ਪੜਚੋਲ ਕਰੋ

ਬ੍ਰਿਟੇਨ ਦੇ 1000 ਅਮੀਰਾਂ ’ਚ 47 ਭਾਰਤੀ ਸ਼ੁਮਾਰ

ਲੰਡਨ: ਬ੍ਰਿਟੇਨ ਵਿੱਚ ‘ਸੰਡੇ ਟਾਈਮਜ਼’ ਨੇ ਸਾਲ 2018 ਦੀ ਇੱਕ ਹਜ਼ਾਰ ਅਮੀਰਾਂ ਦੀ ਸਾਲਾਨਾ ਲਿਸਟ ਤਿਆਰ ਕੀਤੀ ਹੈ ਜਿਸ ਵਿੱਚ ਭਾਰਤੀ ਮੂਲ ਦਾ ਹਿੰਦੂਜਾ ਭਰਾ ਦੂਜੇ ਸਥਾਨ ’ਤੇ ਹੈ। ਰਸਾਇਣਿਕ ਖੇਤਰ ਦੇ ਉੱਦਮੀ ਤੇ 21.05 ਅਰਬ ਪਾਊਂਡ ਦੀ ਜਾਇਦਾਦ ਦੇ ਮਾਲਕ ਜਿਮ ਰੈਟਕਲਿਫ ਨੇ ਉਸ ਨੂੰ ਦੂਜੇ ਸਥਾਨ ’ਤੇ ਪਛਾੜ ਦਿੱਤਾ। ਲਿਸਟ ਮੁਤਾਬਕ ਲੰਡਨ ਦੇ ਸ਼੍ਰੀਚੰਦ ਤੇ ਗੋਪੀਚੰਦ ਹਿੰਦੂਜਾ 20.64 ਅਰਬ ਪਾਊਂਡ ਦੀ ਜਾਇਦਾਦ ਨਾਲ ਦੂਜੇ ਨੰਬਰ ’ਤੇ ਹਨ।   ਬ੍ਰਿਟੇਨ ਦੇ ਇੱਕ ਹਜ਼ਾਰ ਅਮੀਰਾਂ ਦੀ 2018 ਦੀ ਸੂਚੀ ਵਿੱਚ ਭਾਰਤੀ ਮੂਲ ਦੇ 47 ਅਮੀਰ ਲੋਕ ਸ਼ਾਮਲ ਹਨ। ਸੂਚੀ ਤਿਆਰ ਕਰਨ ਵਾਲੇ ਰਾਬਰਟ ਵਾਟਸ ਨੇ ਕਿਹਾ ਕਿ ਬ੍ਰਿਟੇਨ ਬਦਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਗਏ ਜਦੋਂ ਸੰਡੇ ਟਾਈਮਜ਼ ਦੀ ਅਮੀਰਾਂ ਦੀ ਲਿਸਟ ਵਿੱਚ ਪੁਸ਼ਤੈਨੀ ਪੈਸੇ ਤੇ ਕੁਝ ਗਿਣੇ-ਚੁਣੇ ਉਦਯੋਗਾਂ ਦਾ ਹੀ ਦਬਦਬਾ ਹੁੰਦਾ ਸੀ। ਹੁਣ ਇਸ ਲਿਸਟ ਵਿੱਚ ਨਵੇਂ ਉੱਦਮੀਆਂ ਦਾ ਦਬਦਬਾ ਹੈ। ਵਾਟਸ ਮੁਤਾਬਕ ਅਮੀਰਾਂ ਦੀ ਲਿਸਟ ਵਿੱਚ ਚਾਕਲੇਟ ਦਾ ਕਾਰੋਬਾਰ ਕਰਨ ਵਾਲੇ ਤੋਂ ਲੈ ਕੇ ਸੁਸ਼ੀ, ਪੇਟ ਫੂਡ ਤੇ ਆਂਡਿਆਂ ਦੇ ਕਾਰੋਬਾਰੀਆਂ ਦੇ ਨਾਂ ਵੀ ਸ਼ਾਮਲ ਹਨ। ਵੇਖਿਆ ਗਿਆ ਹੈ ਕਿ ਲਿਸਟ ਵਿੱਚ ਸਾਧਾਰਨ ਪਿਛੋਕੜ ਵਾਲੇ ਲੋਕ ਵੀ ਆਪਣੀ ਜਗ੍ਹਾ ਬਣਾ ਰਹੇ ਹਨ। ਇਹ ਸਭ ਅਜਿਹੇ ਲੋਕ ਹਨ ਜਿਨ੍ਹਾਂ ਸਕੂਲੀ ਦਿਨਾਂ ’ਚ ਸੰਘਰਸ਼ ਕੀਤਾ ਤੇ ਕਾਫ਼ੀ ਦੇਰ ਤੋਂ ਕਾਰੋਬਾਰ ਦੀ ਸ਼ੁਰੂਆਤ ਕੀਤੀ। ਆਮ ਪਿਛੋਕੜ ਵਾਲੇ ਰੈਟਕਲਿਫ ਨੇ ਰਸਾਇਣ ਕੰਪਨੀ ਆਈਨਿਓਸ ਦੀ ਸ਼ੁਰੂਆਤ ਕੀਤੀ। 2017 ਦਾ ਲਿਸਟ ਵਿੱਚ ਉਹ 18ਵੇਂ ਨੰਬਰ ’ਤੇ ਸੀ। ਪਿਛਲੇ ਸਾਲ ਉਸ ਨੇ 15.3 ਅਰਬ ਪਾਊਂਡ ਜੋੜੇ ਤੇ ਇਸ ਸਾਲ ਉਹ ਪਹਿਲੇ ਸਥਾਨ ’ਤੇ ਪੁੱਜ ਗਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

ABP Premium

ਵੀਡੀਓਜ਼

ਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾਦਿਲਜੀਤ ਨੇ ਵਰੁਣ ਧਵਨ ਤੋਂ ਕਰਵਾਏ ਤਰਲੇ , ਵੀਡੀਓ ਹੋਈ ਲੀਕਦਿਲਜੀਤ ਦੋਸਾਂਝ ਦੇ ਸ਼ੋਅ 'ਚ Live ਪ੍ਰਪੋਜ਼ਲ, ਬਣ ਗਈ ਜੋੜੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ

Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ

Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
Embed widget