ਪੜਚੋਲ ਕਰੋ

ਮਾਲਿਆ ਦੀ ਹੋਣੀ ਦਾ ਫੈਸਲਾ 31 ਜੁਲਾਈ ਨੂੰ !

ਨਵੀਂ ਦਿੱਲੀ: ਭਾਰਤੀ ਬੈਂਕਾਂ ਦਾ ਕਰੋੜਾਂ ਰੁਪਇਆ ਲੈ ਵਿਦੇਸ਼ ਭੱਜੇ ਵਿਜੇ ਮਾਲਿਆ ਸਬੰਧੀ 31 ਜੁਲਾਈ ਨੂੰ ਲੰਦਨ ਕੋਰਟ ਦਾ ਫੈਸਲਾ ਆ ਸਕਦਾ ਹੈ। ਕੋਰਟ 'ਚ ਉਸੇ ਦਿਨ ਵਿਜੇ ਮਾਲਿਆ ਦੀ ਭਾਰਤ ਹਵਾਲਗੀ ਦੇ ਮਾਮਲੇ 'ਤੇ ਆਖਰੀ ਬਹਿਸ ਹੋਵੇਗੀ। ਬਹਿਸ ਮੁਕੰਮਲ ਹੋਣ ਤੋਂ ਬਾਅਦ ਕੋਰਟ ਆਪਣਾ ਫੈਸਲਾ ਸੁਣਾਵੇਗੀ। ਸੀਬੀਆਈ ਤੇ ਈਡੀ ਅਧਿਕਾਰੀ ਕੋਰਟ 'ਚ ਰਹਿਣਗੇ ਹਾਜ਼ਰ ਭਾਰਤ ਸਰਕਾਰ ਨੂੰ ਭੇਜੇ ਸੰਦੇਸ਼ 'ਚ ਲੰਦਨ ਕੋਰਟ ਨੇ ਕਿਹਾ ਹੈ ਕਿ 31 ਜੁਲਾਈ ਨੂੰ ਸੀਬੀਆਈ ਤੇ ਈਡੀ ਅਧਿਕਾਰੀ ਕੋਰਟ 'ਚ ਹਾਜ਼ਰ ਰਹਿਣ। ਜ਼ਿਕਰਯੋਗ ਹੈ ਕਿ ਸੀਬੀਆਈ ਤੇ ਈਡੀ ਦੀ ਅਪੀਲ 'ਤੇ ਲੰਦਨ ਕਰੋਟ 'ਚ ਵਿਜੇ ਮਾਲਿਆ ਦੀ ਭਾਰਤ ਹਵਾਲਗੀ ਮਾਮਲੇ 'ਤੇ ਪਿਛਲੇ ਸਾਲ ਤੋਂ ਸੁਣਵਾਈ ਚੱਲ ਰਹੀ ਹੈ। ਇਸ ਤੋਂ ਪਹਿਲਾਂ ਲੰਦਨ ਕੋਰਟ ਮਾਲਿਆ ਨੂੰ ਜਾਇਦਾਦ ਜ਼ਬਤ ਕਰਨ ਦੇ ਮਾਮਲੇ 'ਚ ਝਟਕਾ ਦੇ ਚੁੱਕੀ ਹੈ। ਹਵਾਲਗੀ ਦੀਆਂ ਸ਼ਰਤਾਂ ਸਖ਼ਤ ਹਵਾਲਗੀ ਦੀਆਂ ਸ਼ਰਤਾਂ ਕਾਫੀ ਸਖਤ ਹੁੰਦੀਆਂ ਹਨ। ਇਸ ਲਈ ਮਾਲਿਆ ਨੂੰ ਭਾਰਤ ਲਿਆਉਣ 'ਚ ਦੇਰੀ ਹੋ ਰਹੀ ਹੈ। ਬੈਂਕਾਂ ਤੇ ਨਿਵੇਸ਼ਕਾਂ ਦੇ ਪੈਸੇ ਵਾਪਸ ਕਰਨ ਲਈ ਈਡੀ ਨੇ ਅਦਾਲਤ 'ਚ ਮਾਲਿਆ ਦੀ 12,500 ਕਰੋੜ ਦੀ ਸੰਪੱਤੀ ਜ਼ਬਤ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਮਾਲਿਆ ਖਿਲਾਫ ਆਰਥਿਕ ਅਪਰਾਧੀ ਭਗੌੜਾ ਅਧਿਨਿਯਮ ਤਹਿਤ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

US Israel Iran War : ਇਜ਼ਰਾਈਲ ਨੇ ਈਰਾਨ 'ਤੇ ਕੀਤਾ ਵੱਡਾ ਹਮਲਾ, 3 ਹਵਾਈ ਅੱਡੇ, ਦਰਜਨਾਂ ਜਹਾਜ਼ ਅਤੇ ਹੈਲੀਕਾਪਟਰ ਤਬਾਹ 
