ਪੜਚੋਲ ਕਰੋ

Kuwait Building Fire: ਕੁਵੈਤ 'ਚ ਮਜ਼ਦੂਰਾਂ ਦੀ ਇਮਾਰਤ ਵਿੱਚ ਲੱਗੀ ਅੱਗ, 40 ਭਾਰਤੀਆਂ ਦੀ ਦਰਦਨਾਕ ਮੌਤ, 50 ਤੋਂ ਵੱਧ ਲੋਕ ਹਸਪਤਾਲ ਵਿੱਚ ਭਰਤੀ

Kuwait Fire: ਕੁਵੈਤ ਤੋਂ 12 ਜੂਨ ਯਾਨੀਕਿ ਅੱਜ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਮਜ਼ਦੂਰਾਂ ਦੀ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ, ਜਿੱਥੇ 41 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਜਿਸ ਵਿੱਚ ਵੱਡੀ ਗਿਣਤੀ ਦੇ ਵਿੱਚ ਭਾਰਤੀ

Kuwait Fire: ਕੁਵੈਤ ਵਿੱਚ ਬੁੱਧਵਾਰ ਯਾਨੀਕਿ ਅੱਜ 12 ਜੂਨ ਨੂੰ ਮਜ਼ਦੂਰਾਂ ਦੀ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ ਜਿਸ ਵਿੱਚ 41 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਨਿਊਜ਼ ਏਜੰਸੀ ਆਈਏਐਨਐਸ ਮੁਤਾਬਕ ਮਰਨ ਵਾਲਿਆਂ ਵਿੱਚ 40 ਭਾਰਤੀ ਹੋ ਸਕਦੇ ਹਨ। ਇਸ ਦੇ ਨਾਲ ਹੀ 50 ਤੋਂ ਵੱਧ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜ਼ਖਮੀਆਂ 'ਚ ਵੱਡੀ ਗਿਣਤੀ ਭਾਰਤੀ ਮਜ਼ਦੂਰ ਹਨ। ਅਧਿਕਾਰੀਆਂ ਨੇ ਦੱਸਿਆ ਕਿ ਕੁਵੈਤ ਦੇ ਦੱਖਣੀ ਅਹਿਮਦੀ ਗਵਰਨਰੇਟ ਦੇ ਮੰਗਾਫ ਇਲਾਕੇ 'ਚ ਸਥਿਤ ਛੇ ਮੰਜ਼ਿਲਾ ਇਮਾਰਤ ਦੀ ਰਸੋਈ 'ਚ ਬੁੱਧਵਾਰ ਤੜਕੇ ਅੱਗ ਲੱਗ ਗਈ।

 

ਐਮਰਜੈਂਸੀ ਹੈਲਪਲਾਈਨ ਨੰਬਰ ਜਾਰੀ

ਦੱਸਿਆ ਜਾ ਰਿਹਾ ਹੈ ਕਿ ਇਮਾਰਤ 'ਚ ਕਰੀਬ 160 ਲੋਕ ਰਹਿੰਦੇ ਸਨ, ਜੋ ਕਿ ਉਸੇ ਕੰਪਨੀ ਦੇ ਕਰਮਚਾਰੀ ਹਨ। ਦੱਸਿਆ ਜਾ ਰਿਹਾ ਹੈ ਕਿ ਉੱਥੇ ਰਹਿਣ ਵਾਲੇ ਕਈ ਕਰਮਚਾਰੀ ਭਾਰਤੀ ਸਨ। ਕੁਵੈਤ ਸਥਿਤ ਭਾਰਤੀ ਦੂਤਾਵਾਸ ਨੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ- “ਅੱਜ ਭਾਰਤੀ ਕਾਮਿਆਂ ਨਾਲ ਵਾਪਰੇ ਦੁਖਦਾਈ ਅੱਗ ਹਾਦਸੇ ਦੇ ਸੰਬੰਧ ਵਿੱਚ, ਦੂਤਾਵਾਸ ਨੇ ਇੱਕ ਐਮਰਜੈਂਸੀ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਸਾਰੇ ਸਬੰਧਤਾਂ ਨੂੰ ਅਪਡੇਟ ਜਾਣਕਾਰੀ ਲਈ ਇਸ ਹੈਲਪਲਾਈਨ ਨਾਲ ਜੁੜਨ ਦੀ ਬੇਨਤੀ ਕੀਤੀ ਜਾਂਦੀ ਹੈ। ਦੂਤਾਵਾਸ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।”

 

 

 

 

ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਦੁੱਖ ਪ੍ਰਗਟ ਕੀਤਾ ਹੈ

ਭਾਰਤੀ ਕੁਵੈਤ ਦੀ ਕੁੱਲ ਆਬਾਦੀ ਦਾ 21 ਪ੍ਰਤੀਸ਼ਤ (10 ਲੱਖ) ਅਤੇ ਕਰਮਚਾਰੀਆਂ ਦਾ 30 ਪ੍ਰਤੀਸ਼ਤ (ਲਗਭਗ 9 ਲੱਖ) ਬਣਦੇ ਹਨ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ 'ਐਕਸ' 'ਤੇ ਇੱਕ ਪੋਸਟ ਵਿੱਚ ਕਿਹਾ, "ਕੁਵੈਤ ਸਿਟੀ ਵਿੱਚ ਅੱਗ ਦੀ ਘਟਨਾ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਦੱਸਿਆ ਜਾ ਰਿਹਾ ਹੈ ਕਿ 40 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 50 ਤੋਂ ਵੱਧ ਲੋਕ ਹਸਪਤਾਲ ਵਿੱਚ ਭਰਤੀ ਹਨ। ਸਾਡਾ ਰਾਜਦੂਤ ਮੌਕੇ 'ਤੇ ਚਲਾ ਗਿਆ ਹੈ। ਅਸੀਂ ਹੋਰ ਜਾਣਕਾਰੀ ਦੀ ਉਡੀਕ ਕਰ ਰਹੇ ਹਾਂ। ”

ਉਨ੍ਹਾਂ ਕਿਹਾ, “ਇਸ ਦੁਖਦਾਈ ਘਟਨਾ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਮੈਂ ਜ਼ਖਮੀਆਂ ਦੇ ਜਲਦੀ ਅਤੇ ਪੂਰੀ ਤਰ੍ਹਾਂ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸਾਡਾ ਦੂਤਾਵਾਸ ਇਸ ਸਬੰਧ ਵਿੱਚ ਸਾਰੇ ਸਬੰਧਤਾਂ ਨੂੰ ਪੂਰੀ ਸਹਾਇਤਾ ਪ੍ਰਦਾਨ ਕਰੇਗਾ।”

ਕੰਪਨੀ ਮਾਲਕ ਗ੍ਰਿਫਤਾਰ

'ਕੁਵੈਤ ਟਾਈਮਜ਼' ਦੀ ਖ਼ਬਰ ਅਨੁਸਾਰ ਕੁਵੈਤ ਦੇ ਗ੍ਰਹਿ ਮੰਤਰੀ ਸ਼ੇਖ ਫਾਹਦ ਅਲ-ਯੂਸਫ਼ ਅਲ-ਸਬਾਹ ਨੇ ਪੁਲਿਸ ਨੂੰ ਅਪਰਾਧਿਕ ਸਬੂਤ ਕਰਮਚਾਰੀਆਂ ਦੀ ਜਾਂਚ ਤੱਕ ਇਮਾਰਤ ਦੇ ਮਾਲਕ, ਇਮਾਰਤ ਦੇ ਚੌਕੀਦਾਰ ਅਤੇ ਕਰਮਚਾਰੀਆਂ ਲਈ ਜ਼ਿੰਮੇਵਾਰ ਕੰਪਨੀ ਦੇ ਮਾਲਕ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਹਨ। ਮੰਤਰੀ ਨੇ ਸਾਈਟ ਦਾ ਦੌਰਾ ਕਰਨ ਤੋਂ ਬਾਅਦ ਇੱਕ ਬਿਆਨ ਵਿੱਚ ਕਿਹਾ, “ਅੱਜ ਜੋ ਕੁਝ ਹੋਇਆ ਉਹ ਕੰਪਨੀ ਅਤੇ ਬਿਲਡਿੰਗ ਮਾਲਕਾਂ ਦੇ ਲਾਲਚ ਦਾ ਨਤੀਜਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Advertisement
ABP Premium

ਵੀਡੀਓਜ਼

gyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp SanjhaMohali Building Collapse | ਮੋਹਾਲੀ ਬਿਲਡਿੰਗ ਹਾਦਸੇ ਦਾ ਅਸਲ ਸੱਚ ਆਇਆ ਸਾਹਮਣੇ! ਇੱਕ ਹੋਰ ਮੌਤ ਦੋ 'ਤੇ FIR.Big Breaking News | ਇਸ ਵਾਰ 26 ਜਨਵਰੀ ਤੇ ਦਿਖੇਗੀ ਪੰਜਾਬ ਦੀ ਝਾਕੀ |Abp SanjhaFarmers Protest|Jagjit Singh Dallewal |ਡੱਲੇਵਾਲ ਦੇ ਪੱਖ 'ਚ ਆਈ ਕਾਂਗਰਸ ਨੇ ਕੀਤਾ ਕੇਂਦਰ ਨੂੰ ਚੈਂਲੇਂਜ! |Bazwa

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Embed widget