ਪੜਚੋਲ ਕਰੋ

ਭਾਰੀ ਮੀਂਹ ਨਾਲ ਜੇਡ ਖਦਾਨ 'ਚ ਖਿਸਕੀ ਜ਼ਮੀਨ, 110 ਦੀ ਮੌਤ

ਮਿਆਂਮਾਰ ਦੇ ਕਚਿਨ ਸੂਬੇ ਵਿੱਚ ਭਾਰੀ ਮੀਂਹ ਕਾਰਨ ਇੱਕ ਖਦਾਨ 'ਚ ਵੀਰਵਾਰ ਸਵੇਰੇ 8 ਵਜੇ ਜ਼ਮੀਨ ਖਿਸਕਣ ਦੀ ਖ਼ਬਰ ਸਾਹਮਣੇ ਆਈ ਹੈ।ਇਸ ਹਾਦਸੇ ਵਿੱਚ 110 ਲੋਕਾਂ ਦੀ ਮੌਤ ਹੋ ਗਈ ਹੈ।ਕਈ ਮਜ਼ਦੂਰਾਂ ਦੇ ਅਜੇ ਵੀ ਦਬੇ ਹੋਣ ਦਾ ਖ਼ਦਸ਼ਾ ਹੈ।

ਯਾਂਗੁਨ: ਮਿਆਂਮਾਰ ਦੇ ਕਚਿਨ ਸੂਬੇ ਵਿੱਚ ਭਾਰੀ ਮੀਂਹ ਕਾਰਨ ਇੱਕ ਖਦਾਨ 'ਚ ਵੀਰਵਾਰ ਸਵੇਰੇ 8 ਵਜੇ ਜ਼ਮੀਨ ਖਿਸਕਣ ਦੀ ਖ਼ਬਰ ਸਾਹਮਣੇ ਆਈ ਹੈ।ਇਸ ਹਾਦਸੇ ਵਿੱਚ 110 ਲੋਕਾਂ ਦੀ ਮੌਤ ਹੋ ਗਈ ਹੈ।ਕਈ ਮਜ਼ਦੂਰਾਂ ਦੇ ਅਜੇ ਵੀ ਦਬੇ ਹੋਣ ਦਾ ਖ਼ਦਸ਼ਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮਜ਼ਦੂਰ 250 ਫੁੱਟ ਉੱਪਰ ਕੰਮ ਕਰ ਰਹੇ ਸਨ। ਜ਼ਮੀਨ ਖਿਸਕਣ ਤੋਂ ਬਾਅਦ, ਮਜ਼ਦੂਰ ਉਥੇ ਬਣਾਈ ਝੀਲ ਵਿੱਚ ਡਿੱਗ ਗਏ। ਵਾਈ ਖਾਰ ਜ਼ਿਲ੍ਹੇ ਦੇ ਪ੍ਰਸ਼ਾਸਕ ਯੂ ਕਵਾ ਮਿਨ ਨੇ ਕਿਹਾ, "ਇਸ ਹਾਦਸੇ ਵਿੱਚ ਘੱਟੋ ਘੱਟ 200 ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ।" ਇਸ ਖੇਤਰ ਵਿੱਚ ਪਿਛਲੇ ਇੱਕ ਹਫਤੇ ਤੋਂ ਭਾਰੀ ਬਾਰਸ਼ ਹੋ ਰਹੀ ਹੈ। ਮਿਨ ਦਾ ਕਹਿਣਾ ਹੈ ਕਿ ਭਾਰੀ ਬਾਰਸ਼ ਬਚਾਅ ਕਾਰਜਾਂ ਨੂੰ ਚੁਣੌਤੀ ਭਰੀਆ ਬਣਾ ਰਹੀ ਹੈ। ਪਿਛਲੇ ਸਾਲ ਜ਼ਮੀਨ ਖਿਸਕਣ ਨਾਲ 59 ਦੀ ਹੋਈ ਮੌਤ ਪਿਛਲੇ ਸਾਲ ਅਗਸਤ ਵਿੱਚ ਦੱਖਣੀ-ਪੂਰਬੀ ਮਿਆਂਮਾਰ ਵਿੱਚ ਜ਼ਮੀਨ ਖਿਸਕੀ ਸੀ। ਇਸ ਵਿਚ 59 ਲੋਕ ਮਾਰੇ ਗਏ।

ਟਾਪ ਹੈਡਲਾਈਨ

ਪਾਕਿਸਤਾਨ ਦੇ ਲਾਹੌਰ 'ਚ ਦਰਦਨਾਕ ਹਾਦਸਾ, ਟਿਊਸ਼ਨ ਸੈਂਟਰ ਦੀ ਛੱਤ ਡਿੱਗਣ ਨਾਲ 14 ਬੱਚਿਆਂ ਦੀ ਮੌਤ
ਪਾਕਿਸਤਾਨ ਦੇ ਲਾਹੌਰ 'ਚ ਦਰਦਨਾਕ ਹਾਦਸਾ, ਟਿਊਸ਼ਨ ਸੈਂਟਰ ਦੀ ਛੱਤ ਡਿੱਗਣ ਨਾਲ 14 ਬੱਚਿਆਂ ਦੀ ਮੌਤ
ਮੁੜ ਕੰਬੀ ਵੈਨੇਜ਼ੁਏਲਾ ਦੀ ਧਰਤੀ, 4.2 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਕਾਰਨ ਘਰੋਂ ਬਾਹਰ ਇਧਰ-ਉਧਰ ਭੱਜੇ ਲੋਕ
ਮੁੜ ਕੰਬੀ ਵੈਨੇਜ਼ੁਏਲਾ ਦੀ ਧਰਤੀ, 4.2 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਕਾਰਨ ਘਰੋਂ ਬਾਹਰ ਇਧਰ-ਉਧਰ ਭੱਜੇ ਲੋਕ
Police Officers Dismissed: ਪੁਲਿਸ ਵਿਭਾਗ 'ਚ ਵੱਡਾ ਧਮਾਕਾ, 14 ਮੁਲਾਜ਼ਮਾਂ ਦੀ ਹੋਈ 'ਛੁੱਟੀ'! ਜਾਣੋ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦੇ ਹੋਏ ਕਿਉਂ ਬਰਖ਼ਾਸਤ ਕੀਤਾ?
ਪੁਲਿਸ ਵਿਭਾਗ 'ਚ ਵੱਡਾ ਧਮਾਕਾ, 14 ਮੁਲਾਜ਼ਮਾਂ ਦੀ ਹੋਈ 'ਛੁੱਟੀ'! ਜਾਣੋ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦੇ ਹੋਏ ਕਿਉਂ ਬਰਖ਼ਾਸਤ ਕੀਤਾ?
ਕਰਾਚੀ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਦੀ ਵੱਡੀ ਕਾਰਵਾਈ, ਅਫਗਾਨ ਸਰਹੱਦ ਨੇੜੇ 30 ਲੋਕ ਮਾਰੇ ਗਏ
ਕਰਾਚੀ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਦੀ ਵੱਡੀ ਕਾਰਵਾਈ, ਅਫਗਾਨ ਸਰਹੱਦ ਨੇੜੇ 30 ਲੋਕ ਮਾਰੇ ਗਏ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
Government Employees: ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Embed widget