ਪੜਚੋਲ ਕਰੋ

Pakistan 'ਚ ਲਸ਼ਕਰ ਕਮਾਂਡਰ ਆਮਿਰ ਹਮਜ਼ਾ 'ਤੇ ਫਾਇਰਿੰਗ , ਗੰਭੀਰ ਜ਼ਖਮੀ

Laskhar Co-Founder Amir Hamza Firing : ਪਾਕਿਸਤਾਨ ਦੇ ਲਾਹੌਰ ਵਿੱਚ ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਮੌਲਾਨਾ ਆਮਿਰ ਹਮਜ਼ਾ ਨੂੰ ਇੱਕ ਅਣਪਛਾਤੇ ਬੰਦੂਕਧਾਰੀ ਨੇ ਗੋਲੀ ਮਾਰ ਦਿੱਤੀ

Laskhar Co-Founder Amir Hamza Firing : ਪਾਕਿਸਤਾਨ ਦੇ ਲਾਹੌਰ ਵਿੱਚ ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਮੌਲਾਨਾ ਆਮਿਰ ਹਮਜ਼ਾ ਨੂੰ ਇੱਕ ਅਣਪਛਾਤੇ ਬੰਦੂਕਧਾਰੀ ਨੇ ਗੋਲੀ ਮਾਰ ਦਿੱਤੀ। ਵੀਰਵਾਰ (16 ਅਪ੍ਰੈਲ, 2026) ਨੂੰ ਉਹ ਇੱਕ ਟੀਵੀ ਚੈਨਲ ਦਾ ਪ੍ਰੋਗਰਾਮ ਖਤਮ ਕਰਨ ਤੋਂ ਬਾਅਦ ਘਰ ਵਾਪਸ ਆ ਰਹੇ ਸਨ ਤਾਂ ਘਾਤ ਲਗਾ ਕੇ ਬੈਠੇ ਅਣਪਛਾਤੇ ਬੰਦੂਕਧਾਰੀਆਂ ਨੇ ਉਨ੍ਹਾਂ ਦੀ ਕਾਰ 'ਤੇ ਗੋਲੀਬਾਰੀ ਕਰ ਦਿੱਤੀ। ਇਸ ਹਮਲੇ ਵਿੱਚ ਉਹ ਗੰਭੀਰ ਜ਼ਖਮੀ ਹੋ ਗਏ।

ਸਵੇਰੇ ਉੱਠਦੇ ਹੀ ਕਿੰਨਾ ਲੋਕਾਂ ਦੇ ਦਰਦ ਹੁੰਦੇ ਨੇ ਪੈਰ ?

ਅੱਜ ਸਵੇਰੇ 10 ਵਜੇ ਦੇ ਕਰੀਬ  ਕਾਰ ਵਿੱਚ ਬੈਠੇ ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਆਮਿਰ ਹਮਜ਼ਾ 'ਤੇ ਮੋਟਰਸਾਈਕਲ 'ਤੇ ਸਵਾਰ ਅਣਪਛਾਤੇ ਬੰਦੂਕਧਾਰੀ ਨੇ ਲਾਹੌਰ ਦੇ ਪਾਕੋ ਰੋਡ 'ਤੇ ਪਿੰਡੀ ਸਟਾਪ ਦੇ ਨੇੜੇ ਫਾਇਰਿੰਗ ਕਰ ਦਿੱਤੀ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਆਮਿਰ ਹਮਜ਼ਾ ਇੱਕ ਸਥਾਨਕ ਨਿਊਜ਼ ਚੈਨਲ ਨੂੰ ਇੰਟਰਵਿਊ ਦੇਣ ਤੋਂ ਬਾਅਦ ਘਰ ਵਾਪਸ ਆ ਰਿਹਾ ਸੀ। ਉਸਦੇ ਸੱਜੇ ਹੱਥ ਵਿੱਚ ਗੋਲੀ ਲੱਗੀ।

ਸੂਤਰਾਂ ਅਨੁਸਾਰ ਆਮਿਰ ਹਮਜ਼ਾ ਹਮਲੇ ਵਿੱਚ ਬਚ ਗਿਆ, ਗੋਲੀ ਉਸਦੇ ਸੱਜੇ ਹੱਥ ਨੂੰ ਛੂ ਕੇ ਨਿਕਲ ਗਈ। ਮੁੱਢਲੀ ਸਹਾਇਤਾ ਪ੍ਰਾਪਤ ਕਰਨ ਤੋਂ ਬਾਅਦ ਆਮਿਰ ਹਮਜ਼ਾ ਨੂੰ ਲਾਹੌਰ ਪੁਲਿਸ ਦੀ ਸੁਰੱਖਿਆ ਹੇਠ ਘਰ ਭੇਜ ਦਿੱਤਾ ਗਿਆ। ਹਮਲੇ ਸਮੇਂ ਸੇਵਾਮੁਕਤ ਪਾਕਿਸਤਾਨੀ ਜੱਜ ਜਸਟਿਸ ਨਜ਼ੀਰ ਅਹਿਮਦ ਵੀ ਉਨ੍ਹਾਂ ਨਾਲ ਕਾਰ ਵਿੱਚ ਸਨ। ਹਾਲਾਂਕਿ, ਉਹ ਜ਼ਖਮੀ ਨਹੀਂ ਹੋਏ ਅਤੇ ਸੁਰੱਖਿਅਤ ਹਨ।

