ਪੜਚੋਲ ਕਰੋ

Pakistan Blast : ਪਾਕਿਸਤਾਨ ’ਚ ਜੁਮੇ ਦੀ ਨਮਾਜ਼ ਦੌਰਾਨ ਆਤਮਘਾਤੀ ਧਮਾਕਾ, 15 ਲੋਕਾਂ ਦੀ ਮੌਤ , 50 ਤੋਂ ਵੱਧ ਜ਼ਖਮੀ

Pakistan Suicide Blast : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਕੋਹਾਟ ਜ਼ਿਲ੍ਹੇ ਵਿੱਚ ਸ਼ੁੱਕਰਵਾਰ (18 ਸਤੰਬਰ 2026) ਨੂੰ ਜੁਮੇ ਦੀ ਨਮਾਜ਼ ਦੌਰਾਨ ਇੱਕ ਭਿਆਨਕ ਆਤਮਘਾਤੀ ਧਮਾਕਾ (Suicide Blast) ਹੋਇਆ।

Pakistan Suicide Blast : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਕੋਹਾਟ ਜ਼ਿਲ੍ਹੇ ਵਿੱਚ ਸ਼ੁੱਕਰਵਾਰ (18 ਸਤੰਬਰ 2026) ਨੂੰ ਜੁਮੇ ਦੀ ਨਮਾਜ਼ ਦੌਰਾਨ ਇੱਕ ਭਿਆਨਕ ਆਤਮਘਾਤੀ ਧਮਾਕਾ (Suicide Blast) ਹੋਇਆ। ਇਹ ਧਮਾਕਾ ਪੁਲਿਸ ਲਾਈਨਜ਼ ਇਲਾਕੇ ਵਿੱਚ ਸਥਿਤ ਇੱਕ ਮਸਜਿਦ ਦੇ ਨੇੜੇ ਹੋਇਆ। ਹਾਦਸੇ ਵਿੱਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ, ਜਦਕਿ 50 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ।

ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਜ਼ਿਲ੍ਹਾ ਮੁੱਖ ਦਫ਼ਤਰ (DHQ) ਹਸਪਤਾਲ ਦੇ ਮੈਡੀਕਲ ਸੁਪਰਿੰਟੈਂਡੈਂਟ (MS) ਤਾਹਿਰ ਅਲੀ ਸ਼ਾਹ ਨੇ ਦੱਸਿਆ ਕਿ ਧਮਾਕੇ ਤੋਂ ਬਾਅਦ ਹਸਪਤਾਲ ਵਿੱਚ 15 ਮ੍ਰਿਤਕਾਂ ਦੀਆਂ ਲਾਸ਼ਾਂ ਅਤੇ 50 ਤੋਂ ਵੱਧ ਜ਼ਖਮੀਆਂ ਨੂੰ ਲਿਆਂਦਾ ਗਿਆ।

ਸਥਾਨਕ ਪੁਲਿਸ ਮੁਤਾਬਕ ਧਮਾਕਾ ਜੁਮੇ ਦੀ ਨਮਾਜ਼ ਦੌਰਾਨ ਹੋਇਆ। ਧਮਾਕੇ ਕਾਰਨ ਮਸਜਿਦ ਦੇ ਬਾਹਰ ਜ਼ਮੀਨ ਵਿੱਚ ਵੱਡਾ ਟੋਆ ਬਣ ਗਿਆ। ਜ਼ਖਮੀਆਂ ਵਿੱਚ ਕਈ ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। ਘਟਨਾ ਤੋਂ ਬਾਅਦ ਪੁਲਿਸ ਲਾਈਨਜ਼ ਇਲਾਕੇ ਵਿੱਚ ਸੁਰੱਖਿਆ ਬਲਾਂ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ।

ਮਸਜਿਦ ਦੀ ਕੰਧ ਡਿੱਗੀ, ਨੇੜਲੀਆਂ ਇਮਾਰਤਾਂ ਨੂੰ ਵੀ ਨੁਕਸਾਨ

ਧਮਾਕੇ ਤੋਂ ਬਾਅਦ ਮੌਕੇ ’ਤੇ ਕਈ ਐਂਬੂਲੈਂਸਾਂ, ਸੁਰੱਖਿਆ ਬਲਾਂ ਅਤੇ ਐਮਰਜੈਂਸੀ ਟੀਮਾਂ ਨੂੰ ਭੇਜਿਆ ਗਿਆ। ਬਚਾਅ ਕਾਰਜ ਜਾਰੀ ਹੈ। ਰੈਸਕਿਊ ਟੀਮ ਦੇ ਅਧਿਕਾਰੀ ਮੁਤਾਬਕ ਧਮਾਕੇ ਨਾਲ ਮਸਜਿਦ ਦਾ ਬਾਹਰੀ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਇਸ ਦੀ ਇੱਕ ਕੰਧ ਵੀ ਡਿੱਗ ਗਈ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਮਸਜਿਦ ਦੇ ਆਲੇ-ਦੁਆਲੇ ਸਥਿਤ ਕਈ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਵੱਡੀ ਖ਼ਬਰ! ਫੌਜੀ ਟਰਾਂਸਪੋਰਟ ਜਹਾਜ਼ ਹੋਇਆ ਕ੍ਰੈਸ਼, ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਫੌਜੀ ਟਰਾਂਸਪੋਰਟ ਜਹਾਜ਼ ਹੋਇਆ ਕ੍ਰੈਸ਼, ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ; ਮੱਚੀ ਹਫੜਾ-ਦਫੜੀ
Canada Firing: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਸਣੇ ਗਰਲਫ੍ਰੈਂਡ ਦਾ ਗੋਲੀ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਗੋਲੀਆਂ ਨਾਲ ਭੁੰਨਿਆ...
ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਸਣੇ ਗਰਲਫ੍ਰੈਂਡ ਦਾ ਗੋਲੀ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਗੋਲੀਆਂ ਨਾਲ ਭੁੰਨਿਆ...
ਮੁਲਾਜ਼ਮਾਂ ਲਈ ਖੁਸ਼ਖ਼ਬਰੀ! 2 ਅਤੇ 3 ਦਸੰਬਰ ਨੂੰ ਰਹੇਗੀ ਛੁੱਟੀ, ਕਿਉਂ ਲਿਆ ਗਿਆ ਫੈਸਲਾ?
ਮੁਲਾਜ਼ਮਾਂ ਲਈ ਖੁਸ਼ਖ਼ਬਰੀ! 2 ਅਤੇ 3 ਦਸੰਬਰ ਨੂੰ ਰਹੇਗੀ ਛੁੱਟੀ, ਕਿਉਂ ਲਿਆ ਗਿਆ ਫੈਸਲਾ?
Holiday 2026 : ਪ੍ਰਾਈਵੇਟ ਮੁਲਾਜ਼ਮਾਂ ਨੂੰ 2 ਦਿਨ ਅਤੇ ਸਰਕਾਰੀ ਮੁਲਾਜ਼ਮਾਂ ਨੂੰ 3 ਦਿਨ ਦੀ ਮਿਲੇਗੀ ਛੁੱਟੀ , ਜਾਣੋ ਕਿਉਂ ?
Holiday 2026 : ਪ੍ਰਾਈਵੇਟ ਮੁਲਾਜ਼ਮਾਂ ਨੂੰ 2 ਦਿਨ ਅਤੇ ਸਰਕਾਰੀ ਮੁਲਾਜ਼ਮਾਂ ਨੂੰ 3 ਦਿਨ ਦੀ ਮਿਲੇਗੀ ਛੁੱਟੀ , ਜਾਣੋ ਕਿਉਂ ?
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
Embed widget