ਪੜਚੋਲ ਕਰੋ

ਕਸ਼ਮੀਰ ਬਾਰੇ ਪਲ-ਪਲ ਦੀ ਖਬਰ ਰੱਖਦਾ ਸੀ ਲਾਦੇਨ

ਵਾਸ਼ਿੰਗਟਨ: ਅਲਕਾਇਦਾ ਦਾ ਸਰਗਨਾ ਓਸਾਮਾ ਬਿਨ ਲਾਦੇਨ ਕਸ਼ਮੀਰ ਬਾਰੇ ਪਲ-ਪਲ ਦੀ ਖਬਰ ਰੱਖਦਾ ਸੀ। ਇਹ ਖੁਲਾਸਾ ਅਮਰੀਕੀ ਇੰਟੈਲੀਜੈਂਸ ਏਜੰਸੀ ਸੀਆਈਏ ਵੱਲੋਂ ਜਾਰੀ ਫਾਈਲਾਂ ਰਾਹੀਂ ਹੋਇਆ ਹੈ। ਸੀਆਈਏ ਨੇ ਲਾਦੇਨ ਨੂੰ ਮਾਰ ਸੁੱਟਣ ਵਾਲੇ ਆਪਰੇਸ਼ਨ ਨਾਲ ਜੁੜੀਆਂ 47,0,000 ਫਾਈਲਾਂ ਜਾਰੀ ਕੀਤੀਆਂ ਹਨ। ਸਾਲ 2011 'ਚ ਅਮਰੀਕਾ ਨੇ ਇੱਕ ਇੰਟੈਲੀਜੈਂਸ ਆਪ੍ਰੇਸ਼ਨ ਤਹਿਤ ਲਾਦੇਨ ਨੂੰ ਮਾਰ ਸੁੱਟਿਆ ਸੀ। ਇਹ ਚੌਥਾ ਮੌਕਾ ਹੈ ਜਦ ਸੀਆਈਏ ਨੇ ਲਾਦੇਨ ਨਾਲ ਜੁੜੇ ਕਾਗਜ਼, ਤਸਵੀਰਾਂ ਤੇ ਕੰਪਿਊਟਰ ਫਾਈਲਾਂ ਨੂੰ ਜਾਰੀ ਕੀਤਾ ਹੈ। ਸਾਰਾ ਮਟੀਰੀਅਲ ਸੀਆਈਏ ਨੇ ਉਸ ਵੇਲੇ ਜਬਤ ਕੀਤਾ ਸੀ ਜਦੋਂ ਆਪ੍ਰੇਸ਼ਨ ਦੌਰਾਨ ਲਾਦੇਨ ਨੂੰ ਮਾਰਿਆ ਗਿਆ ਸੀ। ਇਸ ਤੋਂ ਪਹਿਲਾਂ ਸੀਆਈਏ ਨੇ ਮਈ 2015 'ਚ ਤੇ ਮਾਰਚ 2016 'ਚ ਲਾਦੇਨ ਦੀਆਂ ਕੁਝ ਜਾਣਕਾਰੀਆਂ ਲੋਕਾਂ ਨੂੰ ਦੱਸੀਆਂ ਸਨ। ਇਨ੍ਹਾਂ ਫਾਈਲਾਂ ਤੋਂ ਪਤਾ ਲੱਗਿਆ ਹੈ ਕਿ ਲਾਦੇਨ ਕਸ਼ਮੀਰ 'ਚ ਚਲ ਰਹੀਆਂ ਸਰਗਰਮੀਆਂ ਤੇ 2008 ਮੁੰਬਈ ਹਮਲਿਆਂ ਦੇ ਮਾਮਲੇ 'ਚ ਪਾਕਿਸਤਾਨ-ਅਮਰੀਕੀ ਅੱਤਵਾਦੀ ਡੇਵਿਡ ਕੋਲਮੈਨ ਹੈਡਲੀ ਖਿਲਾਫ ਚੱਲ ਰਹੇ ਮੁਕੱਦਮੇ 'ਤੇ ਪੂਰੀ ਨਜ਼ਰ ਰੱਖਦਾ ਸੀ। ਇਨ੍ਹਾਂ ਫਾਈਲਾਂ 'ਚ ਹੀ ਓਸਾਮਾ ਦੇ ਮੁੰਡੇ ਦੀ ਸ਼ਾਦੀ ਦੀ ਵੀਡੀਓ ਤੇ ਸਾਊਦੀ 'ਚ ਪੈਦਾ ਹੋਏ ਅੱਤਵਾਦੀ ਦੀਆਂ ਡਾਇਰੀਆਂ ਸ਼ਾਮਲ ਹਨ। ਫਾਈਲਾਂ ਤੋਂ ਪਤਾ ਲੱਗਦਾ ਹੈ ਕਿ ਲਾਦੇਨ ਭਾਰਤ ਦੇ ਕੁਝ ਵੱਡੇ ਅਖਬਾਰਾਂ ਦਾ ਪੱਕਾ ਪਾਠਕ ਵੀ ਸੀ।

ਟਾਪ ਹੈਡਲਾਈਨ

Student in Canada: ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
Plane Crash: ਜਹਾਜ਼ ਅਚਾਨਕ ਹੋਇਆ ਕ੍ਰੈਸ਼! ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 13 ਦੀ ਦਰਦਨਾਕ ਮੌਤ...
Plane Crash: ਜਹਾਜ਼ ਅਚਾਨਕ ਹੋਇਆ ਕ੍ਰੈਸ਼! ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 13 ਦੀ ਦਰਦਨਾਕ ਮੌਤ...
Big Blast: ਵੱਡੀ ਖਬਰ, ਰੈਸਟੋਰੈਂਟ ਨੇੜੇ ਜ਼ਬਰਦਸਤ ਬੰਬ ਧਮਾਕੇ ਨਾਲ ਕੰਬੇ ਲੋਕ, 3 ਦੀ ਮੌਤ, 21 ਜ਼ਖਮੀ; ਪ੍ਰਸ਼ਾਸਨ 'ਚ ਮੱਚੀ ਤਰਥੱਲੀ...
ਵੱਡੀ ਖਬਰ, ਰੈਸਟੋਰੈਂਟ ਨੇੜੇ ਜ਼ਬਰਦਸਤ ਬੰਬ ਧਮਾਕੇ ਨਾਲ ਕੰਬੇ ਲੋਕ, 3 ਦੀ ਮੌਤ, 21 ਜ਼ਖਮੀ; ਪ੍ਰਸ਼ਾਸਨ 'ਚ ਮੱਚੀ ਤਰਥੱਲੀ...
Shopping Center Shooting: ਵੱਡੀ ਵਾਰਦਾਤ, ਸ਼ਾਪਿੰਗ ਸੈਂਟਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ- ਚਿਹਾੜਾ, 3 ਦੀ ਮੌਤ ਕਈ ਜ਼ਖਮੀ...
ਵੱਡੀ ਵਾਰਦਾਤ, ਸ਼ਾਪਿੰਗ ਸੈਂਟਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ- ਚਿਹਾੜਾ, 3 ਦੀ ਮੌਤ ਕਈ ਜ਼ਖਮੀ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Embed widget