ਪੜਚੋਲ ਕਰੋ

ਉੱਤਰੀ ਕੋਰੀਆ 'ਚ ਕੋਰੋਨਾ ਦਾ ਪਹਿਲਾ ਕੇਸ, ਤਾਨਾਸ਼ਾਹ ਕਿਮ ਨੇ ਦੇਸ 'ਚ ਲਾਈ ਐਮਰਜੈਂਸੀ

ਰਿਪੋਰਟਾਂ ਮੁਤਾਬਕ ਕੋਰੋਨਾ ਦਾ ਸ਼ੱਕੀ ਵਿਅਕਤੀ ਤਿੰਨ ਸਾਲ ਪਹਿਲਾਂ ਦੱਖਣੀ ਕੋਰੀਆ ਗਿਆ ਸੀ। ਇਸ ਮਹੀਨੇ ਉਹ ਗ਼ੈਰਕਾਨੂੰਨੀ ਤਰੀਕੇ ਨਾਲ ਸਰਹੱਦ ਪਾਰ ਕਰਕੇ ਆਪਣੇ ਦੇਸ਼ ਪਰਤਿਆ ਤੇ ਜਾਂਚ ਵਿੱਚ ਉਸ 'ਚ ਕੋਰੋਨਾ ਦੇ ਸੰਕੇਤ ਮਿਲੇ।

ਪਿਓਂਗਯਾਂਗ: ਕੋਰੋਨਾਵਾਇਰਸ ਨੇ ਉੱਤਰੀ ਕੋਰੀਆ ਵਿੱਚ ਵੀ ਦਸਤਕ ਦੇ ਦਿੱਤੀ ਹੈ। ਉੱਤਰੀ ਕੋਰੀਆ ਵਿੱਚ ਕੋਰੋਨਾ ਦਾ ਪਹਿਲਾ ਸ਼ੱਕੀ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹੀ ਕਿਮ ਜੋਂਗ-ਉਨ ਨੇ ਐਮਰਜੈਂਸੀ ਦਾ ਐਲਾਨ ਕਰ ਦਿੱਤਾ। ਕਿਮ ਜੋਂਗ ਨੂੰ ਸ਼ੱਕੀ ਕੋਰੋਨਾ ਪੀੜਤ ਦੀ ਨਾਜਾਇਜ਼ ਤੌਰ 'ਤੇ ਦੱਖਣੀ ਕੋਰੀਆ ਤੋਂ ਸਰਹੱਦ ਪਾਰ ਕਰਨ ਦੀ ਸੂਚਨਾ ਮਿਲੀ ਸੀ। ਇਸ ਮਗਰੋਂ ਜੋਂਗ ਨੇ ਐਮਰਜੈਂਸੀ ਪੋਲਿਟ ਬਿਊਰੋ ਦੀ ਬੈਠਕ ਬੁਲਾਈ ਤੇ ਐਮਰਜੈਂਸੀ ਦਾ ਐਲਾਨ ਕੀਤਾ। ਇਸ ਦੌਰਾਨ ਕਿਮ ਨੇ ਕਿਹਾ, ਇਹ ਦੇਸ ਲਈ ਮੁਸ਼ਕਲ ਸਮਾਂ ਹੈ। ਦੱਸ ਦਈਏ ਕਿ ਰਿਪੋਰਟਾਂ ਮੁਤਾਬਕ ਕੋਰੋਨਾ ਦਾ ਸ਼ੱਕੀ ਵਿਅਕਤੀ ਤਿੰਨ ਸਾਲ ਪਹਿਲਾਂ ਦੱਖਣੀ ਕੋਰੀਆ ਗਿਆ ਸੀ। ਇਸ ਮਹੀਨੇ ਉਹ ਗ਼ੈਰਕਾਨੂੰਨੀ ਤਰੀਕੇ ਨਾਲ ਸਰਹੱਦ ਪਾਰ ਕਰਕੇ ਆਪਣੇ ਦੇਸ਼ ਪਰਤਿਆ ਤੇ ਜਾਂਚ ਵਿੱਚ ਉਸ 'ਚ ਕੋਰੋਨਾ ਦੇ ਸੰਕੇਤ ਮਿਲੇ। ਜੇਕਰ ਉਸ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਉਂਦੀ ਹੈ ਤਾਂ ਇਹ ਉੱਤਰੀ ਕੋਰੀਆ ਦਾ ਪਹਿਲਾ ਕੇਸ ਹੋਵੇਗਾ, ਜਿਸ ਨੂੰ ਕੋਰੀਆ ਦੇ ਅਧਿਕਾਰੀਆਂ ਨੇ ਅਧਿਕਾਰਤ ਤੌਰ 'ਤੇ ਸਵੀਕਾਰ ਕਰ ਲਿਆ ਹੈ। ਉੱਤਰੀ ਕੋਰੀਆ ਵੀ ਬਣਾ ਰਿਹਾ ਕੋਰੋਨਾ ਵੈਕਸੀਨ: ਉੱਤਰ ਕੋਰੀਆ ਨੇ ਕਿਹਾ ਹੈ ਕਿ ਉਹ ਆਪਣੇ ਦਮ 'ਤੇ ਕੋਰੋਨਾਵਾਇਰਸ ਦੀ ਵੈਕਸੀਨ ਤਿਆਰ ਕਰ ਰਿਹਾ ਹੈ। ਦੇਸ਼ ਦੀ ‘ਸਾਇੰਸ ਰਿਸਰਚ ਕੌਂਸਲ’ ਨੇ ਇਹ ਦਾਅਵਾ ਕੀਤਾ ਹੈ। ਦੱਖਣੀ ਕੋਰੀਆ ਦੀ ਨਿਊਜ਼ ਏਜੰਸੀ ਯੋਨਹਾਪ ਨੇ ਦੱਸਿਆ ਕਿ ਉੱਤਰ ਕੋਰੀਆ ਦੇ ਵਿਗਿਆਨ ਤੇ ਟੈਕਨਾਲੋਜੀ ਕਮਿਸ਼ਨ ਵਲੋਂ ਚਲਾਈ ਗਈ ਇੱਕ ਵੈਬਸਾਈਟ ਮੀਰਾਏ 'ਤੇ ਛਪੀ ਰਿਪੋਰਟ ਦੀ ਮੰਨੀਏ ਤਾਂ ਕਮਿਸ਼ਨ ਦੇ ਵਿਗਿਆਨੀ ਇਸ ਸਮੇਂ ਕੋਵਿਡ-19 ਟੀਕਾ ਤਿਆਰ ਕਰਨ ਲਈ ਕਲੀਨੀਕਲ ਟਰਾਇਲ ਕਰ ਰਹੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

ਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget