ਪੜਚੋਲ ਕਰੋ

ਕੈਨੇਡਾ: ਬਰਨਬੀ ਜ਼ਿਮਨੀ ਚੋਣ 'ਚ ਜਗਮੀਤ ਸਿੰਘ ਦਾ ਪਏਗਾ ਰਿਚਰਡ ਨਾਲ ਪੇਚਾ

ਵੈਨਕੂਵਰ: ਕੈਨੇਡਾ ਵਿੱਚ ਬਰਨਬੀ ਦੱਖਣੀ ਤੋਂ ਜ਼ਿਮਨੀ ਚੋਣ ਲਈ ਸੱਤਾਧਾਰੀ ਲਿਬਰਲਸ ਨੇ ਆਪਣੇ ਨਵੇਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਐਨ.ਡੀ.ਪੀ. ਦੇ ਲੀਡਰ ਜਗਮੀਤ ਸਿੰਘ ਖਿਲਾਫ, ਇਸ ਸੀਟ ਤੋਂ ਰਿਚਰਡ ਟੀ. ਲੀ ਦਾਵੇਦਾਰੀ ਪੇਸ਼ ਕਰਦੇ ਨਜ਼ਰ ਆਉਣਗੇ। ਸਾਬਕਾ ਸੂਬਾਈ ਵਿਧਾਇਕ ਰਿਚਰਡ ਟੀ. ਲੀ ਹੁਣ 25 ਫਰਵਰੀ ਨੂੰ ਹੋਣ ਜਾ ਰਹੀ ਉਪ ਚੋਣ ਵਿਚ ਲਿਬਰਲ ਪਾਰਟੀ ਲਈ ਕੈਰਨ ਵਾਂਗ ਦੀ ਜਗ੍ਹਾ ਦਾਵੇਦਾਰੀ ਪੇਸ਼ ਕਰਨਗੇ। ਇਸਤੋਂ ਪਹਿਲਾਂ ਲੀ ਨੂੰ ਸਾਲ 2001 ਵਿਚ ਬਰਨਬੀ ਨੌਰਥ ਦੀ ਰਾਈਡਿੰਗ ਤੋਂ ਚੁਣਿਆ ਗਿਆ ਸੀ। ਉਨ੍ਹਾਂ ਸਾਲ 2017 ਵਿੱਚ ਮਿਲੀ ਹਾਰ ਤਕ ਇਸ ਰਾਈਡਿੰਗ ਵਿੱਚ ਸੇਵਾਵਾਂ ਪ੍ਰਦਾਨ ਕੀਤੀਆਂ ਸਨ। ਲੀ ਇਸ ਦੌਰਾਨ ਡਿਪਟੀ ਸਪੀਕਰ ਵੀ ਰਹੇ ਸਨ। ਕੁਝ ਕਥਿਤ ਨਸਲੀ ਟਿੱਪਣੀਆਂ ਨਾਲ ਸਬੰਧਤ ਮਾਮਲੇ ਦੇ ਚਲਦਿਆਂ ਅਸਤੀਫ਼ਾ ਦੇਣ ਵਾਲੀ, ਲਿਬਰਲ ਪਾਰਟੀ ਦੀ ਸਾਬਕਾ ਉਮੀਦਵਾਰ ਕੈਰਨ ਵਾਂਗ ਨੇ ਵੀਰਵਾਰ ਨੂੰ ਆਖਿਆ ਸੀ ਕਿ ਉਹ ਅਸਤੀਫਾ ਵਾਪਿਸ ਲੈਣਾ ਚਾਹੁੰਦੀ ਹੈ। ਕੈਰਨ ਵਾਂਗ ਇੱਕ ਵਾਰ ਫੇਰ ਚੋਣਾਂ ਦੀ ਦੌੜ ਵਿਚ ਸ਼ਾਮਲ ਹੋਣਾ ਚਾਹੁੰਦੀ ਸੀ। ਪਰ ਕੁਝ ਹੀ ਸਮੇਂ ਬਾਅਦ ਖ਼ਬਰ ਆਈ ਸੀ ਕਿ ਲਿਬਰਲ ਪਾਰਟੀ ਨੇ ਫੈਸਲਾ ਕੈਰਨ ਵਾਂਗ ਦੇ ਖ਼ਿਲਾਫ ਲਿਆ ਹੈ ਤੇ ਫੇਰ ਹੁਣ ਰਿਚਰਡ ਟੀ. ਲੀ ਵਿਚ ਲਿਬਰਲ ਪਾਰਟੀ ਨੇ ਭਰੋਸਾ ਜਤਾਇਆ ਹੈ। ਆਪਣੇ ਪ੍ਰੈਸ ਬਿਆਨ ਵਿੱਚ ਲੀ ਨੇ ਆਖਿਆ ਕਿ ਇਹ ਚੋਣ ਪੁਖਤਾ ਕਰੇਗਾ ਕਿ ਬਰਨਬੀ ਸਾਊਥ ਦੀ ਪਰਲੀਅਮੈਂਟ ਵਿੱਚ ਮਜ਼ਬੂਤ ਆਵਾਜ਼ ਹੋਣੀ ਚਾਹੀਦੀ ਹੈ, ਜਿਸ ਨਾਲ ਕਿ ਇਲਾਕੇ ਦੇ ਪਰਿਵਾਰਾਂ ਦੀ ਜਿੰਦਗੀ ਹੋਰ ਬਿਹਤਰ ਬਣਾਈ ਜਾ ਸਕੇ।'

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
Embed widget