ਪੜਚੋਲ ਕਰੋ

ਨੌਂ-ਬਰ-ਨੌਂ ਤਾਨਸ਼ਾਹ ਕਿਮ ਜੋਂਗ, ਅਚਾਨਕ ਵਿੱਢੀਆਂ ਫੌਜੀ ਤਿਆਰੀਆਂ

ਬੈਠਕ 'ਚ ਦੇਸ਼ ਦੀ ਪਰਮਾਣੂ ਯੁੱਧ ਸਮਰੱਥਾ ਨੂੰ ਹੋਰ ਵਧਾਉਣ ਲਈ ਨਵੀਆਂ ਨੀਤੀਆਂ ਤੇ ਦੇਸ਼ ਦੇ ਹਥਿਆਰਬੰਦ ਬਲਾਂ ਦੇ ਵਿਕਾਸ ਲਈ ਜ਼ਰੂਰਤਾਂ ਦੇ ਮੱਦੇਨਜ਼ਰ ਰਣਨੀਤੀ ਬਣਾਉਣ 'ਤੇ ਚਰਚਾ ਕੀਤੀ ਗਈ।

ਪਿਯੋਂਗਯਾਂਗ: ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਇੱਕ ਵਾਰ ਫੇਰ ਸਰਗਰਮ ਹੋ ਗਏ ਹਨ। ਕਈ ਦਿਨ ਜਨਤਕ ਸਮਾਗਮਾਂ 'ਚੋਂ ਗਾਇਬ ਰਹਿਣ ਤੇ ਮੀਡੀਆ ਦੀਆਂ ਨਜ਼ਰਾਂ ਤੋਂ ਬਚਣ ਮਗਰੋਂ ਹੁਣ ਉਹ ਗਤੀਵਿਧੀਆਂ 'ਚ ਹਿੱਸਾ ਲੈਣ ਲੱਗੇ ਹਨ। ਉਨ ਨੇ ਕੇਂਦਰੀ ਫੌਜ ਕਮਿਸ਼ਨ ਦੀ ਬੈਠਕ ਦੀ ਪ੍ਰਧਾਨਗੀ ਕੀਤੀ। ਇਸ ਬੈਠਕ 'ਚ ਮਹੱਤਵਪੂਰਨ ਫੌਜੀ ਕਦਮ ਤੇ ਹਥਿਆਰਬੰਦ ਬਲਾਂ ਨੂੰ ਅੱਗੇ ਵਧਾਉਣ ਲਈ ਸੰਗਠਨਾਤਮਕ ਤੇ ਸਿਆਸੀ ਉਪਾਵਾਂ 'ਤੇ ਚਰਚਾ ਕੀਤੀ ਗਈ।

ਕੇਸੀਐਨਏ ਵੱਲੋਂ ਜਾਰੀ ਰਿਪੋਰਟ 'ਚ ਦੱਸਿਆ ਗਿਆ ਬੈਠਕ 'ਚ ਦੇਸ਼ ਦੀ ਪਰਮਾਣੂ ਯੁੱਧ ਸਮਰੱਥਾ ਨੂੰ ਹੋਰ ਵਧਾਉਣ ਲਈ ਨਵੀਆਂ ਨੀਤੀਆਂ ਤੇ ਦੇਸ਼ ਦੇ ਹਥਿਆਰਬੰਦ ਬਲਾਂ ਦੇ ਵਿਕਾਸ ਲਈ ਜ਼ਰੂਰਤਾਂ ਦੇ ਮੱਦੇਨਜ਼ਰ ਰਣਨੀਤੀ ਬਣਾਉਣ 'ਤੇ ਚਰਚਾ ਕੀਤੀ ਗਈ। ਬੈਠਕ 'ਚ ਕੋਰਿਆਈ ਪੀਪੁਲਸ ਆਰਮੀ ਦੇ ਤੋਪਖਾਨੇ ਦੇ ਟੁਕੜਿਆਂ ਦੀ ਮਾਰੂ ਸਮਰੱਥਾ ਵਧਾਉਣ ਲਈ ਮਹੱਤਵਪੂਰਨ ਉਪਾਵਾਂ 'ਤੇ ਚਰਚਾ ਕੀਤੀ ਗਈ।

ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ, 5 ਨਵੇਂ ਮਰੀਜ਼ ਆਏ ਸਾਹਮਣੇ

ਜਨਤਕ ਸਮਾਗਮਾਂ 'ਚੋਂ ਕਰੀਬ 20 ਦਿਨ ਗਾਇਬ ਰਹਿਣ ਮਗਰੋਂ ਕਿਮ ਜੋਂਗ ਪਹਿਲੀ ਮਈ ਨੂੰ ਸਾਹਮਣੇ ਆਏ ਸਨ। ਇਸ ਤੋਂ ਪਹਿਲਾਂ ਕਈ ਮੀਡੀਆ ਰਿਪੋਰਟਾਂ 'ਚ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਦੀ ਸਿਹਤ ਨੂੰ ਲੈ ਕੇ ਕਈ ਤਰ੍ਹਾਂ ਦੇ ਦਾਅਵੇ ਕੀਤੇ ਗਏ ਸਨ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget