ਪੜਚੋਲ ਕਰੋ

ਲੇਬਨਾਨ ਧਮਾਕੇ 'ਚ 16 ਲੋਕਾਂ ਦੀ ਗ੍ਰਿਫ਼ਤਾਰੀ

ਲੇਬਨਾਨ ਦੀ ਰਾਜਧਾਨੀ ਬੇਰੁਤ ਚ ਹੋਏ ਧਮਾਕੇ ਚ ਹੁਣ ਤਕ 130 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਹਜ਼ਾਰਾਂ ਲੋਕ ਜ਼ਕਮੀ ਹਨ। ਅਜਿਹੇ ਚ ਲੇਬਨਾਨ ਸਰਕਾਰ ਇਸ ਧਮਾਕੇ ਦੀ ਜਾਂਚ ਕਰ ਰਹੀ ਹੈ।

ਬੇਰੁਤ: ਲੇਬਨਾਨ ਦੀ ਰਾਜਧਾਨੀ ਬੇਰੂਤ 'ਚ ਹੋਏ ਧਮਾਕੇ ਨਾਲ ਵੱਡੀ ਤਬਾਹੀ ਹੋਈ ਹੈ। ਜਿਸ ਤੋਂ ਬਾਅਦ ਲੇਬਨਾਨ ਦੀ ਸਮਾਚਾਰ ਏਜੰਸੀ ਨੇ ਕਿਹਾ ਕਿਹਾ ਕਿ ਇਸ ਮਾਮਲੇ 'ਚ ਬੰਦਰਗਾਹ ਦੇ 16 ਕਰਮਚਾਰੀਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ।

ਦੇਸ਼ ਦੀ ਨੈਸ਼ਨਲ ਨਿਊਜ਼ ਏਜੰਸੀ ਨੇ ਫੌਜੀ ਅਦਾਲਤ ਦੇ ਜਸਟਿਸ ਦੇ ਸਰਕਾਰੀ ਕਮਿਸ਼ਨਰ ਫਦੀ ਅਕੀਕੀ ਦੇ ਹਵਾਲੇ ਨਾਲ ਵੀਰਵਾਰ ਕਿਹਾ ਕਿ ਹੁਣ ਤਕ 18 ਲੋਕਾਂ ਤੋਂ ਪੁੱਛਗਿਛ ਕੀਤੀ ਜਾ ਚੁੱਕੀ ਹੈ।

ਹੁਣ ਇਸ ਅਦਾਕਾਰਾ ਨੇ ਕੀਤੀ ਖੁਦਕੁਸ਼ੀ, ਇਕ ਦਿਨ ਪਹਿਲਾਂ ਲਾਈਵ ਹੋਕੇ ਕਿਹਾ ਕੁਝ ਅਜਿਹਾ

ਜੀਸੀ ਮੁਰਮੂ ਬਣੇ CAG, ਇਕ ਦਿਨ ਪਹਿਲਾਂ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਵਜੋਂ ਦਿੱਤਾ ਸੀ ਅਸਤੀਫ਼ਾ

ਇਹ ਸਾਰੇ ਬੰਦਰਗਾਹ ਦੇ ਕਰਮਚਾਰੀ ਅਤੇ ਅਧਿਕਾਰੀ ਹਨ। ਅਕੀਕੀ ਨੇ ਕਿਹਾ ਕਿ ਮੰਗਲਵਾਰ ਨੂੰ ਵਿਸਫੋਟ ਦੇ ਤੁਰੰਤ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ ਤੇ ਸਾਰੇ ਸ਼ੱਕੀਆਂ ਤੋਂ ਪੁੱਛਗਿਛ ਕੀਤੀ ਜਾਵੇਗੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸੇ ਵੀ ਭਾਰਤੀ ਮੂਲ ਦੇ ਵਿਅਕਤੀ ਦੀ ਮੌਤ ਨਹੀਂ ਹੋਈ। ਹਾਲਾਂਕਿ ਪੰਜ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਕੋਰੋਨਾ ਸੰਕਟ ਹੋਰ ਗਹਿਰਾਇਆ, ਦੁਨੀਆਂ ਭਰ 'ਚ ਕੁੱਲ ਇਕ ਕਰੋੜ 92 ਲੱਖ ਲੋਕ ਕੋਰੋਨਾ ਦੇ ਸ਼ਿਕਾਰ

