ਪੜਚੋਲ ਕਰੋ

ਅਮਰੀਕਾ 'ਤੇ ਭਾਰੀ ਪਿਆ ਤਾਨਾਸ਼ਾਹ ਕਿਮ ਜੋਂਗ

ਸਿੰਗਾਪੁਰ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟ੍ਰੰਪ ਤੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਦੀ ਇਤਿਹਾਸਕ ਵਾਰਤਾ ਪੂਰੀ ਹੋਣ ਤੋਂ ਬਾਅਦ ਸਾਹਮਣੇ ਆਇਆ ਕਿ ਸਿੰਗਾਪੁਰ 'ਚ ਅਮਰੀਕਾ 'ਤੇ ਤਾਨਾਸ਼ਾਹ ਭਾਰੀ ਪਿਆ ਹੈ। ਦਰਅਸਲ ਅੱਜ ਦੋਵਾਂ ਦੇਸ਼ਾਂ ਵਿਚਾਲੇ ਹੋਏ ਸਮਝੌਤੇ 'ਚ ਜਿੱਥੇ ਪੂਰੇ ਕੋਰੀਆ ਨੂੰ ਪ੍ਰਮਾਣੂ ਮੁਕਤ ਕਰਨ ਹੀ ਗੱਲ ਕਹੀ ਗਈ ਉੱਥੇ ਹੀ ਇਹ ਵੀ ਕਿਹਾ ਗਿਆ ਕਿ ਅਮਰੀਕਾ ਦੱਖਣੀ ਕੋਰੀਆ ਦੇ ਨਾਲ ਹੋਣ ਵਾਲਾ ਯੁੱਧ ਅਭਿਆਸ ਵੀ ਬੰਦ ਕਰ ਰਿਹਾ ਹੈ। ਟ੍ਰੰਪ ਨੇ ਸਾਫ ਕਿਹਾ ਕਿ ਅਸੀਂ ਯੁੱਧ ਦੀ ਖੇਡ ਬੰਦ ਕਰਾਂਗੇ ਤੇ ਉੱਤਰੀ ਕੋਰੀਆ ਨੇ ਮਿਜ਼ਾਇਲ ਇੰਜਣ ਪਰੀਖਣ ਸਥਾਨ ਨੂੰ ਨਸ਼ਟ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਮਰੀਕਾ ਉੱਤਰੀ ਕੋਰੀਆ ਨਾਲ ਨਵਾਂ ਇਤਿਹਾਸ ਸਿਰਜਣ ਲਈ ਤਿਆਰ ਹੈ। ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਨੇ ਟ੍ਰੰਪ ਵੱਲੋਂ ਸੁਰੱਖਿਆ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਬੀਤੀਆਂ ਗੱਲਾਂ ਭੁੱਲ ਕੇ ਨਵੇਂ ਕੀਤੇ ਸਮਝੌਤਿਆਂ ਤੇ ਕੰਮ ਕਰਨ ਦਾ ਵਾਅਦਾ ਕੀਤਾ। ਦੋਵਾਂ ਨੇਤਾਵਾਂ ਨੇ ਇਤਿਹਾਸਕ ਵਾਰਤਾ ਨੂੰ ਖਤਮ ਕਰਦਿਆਂ ਇਕ ਸੰਯੁਕਤ ਬਿਆਨ 'ਤੇ ਦਸਤਖਤ ਕੀਤੇ। ਬਿਆਨ 'ਚ ਕਿਹਾ ਗਿਆ ਕਿ ਰਾਸ਼ਟਰਪਤੀ ਟ੍ਰੰਪ ਡੀਪੀਆਰਕੇ (ਕੋਰੀਆ ਲੋਕਤੰਤਰ ਜਨਵਾਦੀ ਗਣਰਾਜ) ਨੂੰ ਸੁਰੱਖਿਆ ਦੇਣ ਲਈ ਵਚਨਬੱਧ ਹੈ ਤੇ ਚੇਅਰਮੈਨ ਕਿਮ ਜੋਂਗ ਉਨ ਕੋਰੀਆਈ ਪ੍ਰਾਇਦੀਪ ਦੇ ਪਰਮਾਣੂ ਜਖੀਰੇ ਨੂੰ ਨਸ਼ਟ ਕਰਨ ਲਈ ਵਚਨਬੱਧ ਹਨ। ਇਸ 'ਚ ਇਹ ਵੀ ਕਿਹਾ ਗਿਆ ਕਿ ਦੋਵੇਂ ਧਿਰਾਂ ਨੇ ਯੁੱਧ ਬੰਦੀ ਤੇ ਯੁੱਧ 'ਚ ਲਾਪਤਾ ਲੋਕਾਂ ਨੂੰ ਬਰਾਮਦ ਕਰਨ 'ਤੇ ਵੀ ਵਚਨਬੱਧਤਾ ਜਤਾਈ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

US Iran War : ਹਿਜ਼ਬੁੱਲਾ ਨੇ ਇਜ਼ਰਾਈਲ 'ਤੇ ਦਾਗੇ 150 ਰਾਕੇਟ, 24 ਘੰਟਿਆਂ ਵਿੱਚ 179 ਲੋਕ ਜ਼ਖਮੀ
US Iran War : ਹਿਜ਼ਬੁੱਲਾ ਨੇ ਇਜ਼ਰਾਈਲ 'ਤੇ ਦਾਗੇ 150 ਰਾਕੇਟ, 24 ਘੰਟਿਆਂ ਵਿੱਚ 179 ਲੋਕ ਜ਼ਖਮੀ
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Passenger Bus Fire: ਵੱਡੀ ਖ਼ਬਰ: ਯਾਤਰੀਆਂ ਨਾਲ ਭਰੀ ਬੱਸ 'ਚ ਲੱਗੀ ਭਿਆਨਕ ਅੱਗ; ਪੈ ਗਿਆ ਚੀਕ-ਚਿਹਾੜਾ: 6 ਲੋਕਾਂ ਦੀ ਦਰਦਨਾਕ ਮੌਤ, ਬਾਕੀ...
ਵੱਡੀ ਖ਼ਬਰ: ਯਾਤਰੀਆਂ ਨਾਲ ਭਰੀ ਬੱਸ 'ਚ ਲੱਗੀ ਭਿਆਨਕ ਅੱਗ; ਪੈ ਗਿਆ ਚੀਕ-ਚਿਹਾੜਾ: 6 ਲੋਕਾਂ ਦੀ ਦਰਦਨਾਕ ਮੌਤ, ਬਾਕੀ...
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Government Officials: ਸਰਕਾਰੀ ਅਧਿਕਾਰੀਆਂ ਵਿਚਾਲੇ ਮੱਚੀ ਹਲਚਲ, CM ਨੇ ਦਿੱਤੇ ਸਖ਼ਤ ਨਿਰਦੇਸ਼; ਅਚਾਨਕ ਲਿਆ ਵੱਡਾ ਫੈਸਲਾ...
ਸਰਕਾਰੀ ਅਧਿਕਾਰੀਆਂ ਵਿਚਾਲੇ ਮੱਚੀ ਹਲਚਲ, CM ਨੇ ਦਿੱਤੇ ਸਖ਼ਤ ਨਿਰਦੇਸ਼; ਅਚਾਨਕ ਲਿਆ ਵੱਡਾ ਫੈਸਲਾ...
Sidhu Moosewala ਕਤਲ ਮਾਮਲੇ 'ਚ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ 
Sidhu Moosewala ਕਤਲ ਮਾਮਲੇ 'ਚ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ 
Punjab News: ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Punjab News: ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Jalandhar 'ਚ ਬੱਸ ਸਟੈਂਡ ਨੇੜੇ ਮਿਲੀ ਨੌਜਵਾਨ ਦੀ ਲਾਸ਼, ਸਰਿੰਜ ਅਤੇ ਬੋਤਲ ਬਰਾਮਦ, ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੀ ਆਸ਼ੰਕਾ 
Jalandhar 'ਚ ਬੱਸ ਸਟੈਂਡ ਨੇੜੇ ਮਿਲੀ ਨੌਜਵਾਨ ਦੀ ਲਾਸ਼, ਸਰਿੰਜ ਅਤੇ ਬੋਤਲ ਬਰਾਮਦ, ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੀ ਆਸ਼ੰਕਾ 
Punjab News: ਪੰਜਾਬ ਤੋਂ ਮੰਦਭਾਗੀ ਖਬਰ, ਨੌਜਵਾਨ ਨੇ ਗਰਲਫਰੈਂਡ ਤੋਂ ਤੰਗ ਆ ਕੀਤੀ ਖੁਦਕੁਸ਼ੀ; ਵੀਡੀਓ 'ਚ ਦੱਸਿਆ ਕਿਵੇਂ ਕਰ ਰਹੀ ਪਰੇਸ਼ਾਨ...?
ਪੰਜਾਬ ਤੋਂ ਮੰਦਭਾਗੀ ਖਬਰ, ਨੌਜਵਾਨ ਨੇ ਗਰਲਫਰੈਂਡ ਤੋਂ ਤੰਗ ਆ ਕੀਤੀ ਖੁਦਕੁਸ਼ੀ; ਵੀਡੀਓ 'ਚ ਦੱਸਿਆ ਕਿਵੇਂ ਕਰ ਰਹੀ ਪਰੇਸ਼ਾਨ...?
Weather Update: ਮੀਂਹ ਅਤੇ ਗਰਜ-ਤੂਫ਼ਾਨ ਦਾ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਹੋਏਗੀ ਭਾਰੀ ਬਾਰਿਸ਼; ਇਨ੍ਹਾਂ ਤਰੀਕਾਂ ਦੇ ਵਿਚਕਾਰ ਗੜੇਮਾਰੀ...  
ਮੀਂਹ ਅਤੇ ਗਰਜ-ਤੂਫ਼ਾਨ ਦਾ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਹੋਏਗੀ ਭਾਰੀ ਬਾਰਿਸ਼; ਇਨ੍ਹਾਂ ਤਰੀਕਾਂ ਦੇ ਵਿਚਕਾਰ ਗੜੇਮਾਰੀ...  
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਰਹੇਗੀ ਤੇਜ਼ ਧੁੱਪ, ਬੱਦਲਵਾਈ ਦੀ ਸੰਭਾਵਨਾ; ਅਗਲੇ ਦਿਨਾਂ ਨੂੰ ਲੈਕੇ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਰਹੇਗੀ ਤੇਜ਼ ਧੁੱਪ, ਬੱਦਲਵਾਈ ਦੀ ਸੰਭਾਵਨਾ; ਅਗਲੇ ਦਿਨਾਂ ਨੂੰ ਲੈਕੇ ਅਲਰਟ ਜਾਰੀ
ਵੱਡੀ ਖ਼ਬਰ! ਲੁਧਿਆਣਾ ACP ਦਾ ਬਣਾਇਆ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ, ACP ਨੇ ਪੋਸਟ ਪਾ ਕੇ ਲੋਕਾਂ ਨੂੰ ਕੀਤਾ Alert
ਵੱਡੀ ਖ਼ਬਰ! ਲੁਧਿਆਣਾ ACP ਦਾ ਬਣਾਇਆ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ, ACP ਨੇ ਪੋਸਟ ਪਾ ਕੇ ਲੋਕਾਂ ਨੂੰ ਕੀਤਾ Alert
Embed widget