ਪੜਚੋਲ ਕਰੋ

ਕੋਰੀਅਨ ਤਾਨਾਸ਼ਾਹ ਨੇ ਮਾਰੀ ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਗੋਲੀ!

ਸਿਓਲ: ਉੱਤਰੀ ਕੋਰੀਆ ਦੇ ਪ੍ਰਧਾਨ ਮੰਤਰੀ ਕਿਮ ਜੋਂਗ ਨੇ ਹਾਲ ਹੀ ‘ਚ ਅਮਰੀਕਾ ਦੇ ਰਾਸ਼ਟਪਤੀ ਨੂੰ ਗੋਲੀ ਮਾਰ ਉਨ੍ਹਾਂ ਦਾ ਕਤਲ ਕਰ ਦਿੱਤਾ। ਇਸ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਵਾਇਰਲ ਤਸਵੀਰ ‘ਚ ਸਾਫ ਨਜ਼ਰ ਆ ਰਿਹਾ ਕਿ ਕਿਮ ਦੇ ਹੱਥ ‘ਚ ਪਿਸਤੌਲ ਫੜ੍ਹੀ ਹੋਈ ਹੈ ਤੇ ਟਰੰਪ ਫਰਸ਼ ‘ਤੇ ਡਿੱਗੇ ਹੋਏ ਹਨ ਜਦੋਂਕਿ ਉਨ੍ਹਾਂ ਕੋਲ ਅਮਰੀਕੀ ਡਾਲਰਾਂ ਨਾਲ ਭਰਿਆ ਬੈਗ ਪਿਆ ਹੈ। ਕੋਰੀਅਨ ਤਾਨਾਸ਼ਾਹ ਨੇ ਮਾਰੀ ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਗੋਲੀ! ਇਸ ਤੋਂ ਪਹਿਲਾਂ ਤੁਸੀਂ ਕੁਝ ਹੋਰ ਸੋਚੋ ਤਾਂ ਦੱਸ ਦਈਏ ਕਿ ਇਹ ਇੱਕ ਨਾਟਕ ਦਾ ਹਿੱਸਾ ਹੈ। ਇਨ੍ਹਾਂ ਦੋਵਾਂ ਦੀਆਂ ਇਸ ਤਰ੍ਹਾਂ ਦੀਆਂ ਮੁਰਤੀਆਂ ਨੂੰ ਸਿਓਲ ‘ਚ ਹੋਣ ਵਾਲੇ ਆਰਟ ਸ਼ੋਅ ‘ਚ ਰੱਖਿਆ ਗਿਆ ਸੀ ਜਿਨ੍ਹਾਂ ਨੂੰ ਸਾਉਥ ਕੋਰੀਅਨ ਮੂਰਤੀਕਾਰ ਲਿਮ ਯੰਗ-ਸੁਨ ਨੇ ਬਣਾਇਆ ਹੈ। ਕੋਰੀਅਨ ਤਾਨਾਸ਼ਾਹ ਨੇ ਮਾਰੀ ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਗੋਲੀ! ਕੁਝ ਸਮਾਂ ਪਹਿਲਾਂ ਤੱਕ ਦੋਵਾਂ ਦੇਸ਼ਾਂ ਵਿੱਚ ਜੰਗ ਸ਼ੁਰੂ ਹੋਣ ਤਕ ਦਾ ਮਾਹੌਲ ਬਣਿਆ ਹੋਇਆ ਸੀ ਪਰ ਦੋਵਾਂ ਵਿਰੋਧੀ ਦੇਸ਼ਾਂ ਦੇ ਮੁਖੀਆਂ ਦੀ ਹੋਈ ਮੁਲਾਕਾਤ ਤੋਂ ਬਾਅਦ ਸਭ ਬਦਲ ਗਿਆ। ਦੋਨਾਂ ਦੇਸ਼ਾਂ ਦੀ ਇਸ ਮੁਲਾਕਾਤ ਨੇ ਦੁਨੀਆ ‘ਚ ਖੂਬ ਸੁਰਖੀਆਂ ਬਟੋਰੀਆਂ ਸੀ। ਨਹੀਂ ਤਾਂ ਕਿਸੇ ਸਮੇਂ ‘ਚ ਦੋਵੇਂ ਦੇਸ਼ ਇੱਕ ਦੂਜੇ ‘ਤੇ ਪ੍ਰਮਾਣੂ ਹਮਲੇ ਦੀਆਂ ਧਮਕੀਆਂ ਤਕ ਦਿੰਦੇ ਨਜ਼ਰ ਆ ਰਹੇ ਸੀ। ਕੋਰੀਅਨ ਤਾਨਾਸ਼ਾਹ ਨੇ ਮਾਰੀ ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਗੋਲੀ! ਇੱਕ ਹਫਤੇ ਤਕ ਚੱਲਣ ਵਾਲੇ ਇਸ ਸ਼ੋਅ ‘ਚ ਹਜ਼ਾਰਾਂ ਲੋਕ ਸ਼ਾਮਲ ਹੋਏ। ਜਿਨ੍ਹਾਂ ਵਿੱਚੋਂ ਸਾਉਥ ਕੋਰੀਆ ਦੇ ਕਈ ਲੋਕਾਂ ਨੂੰ ਲਿਮ ਵੱਲੋਂ ਪੇਸ਼ ਕੀਤੀ ਮੂਰਤੀਆਂ ਪਸੰਦ ਨਹੀਂ ਆਈਆਂ। ਅਜਿਹਾ ਸ਼ਾਇਦ ਇਸ ਲਈ ਕਿਉਂਕਿ ਹੁਣ ਦੋਨਾਂ ਦੇਸ਼ਾਂ ‘ਚ ਸਬੰਧ ਕੁਝ ਸੁਧਰੇ ਹਨ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?

Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ

Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ

ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

Embed widget