ਉਨ੍ਹਾਂ ਕਿਹਾ ਭਾਰਤ ਨੇ ਲੇਬਨਾਨ ਸਰਕਾਰ ਤੋਂ ਵਿਸਫੋਟ ਕਾਰਨ ਹੋਏ ਨੁਕਸਾਨ ਨਾਲ ਸਬੰਧਤ ਜਾਣਕਾਰੀ ਮੰਗੀ ਹੈ ਜਿਸ ਦੇ ਆਧਾਰ 'ਤੇ ਦੇਸ਼ ਉਨ੍ਹਾਂ ਨੂੰ ਸਹਾਇਤਾ ਉਪਲਬਧ ਕਰਾਏਗਾ। ਮੰਗਲਵਾਰ ਲੇਬਨਾਨ ਚ ਹੋਏ ਭਿਆਨਕ ਧਮਾਕੇ ਚ 130 ਲੋਕਾਂ ਦੀ ਮੌਤ ਹੋ ਗਈ ਜਦਕਿ ਹਜ਼ਾਰਾਂ ਲੋਕ ਜ਼ਖ਼ਮੀ ਹਨ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Bus Accident: ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
ਅਮਰੀਕਾ ਦਾ F-18 ਲੜਾਕੂ ਜਹਾਜ਼ ਅਸੀਂ ਮਾਰ ਸੁੱਟਿਆ, ਈਰਾਨ ਦਾ ਦਾਅਵਾ, US ਨੇ ਕਿਹਾ- ਝੂਠਾ ਵੀਡੀਓ ਆਇਆ ਸਾਹਮਣੇ
ਅਮਰੀਕਾ ਦਾ F-18 ਲੜਾਕੂ ਜਹਾਜ਼ ਅਸੀਂ ਮਾਰ ਸੁੱਟਿਆ, ਈਰਾਨ ਦਾ ਦਾਅਵਾ, US ਨੇ ਕਿਹਾ- ਝੂਠਾ ਵੀਡੀਓ ਆਇਆ ਸਾਹਮਣੇ
ਲੇਬਨਾਨ ਦੇ 10 ਫੀਸਦੀ ਇਲਾਕੇ 'ਤੇ ਕਬਜ਼ਾ ਕਰੇਗਾ ਇਜ਼ਰਾਈਲ, ਰੱਖਿਆ ਮੰਤਰੀ ਨੇ ਕੀਤਾ ਦਾਅਵਾ
ਲੇਬਨਾਨ ਦੇ 10 ਫੀਸਦੀ ਇਲਾਕੇ 'ਤੇ ਕਬਜ਼ਾ ਕਰੇਗਾ ਇਜ਼ਰਾਈਲ, ਰੱਖਿਆ ਮੰਤਰੀ ਨੇ ਕੀਤਾ ਦਾਅਵਾ
 Iran-US War ਦੌਰਾਨ ਟਰੰਪ ਅਤੇ PM ਮੋਦੀ ਨੇ ਫ਼ੋਨ 'ਤੇ ਕੀਤੀ ਗੱਲਬਾਤ, ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ 'ਤੇ ਹੋਈ ਚਰਚਾ 
 Iran-US War ਦੌਰਾਨ ਟਰੰਪ ਅਤੇ PM ਮੋਦੀ ਨੇ ਫ਼ੋਨ 'ਤੇ ਕੀਤੀ ਗੱਲਬਾਤ, ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ 'ਤੇ ਹੋਈ ਚਰਚਾ 

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bus Accident: ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
Embed widget