ਲਸ਼ਕਰ-ਏ-ਤੋਇਬਾ ਦੇ ਰਾਜਨੀਤਿਕ ਵਿੰਗ ਪਾਕਿਸਤਾਨ ਮਰਕਜ਼ੀ ਮੁਸਲਿਮ ਲੀਗ 'ਚ ਅਮੀਰ ਹਮਜ਼ਾ ਦੀ ਇੱਕ ਫੋਟੋ ਜਾਰੀ ਕੀਤੀ ਅਤੇ ਦਾਅਵਾ ਕੀਤਾ ਕਿ ਉਹ ਠੀਕ ਹੈ ਅਤੇ ਗੋਲੀ ਲੱਗਣ ਤੋਂ ਬਾਅਦ ਮੁੱਢਲੀ ਸਹਾਇਤਾ ਪ੍ਰਾਪਤ ਕਰਨ ਤੋਂ ਬਾਅਦ ਘਰ ਭੇਜ ਦਿੱਤਾ ਗਿਆ ਸੀ, ਜਿੱਥੇ ਉਹ ਲਾਹੌਰ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰ ਰਿਹਾ ਹੈ। ਹਾਲਾਂਕਿ, ਲਾਹੌਰ ਪੁਲਿਸ ਨੇ ਅਜੇ ਤੱਕ ਅਮੀਰ ਹਮਜ਼ਾ ਦੀ ਹਾਲਤ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਹੈ।

ਰਿਪੋਰਟਾਂ ਅਨੁਸਾਰ ਅਮੀਰ ਹਮਜ਼ਾ 'ਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਹਮਲਾ ਕੀਤਾ ਸੀ ਅਤੇ ਹਮਲੇ ਸਮੇਂ ਸੇਵਾਮੁਕਤ ਪਾਕਿਸਤਾਨੀ ਜੱਜ ਨਜ਼ੀਰ ਅਹਿਮਦ ਗਾਜ਼ੀ ਵੀ ਕਾਰ ਵਿੱਚ ਸਨ। ਅਮੀਰ ਹਮਜ਼ਾ ਨੇ ਹਾਫਿਜ਼ ਸਈਦ ਨਾਲ ਮਿਲ ਕੇ ਲਸ਼ਕਰ-ਏ-ਤੋਇਬਾ ਦੀ ਸਥਾਪਨਾ ਕੀਤੀ ਸੀ ਅਤੇ ਵਰਤਮਾਨ ਵਿੱਚ ਭਾਰਤ ਅਤੇ ਸੰਯੁਕਤ ਰਾਜ ਅਮਰੀਕਾ ਦੁਆਰਾ ਇੱਕ ਅੱਤਵਾਦੀ ਸੰਗਠਨ ਘੋਸ਼ਿਤ ਕੀਤਾ ਹੋਇਆ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ਫੌਜੀ ਟਰਾਂਸਪੋਰਟ ਜਹਾਜ਼ ਹੋਇਆ ਕ੍ਰੈਸ਼, ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਫੌਜੀ ਟਰਾਂਸਪੋਰਟ ਜਹਾਜ਼ ਹੋਇਆ ਕ੍ਰੈਸ਼, ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ; ਮੱਚੀ ਹਫੜਾ-ਦਫੜੀ
Canada Firing: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਸਣੇ ਗਰਲਫ੍ਰੈਂਡ ਦਾ ਗੋਲੀ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਗੋਲੀਆਂ ਨਾਲ ਭੁੰਨਿਆ...
ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਸਣੇ ਗਰਲਫ੍ਰੈਂਡ ਦਾ ਗੋਲੀ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਗੋਲੀਆਂ ਨਾਲ ਭੁੰਨਿਆ...
ਮੁਲਾਜ਼ਮਾਂ ਲਈ ਖੁਸ਼ਖ਼ਬਰੀ! 2 ਅਤੇ 3 ਦਸੰਬਰ ਨੂੰ ਰਹੇਗੀ ਛੁੱਟੀ, ਕਿਉਂ ਲਿਆ ਗਿਆ ਫੈਸਲਾ?
ਮੁਲਾਜ਼ਮਾਂ ਲਈ ਖੁਸ਼ਖ਼ਬਰੀ! 2 ਅਤੇ 3 ਦਸੰਬਰ ਨੂੰ ਰਹੇਗੀ ਛੁੱਟੀ, ਕਿਉਂ ਲਿਆ ਗਿਆ ਫੈਸਲਾ?
Holiday 2026 : ਪ੍ਰਾਈਵੇਟ ਮੁਲਾਜ਼ਮਾਂ ਨੂੰ 2 ਦਿਨ ਅਤੇ ਸਰਕਾਰੀ ਮੁਲਾਜ਼ਮਾਂ ਨੂੰ 3 ਦਿਨ ਦੀ ਮਿਲੇਗੀ ਛੁੱਟੀ , ਜਾਣੋ ਕਿਉਂ ?
Holiday 2026 : ਪ੍ਰਾਈਵੇਟ ਮੁਲਾਜ਼ਮਾਂ ਨੂੰ 2 ਦਿਨ ਅਤੇ ਸਰਕਾਰੀ ਮੁਲਾਜ਼ਮਾਂ ਨੂੰ 3 ਦਿਨ ਦੀ ਮਿਲੇਗੀ ਛੁੱਟੀ , ਜਾਣੋ ਕਿਉਂ ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
Embed widget