ਪੜਚੋਲ ਕਰੋ

ਪਾਕਿਸਤਾਨ ਦੇ ਸਾਬਕਾ ਲੈਗ ਸਪਿਨਰ ਦਾ ਦੇਹਾਂਤ

ਪਾਕਿਸਤਾਨ ਕ੍ਰਿਕੇਟ ਦੇ ਦਿੱਗਜ ਖਿਡਾਰੀ ਲੈਗ ਸਪਿਨਰ ਅਬਦੁਲ ਕਾਦਿਰ ਨਹੀਂ ਰਹੇ। ਅਬਦੁਲ ਕਾਦਿਰ ਨੂੰ ਕ੍ਰਿਕੇਟ ਜਗਤ ‘ਚ ਲੈਗ ਸਪਿਨ ਗੇਂਦਬਾਜ਼ੀ ਨੂੰ ਫੇਰ ਤੋਂ ਈਜ਼ਾਦ ਕਰਨ ਲਈ ਜਾਣਿਆ ਜਾਂਦਾ ਸੀ। ਕਾਦਿਰ ਦੀ ਮੌਤ ਕਾਰਡਿਕ ਅਰੈਸਟ ਕਰਕੇ ਲਾਹੌਰ ‘ਚ ਹੋਈ।

ਲਾਹੌਰ: ਪਾਕਿਸਤਾਨ ਕ੍ਰਿਕੇਟ ਦੇ ਦਿੱਗਜ ਖਿਡਾਰੀ ਲੈਗ ਸਪਿਨਰ ਅਬਦੁਲ ਕਾਦਿਰ ਨਹੀਂ ਰਹੇ। ਅਬਦੁਲ ਕਾਦਿਰ ਨੂੰ ਕ੍ਰਿਕੇਟ ਜਗਤ ‘ਚ ਲੈਗ ਸਪਿਨ ਗੇਂਦਬਾਜ਼ੀ ਨੂੰ ਫੇਰ ਤੋਂ ਈਜ਼ਾਦ ਕਰਨ ਲਈ ਜਾਣਿਆ ਜਾਂਦਾ ਸੀ। ਕਾਦਿਰ ਦੀ ਮੌਤ ਕਾਰਡਿਕ ਅਰੈਸਟ ਕਰਕੇ ਲਾਹੌਰ ‘ਚ ਹੋਈ। ਪਾਕਿਸਤਾਨ ਦੇ ਸਾਬਕਾ ਲੈਗ ਸਪਿਨਰ ਦਾ ਦੇਹਾਂਤ ਕਾਰਿਦ ਨੇ 1980 ‘ਚ ਪਾਕਿਸਤਾਨ ਦੀਆਂ ਸਭ ਤੋਂ ਕਾਮਯਾਬ ਟੀਮਾਂ ਚੋਂ ਇੱਕ ਦਾ ਹਿੱਸਾ ਸੀ। ਉਨ੍ਹਾਂ ਨੇ ਸ਼ੇਨ ਵਾਰਨਰ ਅਤੇ ਮੁਸ਼ਤਾਕ ਅਹਿਮਦ ਜਿਹੇ ਸਪਿਨਰਾਂ ਨੂੰ ਵੀ ਕ੍ਰਿਕੇਟ ਦੀਆਂ ਬਾਰੀਕੀਆਂ ਸਿਖਾਈਆਂ। ਅੱਜ ਉਨ੍ਹਾਂ ਦੇ ਦਿਲ ਦੀ ਧੜਕਣ ਰੁਕੀ ਤਾਂ ਉਨ੍ਹਾਂ ਦੀ ਉਮਰ 63 ਸਾਲ ਦੀ ਸੀ। ਦੱਸ ਦਈਏ ਕਿ ਅੱਜ ਤੋਂ ਨੌ ਦਿਨ ਬਾਅਦ ਅੱਬਦੁਲ ਕਾਦਿਰ ਦਾ 64ਵਾਂ ਜਨਮ ਦਿਨ ਆਉਣ ਵਾਲਾ ਸੀ। ਪਾਕਿਸਤਾਨ ਕ੍ਰਿਕੇਟ ਦੇ ਲਈ ਖੇਡਣ ਤੋਂ ਬਾਅਦ ਵੀ ਕਾਦਿਰ ਨੇ ਆਪਣੇ ਮੁਲਕ ਦੇ ਲਈ ਕ੍ਰਿਕੇਟ ‘ਚ ਕਈ ਅਹਿਮ ਜ਼ਿੰਮੇਦਾਰੀਆਂ ਨਿਭਾਈਆਂ। ਉਨ੍ਹਾਂ ਨੇ ਗੱਦਾਫੀ ਕ੍ਰਿਕੇਟ ਸਟੇਡੀਅਮ ਦੇ ਬਾਹਰ ਇੱਕ ਪ੍ਰਾਈਵੇਟ ਅਕੈਡਮੀ ਵੀ ਚਲਾਈ। ਕਾਦਿਰ ਦੀ ਮੌਤ ਦੀ ਖ਼ਬਰ ਤੋਂ ਬਾਅਦ ਪਾਕਿਸਤਾਨ ਕ੍ਰਿਕੇਟ ਬੋਰਡਨੇ ਟਵੀਟ ਕਰ ਲਿਖਿਆ, “ਪਾਕਿਸਤਾਨ ਕ੍ਰਿਕੇਟ ਬੋਰਡ ਦਿੱਗ ਅੱਬਦੁਲ ਕਾਦਿਰ ਦੀ ਮੌਤ ਦੀ ਖ਼ਬਰ ਨਾਲ ਦੁਖੀ ਹੈ, ਅਸੀਂ ਉਨ੍ਹਾਂ ਦੇ ਪਰਿਵਾਰ ਤੇ ਮੈਂਬਰਾਂ ਪ੍ਰਤੀ ਹਮਦਰਦੀ ਜ਼ਾਹਿਰ ਕਰਦੇ ਹਨ।” ਪਾਕਿਸਤਾਨ ਦੇ ਸਾਬਕਾ ਕ੍ਰਿਕੇਟਰ ਸ਼ੋਇਬ ਅਖ਼ਤਰ ਨੇ ਟਵੀਟ ਕਰ ਵੀਡੀਓ ਜਾਰੀ ਕਰ ਕਾਦਿਰ ਨੂੰ ਸ਼ਰਧਾਂਜਲੀ ਦਿੱਤੀ। ਸ਼ੋਇਬ ਨੇ ਕਿਹਾ, “ਕ੍ਰਿਕਟ ‘ਚ ਲੈਗ ਸਪਿਨ ਨੂੰ ਦੁਬਾਰਾ ਜ਼ਿੰਦਾ ਕਰਨ ਦਾ ਕ੍ਰੈਡਿਟ ਪੂਰੀ ਤਰ੍ਹਾਂ ਉਨ੍ਹਾਂ ਨੂੰ ਜਾਂਦਾ ਹੈ। ਕਾਦਿਰ ਨੇ ਗੇਂਦਬਾਜ਼ਾਂ ਦੀ ਇੱਕ ਪੂਰੀ ਪੀੜੀ ਨੂੰ ਲੈਗ ਸਪਿਨ ਬਾਲਿੰਗ ਦੀ ਪ੍ਰੇਰਣਾ ਦਿੱਤੀ।” ਇਸ ਤੋਂ ਇਲਾਵਾ ਵਸੀਮ ਅਕਰਮ ਨੇ ਕਿਹਾ ਕਿ ਉਨ੍ਹਾਂ ਨੂੰ ਕਈ ਕਾਰਨਾਂ ਕਰਕੇ ਜਾਦੂਗਰ ਕਿਹਾ ਜਾਂਦਾ ਸੀ, ਪਰ ਉਨ੍ਹਾਂ ਨੇ ਜਦੋਂ ਮੇਰੀਆਂ ਅੱਖਾਂ ‘ਚ ਵੇਖਿਆ ਤਾਂ ਮੈਨੂੰ ਕਿਹਾ ਕਿ ਤੁਸੀਂ ਅਗਲੇ 20 ਸਾਲ ਤਕ ਪਾਕਿਸਤਾਨ ਲਈ ਖੇਡੋਗੇ। ਮੈਂ ਉਨ੍ਹਾਂ ‘ਤੇ ਯਕੀਨ ਕੀਤਾ। ਕਾਦਿਰ ਨੇ ਪਾਕਿਸਤਾਨ ਦੇ ਲਈ ਕੁਲ 67 ਟੈਸਟ ਮੁਕਾਬਲਿਆਂ ‘ਚ 236 ਵਿਕਟਾਂ ਲਈਆਂ। ਉਧਰ 104 ਵਨਡੇ ਮੈਚਾਂ ‘ਚ ਵੀ ਉਨ੍ਹਾਂ ਨੇ 132 ਵਿਕਟਾਂ ਆਪਣੇ ਨਾਂ ਕੀਤੀਆਂ।

ਟਾਪ ਹੈਡਲਾਈਨ

ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
School Holiday: ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
Embed widget