US Israel Iran War : ਇਜ਼ਰਾਈਲ ਨੇ ਈਰਾਨ 'ਤੇ ਕੀਤਾ ਵੱਡਾ ਹਮਲਾ, 3 ਹਵਾਈ ਅੱਡੇ, ਦਰਜਨਾਂ ਜਹਾਜ਼ ਅਤੇ ਹੈਲੀਕਾਪਟਰ ਤਬਾਹ 
US-Israel-Iran War News : ਇਤਰਾਜਯੋਗ ਸ਼ਬਦ ਬੋਲ ਕੇ ਕਸੂਤਾ ਫਸ ਗਿਆ ਟਰੰਪ ! ਭੜਕਿਆ ਮੁਸ਼ਕਿਲ ਸੰਗਠਨ 
US-Israel-Iran War News : ਇਤਰਾਜਯੋਗ ਸ਼ਬਦ ਬੋਲ ਕੇ ਕਸੂਤਾ ਫਸ ਗਿਆ ਟਰੰਪ ! ਭੜਕਿਆ ਮੁਸ਼ਕਿਲ ਸੰਗਠਨ 
Volcano Erupts: ਜਵਾਲਾਮੁਖੀ ਫਟਣ ਨਾਲ ਲਗਾਤਾਰ ਹੋਏ ਕਈ ਧਮਾਕੇ, ਅਸਮਾਨ ਤੱਕ ਉੱਠਿਆ ਭਾਂਬੜ; ਮਾਹਰਾਂ ਨੇ ਦਿੱਤੀ ਚੇਤਾਵਨੀ: ਬੋਲੇ- ਦੂਰ ਤੱਕ...
ਜਵਾਲਾਮੁਖੀ ਫਟਣ ਨਾਲ ਲਗਾਤਾਰ ਹੋਏ ਕਈ ਧਮਾਕੇ, ਅਸਮਾਨ ਤੱਕ ਉੱਠਿਆ ਭਾਂਬੜ; ਮਾਹਰਾਂ ਨੇ ਦਿੱਤੀ ਚੇਤਾਵਨੀ: ਬੋਲੇ- ਦੂਰ ਤੱਕ...
Govt Announcement: ਸਰਕਾਰ ਦਾ ਵੱਡਾ ਫੈਸਲਾ, ਹੁਣ ਹਫਤੇ 'ਚ 2 ਦਿਨ ਰਹੇਗੀ ਛੁੱਟੀ; ਜਾਣੋ ਕਿਉਂ ਕੀਤਾ ਅਜਿਹਾ ਐਲਾਨ?
ਸਰਕਾਰ ਦਾ ਵੱਡਾ ਫੈਸਲਾ, ਹੁਣ ਹਫਤੇ 'ਚ 2 ਦਿਨ ਰਹੇਗੀ ਛੁੱਟੀ; ਜਾਣੋ ਕਿਉਂ ਕੀਤਾ ਅਜਿਹਾ ਐਲਾਨ?

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਇੱਕ ਪਰਿਵਾਰ ਦੇ 4 ਬੇਟਿਆਂ ਦੀ ਨਸ਼ੇ ਨਾਲ ਮੌਤ ,ਮਾਂ ਬੋਲੀ -ਪੰਜਵਾਂ ਬੇਟਾ ਵੀ ਬਿਸਤਰੇ 'ਤੇ ਪਿਆ , ਹਾਲਤ ਗੰਭੀਰ 
Punjab News : ਇੱਕ ਪਰਿਵਾਰ ਦੇ 4 ਬੇਟਿਆਂ ਦੀ ਨਸ਼ੇ ਨਾਲ ਮੌਤ ,ਮਾਂ ਬੋਲੀ -ਪੰਜਵਾਂ ਬੇਟਾ ਵੀ ਬਿਸਤਰੇ 'ਤੇ ਪਿਆ , ਹਾਲਤ ਗੰਭੀਰ 
Punjab Holiday: ਪੰਜਾਬ 'ਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ?
