਂ ਨੂੰ 14 ਸਾਲ ਦੀ ਸਜ਼ਾ ਸੁਣਾਈ ਗਈ ਸੀ। ਉਸ ਨੂੰ 1995 ਵਿੱਚ ਸਜ਼ਾ ਪੂਰੀ ਕਰਨ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਗਜਿੰਦਰ ਸਿੰਘ 1996 ਵਿੱਚ ਜਰਮਨੀ ਚਲਾ ਗਿਆ ਸੀ ਪਰ ਭਾਰਤ ਵੱਲੋਂ ਉਠਾਏ ਇਤਰਾਜ਼ਾਂ ਤੋਂ ਬਾਅਦ, ਉਸ ਨੂੰ ਜਰਮਨੀ ਵਿੱਚ ਦਾਖਲ ਹੋਣੋਂ ਇਨਕਾਰ ਕਰ ਦਿੱਤਾ ਗਿਆ ਤੇ ਪਾਕਿਸਤਾਨ ਵਾਪਸ ਆ ਗਿਆ। 

ਇਸ ਤੋਂ ਬਾਅਦ ਗਜਿੰਦਰ ਸਿੰਘ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। ਭਾਰਤੀ ਖੁਫੀਆ ਏਜੰਸੀਆਂ ਉਸ ਦੀ ਭਾਲ ਕਰਦੀਆਂ ਰਹੀਆਂ। ਕਈ ਵਾਰ ਭਾਰਤ ਸਰਕਾਰ ਉਸ ਨੂੰ ਸੌਂਪਣ ਦੀ ਮੰਗ ਕਰਦੀ ਰਹੀ, ਪਰ ਪਾਕਿਸਤਾਨ ਉਸ ਦੀ ਮੌਜੂਦਗੀ ਤੋਂ ਵਾਰ-ਵਾਰ ਇਨਕਾਰ ਕਰਦਾ ਰਿਹਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget