ਪੜਚੋਲ ਕਰੋ

Kim Jong Un: ਹੁਣ ਉੱਤਰ ਕੋਰੀਆ ਛੇੜੇਗਾ ਨਵੀਂ ਜੰਗ ! ਫ਼ੌਜ ਨੂੰ ਤਿਆਰ ਰਹਿਣ ਦੇ ਦਿੱਤੇ ਆਦੇਸ਼, ਜਾਣੋ ਕਿਉਂ ਵਧੀ ਟੈਂਸਨ ?

North Korea ਵੱਲੋਂ ਇੱਕ ਜਾਸੂਸੀ ਉੱਪਗ੍ਰਹਿ ਲਾਂਚ ਕੀਤਾ ਗਿਆ ਸੀ ਜਿਸ ਤੋਂ ਬਾਅਦ ਅਮਰੀਕਾ ਸਮੇਤ ਹੋਰ ਦੇਸ਼ਾਂ ਨੇ ਇਸ ਦੀ ਨਿਖੇਧੀ ਕੀਤੀ ਸੀ। ਉੱਤਰ ਕੋਰੀਆ ਨੇ ਇਸ ਨੂੰ ਆਤਮ ਰੱਖਿਆ ਦਾ ਅਧਿਕਾਰ ਦੱਸਿਆ ਤੇ ਕਿਹਾ ਕਿ ਉਹ ਇੱਕ ਹੋਰ ਉੱਪਗ੍ਰਹਿ ਲਾਂਚ ਕਰੇਗਾ।

North Korea: ਉੱਤਰ ਕੋਰੀਆ ਦੇ ਲੀਡਰ ਕਿਮ ਜੋਂਗ ਉਨ ਨੇ ਆਪਣੀ ਫ਼ੌਜ ਨੂੰ ਦੁਸ਼ਮਣਾਂ ਦੇ ਕਿਸੇ ਵੀ ਹਰਕਤ ਦਾ ਜਵਾਬ ਦੇਣ ਲਈ ਤਿਆਰ ਰਹਿਣ ਦੇ ਆਦੇਸ਼ ਜਾਰੀ ਕੀਤੇ ਹਨ ਜ਼ਿਕਰ ਕਰ ਦਈਏ ਕਿ ਪਿਛਲੇ ਮਹੀਨੇ ਉੱਤਰ ਕੋਰੀਆ ਨੇ ਇੱਕ ਜਾਸੂਸੀ ਉੱਪਗ੍ਰਹਿ ਲਾਂਚ ਕੀਤਾ ਸੀ ਜਿਸ ਤੋਂ ਬਾਅਧ ਕੋਰੀਆਈ ਇਲਾਕਿਆਂ ਵਿੱਚ ਤਣਾਅ ਵਧ ਗਿਆ ਸੀ। ਅਜਿਹੇ ਵਿੱਚ ਕਿਮ ਜੋਂਗ ਨੇ ਆਪਣੇ ਇਰਾਦੇ ਸਾਫ਼ ਕਰ ਦਿੱਤੇ ਹਨ।

ਉੱਤਰ ਕੋਰੀਆ ਦੇ ਮੀਡੀਆ ਮੁਤਾਬਕ, ਕਿਮ ਜੋਂਗ ਨੇ ਦੱਖਣੀ ਕੋਰੀਆ ਨੇ ਨਾਲ ਲਗਦੀ ਸਰਹੱਦ ਉੱਤੇ ਮਜਬੂਤ ਹਥਿਆਰ ਬਲ ਤੇ ਨਵੇਂ ਹਥਿਆਰਾਂ ਨੂੰ ਤੈਨਾਤ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਕ, ਕਿਮ ਜੋਂਗ ਨੇ ਹਾਲ ਹੀ ਵਿੱਚ ਹਵਾਈ ਫ਼ੌਜ ਦੇ ਹੈਡਕੁਆਟਰ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਫ਼ੌਜ ਨੂੰ ਯੁੱਧ ਲੜਨ ਦੀਆਂ ਸਮਰੱਥਾਵਾਂ ਨੂੰ ਵਧਾਉਣ ਦੇ ਲਈ ਨਿਰਦੇਸ਼ ਜਾਰੀ ਕੀਤਾ ਹੈ। ਨਾਲ ਹੀ ਕਿਮ ਨੇ ਕਿਸੇ ਦੁਸ਼ਮਣ ਦੀ ਹਰਕਤ ਜਾਂ ਖਤਰੇ ਦਾ ਤੁਰੰਤ ਦਾ ਸ਼ਕਤੀਸ਼ਾਲੀ ਤਰੀਕੇ ਨਾਲ ਜਵਾਬ ਦੇਣ ਲਈ ਕਿਹਾ ਹੈ।

ਸਰਕਾਰੀ ਮੀਡੀਆ ਵੱਲੋਂ ਜਾਰੀ ਕੀਤੀਆਂ ਰਿਪੋਰਟਾਂ ਮੁਤਾਬਕ,  ਕਿਮ ਤੇ ਉਨ੍ਹਾਂ ਦੀ ਬੇਟੀ ਇਕੱਠੇ ਨਜ਼ਰ ਆਏ। ਰਿਪੋਰਟ ਮੁਤਾਬਕ ਜਿਸ ਸਮਾਗਮ ਵਿੱਚ ਦੋਵੇਂ ਸ਼ਿਰਕਤ ਕਰਨ ਲਈ ਆਏ ਸਨ ਉੱਥੇ ਇੱਕ ਏਅਰ ਸ਼ੋਅ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਫਾਈਟਰ ਜੈੱਟ ਨੇ ਆਪਣੇ ਯੁੱਧ ਕਰਤੱਬ ਦਿਖਾਏ। ਰਿਪੋਰਟ ਮੁਤਾਬਕ, ਕਿਮ ਹਵਾਈ ਫ਼ੌਜ ਦੀ ਤਿਆਰ ਦੇਖਕੇ ਪ੍ਰਭਾਵਿਤ ਹੋਏ ਤੇ ਇਸ ਲਈ ਉਨ੍ਹਾਂ ਨੇ ਫ਼ੌਜ ਦੀ ਤਾਰੀਫ਼ ਵੀ ਕੀਤੀ।

ਆਖ਼ਰ ਕਿਉਂ ਵਧਿਆ ਹੈ ਤਣਾਅ

ਜ਼ਿਕਰ ਕਰ ਦਈਏ ਕਿ ਸੰਯੁਕਤ ਰਾਜ ਅਮਰੀਕਾ ਤੇ ਉਨ੍ਹਾਂ ਨੇ ਸਹਿਯੋਗੀਆਂ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਕਈ ਪ੍ਰਸਤਾਵਾਂ ਦਾ ਉਲੰਘਣ ਦੱਸਦੇ ਹੋਏ ਉੱਤਰ ਕੋਰੀਆ ਦੇ ਪਹਿਲੇ ਜਾਸੂਸੀ ਉੱਪਗ੍ਰਹਿ ਦੀ ਕੜੀ ਨਿਖੇਧੀ ਕੀਤੀ ਸੀ। ਹਾਲਾਂਕਿ ਉੱਤਰ ਕੋਰੀਆ ਨੇ ਇਸ ਨੂੰ ਆਤਮ ਰੱਖਿਆ ਦਾ ਅਧਿਕਾਰ ਦੱਸਿਆ ਸੀ। ਇਸ ਦੇ ਨਾਲ ਹੀ ਕਿਹਾ ਕਿ ਉਹ ਇੱਕ ਹੋਰ ਉੱਪਗ੍ਰਹਿ ਲਾਂਚ ਕਰੇਗਾ। ਇਸ ਤੋਂ ਬਾਅਦ ਕਈ ਦੇਸ਼ਾਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ ਜਿਸ ਤੋਂ ਬਾਅਦ ਹੁਣ ਕਿਮ ਜੋਂਗ ਵੱਲੋਂ ਆਪਣੀ ਫ਼ੌਜ ਨੂੰ ਦੁਸ਼ਮਣ ਦੇਸ਼ ਦੀ ਕਿਸੇ ਵੀ ਹਰਕਤ ਨਾਲ ਸਖ਼ਤੀ ਨਾਲ ਨਜਿੱਠਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

Embed widget