ਪੜਚੋਲ ਕਰੋ

ਖ਼ਾਲਸਾ ਜਿੱਤ ਰਿਹਾ ਦੁਨੀਆ ਦਾ ਦਿਲ, ਮੁਸਲਮਾਨਾਂ ਲਈ ਫਰੀ ਕੁਰਾਨ ਸ਼ਰੀਫ ਤੇ ਲੰਗਰ

ਸੋਸ਼ਲ ਮੀਡੀਆ ਯੂਜ਼ਰਰ ਸਾਜਿਦ ਵਾਨੀ ਨੇ ਲਿਖਿਆ ਕਿ ਇਹ ਪ੍ਰੇਰਨਾਦਾਇਕ ਹੈ। ਇੱਕ ਹੋਰ ਯੂਜ਼ਰ ਹਰਜਿੰਦਰ ਸਿੰਘ ਕੁਕਰੇਜਾ ਨੇ ਲਿਖਿਆ ਹੈ ਕਿ ਮੁਸਲਿਮ ਸ਼ਰਨਾਰਥੀ ਕੈਂਪਾਂ ਵਿੱਚ ਕੁਰਾਨ ਤੇ ਖਾਣਾ ਵੰਡਣਾ, ਸਾਰੇ ਧਰਮਾਂ ਵਿੱਚ ਆਪਸੀ ਨਿੱਘ ਨੂੰ ਦਰਸਾਉਂਦਾ ਹੈ।

ਬਗ਼ਦਾਦ: ਯੂਕੇ ਤੋਂ ਉੱਠ ਕੇ ਪੂਰੀ ਦੁਨੀਆ 'ਚ ਫੈਲੀ ਸੰਸਥਾ ਖਾਲਸਾ ਏਡ ਨੇ ਇਰਾਕ ਦੇ ਸ਼ਰਨਾਰਥੀ ਕੈਂਪਾਂ ਵਿੱਚ ਮੁਸਲਮਾਨਾਂ ਦੀਆਂ ਧਾਰਮਿਕ ਤੇ ਸਰੀਰਕ ਲੋੜਾਂ ਪੂਰੀਆਂ ਕੀਤੀਆਂ। ਖ਼ਾਲਸਾ ਏਡ ਨੇ ਮੁਸਲਮਾਨਾਂ ਲਈ ਲੰਗਰ ਲਾਏ ਤੇ ਨਾਲ ਹੀ ਕੁਰਾਨ ਸ਼ਰੀਫ ਵੀ ਵੰਡੀਆਂ। ਖ਼ਾਲਸਾ ਏਡ ਨੇ ਇਹ ਕੰਮ ਰਮਜ਼ਾਨ ਦੇ ਮਹੀਨੇ ਵਿੱਚ ਕੀਤਾ ਹੈ। ਸੋਸ਼ਲ ਮੀਡੀਆ 'ਤੇ ਲੋਕ ਸੰਸਥਾ ਦੇ ਇਸ ਕੰਮ ਦੀ ਖ਼ੂਬ ਸ਼ਲਾਘਾ ਕਰ ਰਹੇ ਹਨ। ਸੋਸ਼ਲ ਮੀਡੀਆ ਯੂਜ਼ਰਰ ਸਾਜਿਦ ਵਾਨੀ ਨੇ ਲਿਖਿਆ ਕਿ ਇਹ ਪ੍ਰੇਰਨਾਦਾਇਕ ਹੈ। ਇੱਕ ਹੋਰ ਯੂਜ਼ਰ ਹਰਜਿੰਦਰ ਸਿੰਘ ਕੁਕਰੇਜਾ ਨੇ ਲਿਖਿਆ ਹੈ ਕਿ ਮੁਸਲਿਮ ਸ਼ਰਨਾਰਥੀ ਕੈਂਪਾਂ ਵਿੱਚ ਕੁਰਾਨ ਤੇ ਖਾਣਾ ਵੰਡਣਾ, ਸਾਰੇ ਧਰਮਾਂ ਵਿੱਚ ਆਪਸੀ ਨਿੱਘ ਨੂੰ ਦਰਸਾਉਂਦਾ ਹੈ। ਇਹ ਸੰਸਥਾ ਪਿਛਲੇ ਸਮੇਂ ਦੌਰਾਨ ਮੱਧ-ਪੂਰਬੀ ਤੇ ਯੂਰਪ ਦੇ ਲੋਕਾਂ ਦੀ ਮਦਦ ਕਰ ਚੁੱਕਿਆ ਹੈ। ਭਾਰਤ, ਬੰਗਲਾਦੇਸ਼, ਮਿਆਂਮਾਰ ਤੇ ਨੇਪਾਲ ਵਿੱਚ ਵੀ ਕੁਦਰਤੀ ਕਰੋਪੀ ਤੇ ਹੋਰ ਮੁਸ਼ਕਲ ਹਾਲਾਤ ਸਮੇਂ ਖ਼ਾਲਸਾ ਏਡ ਦੇ ਲੰਗਰਾਂ ਦੀ ਸ਼ਲਾਘਾ ਪੂਰੀ ਦੁਨੀਆ ਨੇ ਕੀਤੀ ਹੈ। ਇਸ ਸਮੇਂ ਖ਼ਾਲਸਾ ਏਡ ਓਡੀਸ਼ਾ 'ਚ ਤੂਫ਼ਾਨ ਫਾਨੀ ਦੀ ਲਪੇਟ ਵਿੱਚ ਆਉਣ ਵਾਲੇ ਲੋਕਾਂ ਦੀ ਮਦਦ ਲੰਗਰ ਤੇ ਹੋਰ ਜ਼ਰੂਰੀ ਵਸਤਾਂ ਪਹੁੰਚਾ ਕੇ ਕਰ ਰਹੇ ਹਨ। ਹੁਣ ਸੰਸਥਾ ਨੇ ਦੂਜੇ ਧਰਮ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਕਰਕੇ ਨਿਵੇਕਲੀ ਮਿਸਾਲ ਕਾਇਮ ਕਰ ਦਿੱਤੀ ਹੈ। ਦੇਖੋ ਵੀਡੀਓ-

ਟਾਪ ਹੈਡਲਾਈਨ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ
Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Earthquake: ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Embed widget