Punjab Holiday: ਪੰਜਾਬ 'ਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ?
Delhi Liquor Policy Case : ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ CBI ਨੂੰ ਨੋਟਿਸ, ਦਿੱਲੀ ਹਾਈ ਕੋਰਟ 'ਚ 13 ਅਪ੍ਰੈਲ ਨੂੰ ਸੁਣਵਾਈ
Delhi Liquor Policy Case : ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ CBI ਨੂੰ ਨੋਟਿਸ, ਦਿੱਲੀ ਹਾਈ ਕੋਰਟ 'ਚ 13 ਅਪ੍ਰੈਲ ਨੂੰ ਸੁਣਵਾਈ
 PGI ਦੇ ਡਾਕਟਰ ਨਾਲ 1.10 ਕਰੋੜ ਦੀ ਸਾਈਬਰ ਠੱਗੀ , ਵਟਸਐਪ ਗਰੁੱਪ ਦੇ ਜ਼ਰੀਏ ਬਣਾਇਆ ਨਿਸ਼ਾਨਾ 
 PGI ਦੇ ਡਾਕਟਰ ਨਾਲ 1.10 ਕਰੋੜ ਦੀ ਸਾਈਬਰ ਠੱਗੀ , ਵਟਸਐਪ ਗਰੁੱਪ ਦੇ ਜ਼ਰੀਏ ਬਣਾਇਆ ਨਿਸ਼ਾਨਾ 
ਪਤੀ ਨੂੰ ਹਨੀਮੂਨ ਵਾਲੀ ਰਾਤ ਨੂੰ ਹੋ ਗਿਆ ਬੁਖਾਰ , ਅਦਾਕਾਰਾ ਨੇ ਉਡਾਇਆ ਮਜ਼ਾਕ
ਪਤੀ ਨੂੰ ਹਨੀਮੂਨ ਵਾਲੀ ਰਾਤ ਨੂੰ ਹੋ ਗਿਆ ਬੁਖਾਰ , ਅਦਾਕਾਰਾ ਨੇ ਉਡਾਇਆ ਮਜ਼ਾਕ
US-Israel-Iran War News : ਇਤਰਾਜਯੋਗ ਸ਼ਬਦ ਬੋਲ ਕੇ ਕਸੂਤਾ ਫਸ ਗਿਆ ਟਰੰਪ ! ਭੜਕਿਆ ਮੁਸ਼ਕਿਲ ਸੰਗਠਨ 
US-Israel-Iran War News : ਇਤਰਾਜਯੋਗ ਸ਼ਬਦ ਬੋਲ ਕੇ ਕਸੂਤਾ ਫਸ ਗਿਆ ਟਰੰਪ ! ਭੜਕਿਆ ਮੁਸ਼ਕਿਲ ਸੰਗਠਨ 
Death: ਸੰਗੀਤ ਜਗਤ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦੀ ਮੌਤ ਨਾਲ ਪਰਿਵਾਰ ਸਣੇ ਪ੍ਰਸ਼ੰਸਕਾਂ ਨੂੰ ਲੱਗਿਆ ਡੂੰਘਾ ਸਦਮਾ...
Death: ਸੰਗੀਤ ਜਗਤ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦੀ ਮੌਤ ਨਾਲ ਪਰਿਵਾਰ ਸਣੇ ਪ੍ਰਸ਼ੰਸਕਾਂ ਨੂੰ ਲੱਗਿਆ ਡੂੰਘਾ ਸਦਮਾ...
 Assam Opinion Poll 2026 : ਅਸਾਮ 'ਚ ਕਾਂਗਰਸ ਕਰੇਗੀ ਵਾਪਸੀ ਜਾਂ ਫਿਰ ਭਾਜਪਾ ਮਾਰੇਗੀ ਬਾਜ਼ੀ ? ਜਾਣੋ ਓਪੀਨੀਅਨ ਪੋਲ ਕੀ ਕਹਿੰਦਾ 
 Assam Opinion Poll 2026 : ਅਸਾਮ 'ਚ ਕਾਂਗਰਸ ਕਰੇਗੀ ਵਾਪਸੀ ਜਾਂ ਫਿਰ ਭਾਜਪਾ ਮਾਰੇਗੀ ਬਾਜ਼ੀ ? ਜਾਣੋ ਓਪੀਨੀਅਨ ਪੋਲ ਕੀ ਕਹਿੰਦਾ 
Embed widget