ਪੜਚੋਲ ਕਰੋ

ਲੰਡਨ 'ਚ ਚਾਕੂਆਂ ਨਾਲ ਹਮਲਾ, ਤਿੰਨ ਮੌਤਾਂ

ਇਸ ਘਟਨਾ 'ਚ ਮੌਕੇ ਤੋਂ 25 ਸਾਲ ਦੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬੇਸ਼ੱਕ ਪੁਲਿਸ ਇਸ ਨੂੰ ਅੱਤਵਾਦੀ ਹਮਲਾ ਨਹੀਂ ਮੰਨ ਰਹੀ ਪਰ ਇਸ ਘਟਨਾ ਦੀ ਜਾਂਚ ਲਈ ਅੱਤਵਾਦ ਨਿਰੋਧਕ ਅਧਿਕਾਰੀਆਂ ਨੂੰ ਬੁਲਾਇਆ ਗਿਆ ਹੈ।

ਲੰਡਨ: ਇੱਥੋਂ ਦੇ ਰੀਡਿੰਗ ਸ਼ਹਿਰ 'ਚ ਚਾਕੂਆਂ ਨਾਲ ਕੀਤੇ ਹਮਲੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਤੇ ਤਿੰਨ ਗੰਭੀਰ ਜ਼ਖ਼ਮੀ ਹਨ। ਇਸ ਘਟਨਾ 'ਚ ਮੌਕੇ ਤੋਂ 25 ਸਾਲ ਦੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬੇਸ਼ੱਕ ਪੁਲਿਸ ਇਸ ਨੂੰ ਅੱਤਵਾਦੀ ਹਮਲਾ ਨਹੀਂ ਮੰਨ ਰਹੀ ਪਰ ਇਸ ਘਟਨਾ ਦੀ ਜਾਂਚ ਲਈ ਅੱਤਵਾਦ ਨਿਰੋਧਕ ਅਧਿਕਾਰੀਆਂ ਨੂੰ ਬੁਲਾਇਆ ਗਿਆ ਹੈ। ਸੁਰੱਖਿਆ ਸੂਤਰਾਂ ਮੁਤਾਬਕ ਘਟਨਾ ਤੋਂ ਗ੍ਰਿਫ਼ਤਾਰ ਕੀਤਾ ਵਿਅਕਤੀ ਲੀਬੀਆ ਦਾ ਮੰਨਿਆ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੇ ਦੱਸਿਆ ਕਿ ਇਕ ਆਦਮੀ ਨੇ ਚਾਕੂ ਕੱਢਿਆ ਤੇ ਕ੍ਰਾਊਨ ਕੋਰਟ ਕੋਲ ਰੀਡਿੰਗ 'ਚ ਲੋਕਾਂ 'ਤੇ ਹਮਲਾ ਕਰਨਾ ਸ਼ੁਰੂ ਦਿੱਤਾ। ਮੰਨਿਆ ਜਾ ਰਿਹਾ ਕਿ ਉੱਥੇ ਇਕ ਹਮਲਾਵਰ ਸੀ, ਜਿਸ ਨੇ ਪੁਲਿਸ ਕੋਲ ਸਰੇਂਡਰ ਕਰ ਦਿੱਤਾ ਸੀ। ਟੇਮਜ਼ ਵੈਲੀ ਪੁਲਿਸ ਦੇ ਡਿਟੈਕਟਿਵ ਚੀਫ਼ ਆਫ਼ ਸੁਪਰਟੈਂਡੈਂਟ ਇਯਾਨ ਹੰਟਰ ਨੇ ਕਿਹਾ ਕਿ "ਹਮਲੇ ਦੇ ਸਬੰਧ 'ਚ ਕਿਸੇ ਹੋਰ ਵਿਅਕਤੀ ਦੀ ਤਲਾਸ਼ ਨਹੀਂ ਕਰ ਰਹੇ।" ਇਹ ਵੀ ਪੜ੍ਹੋ:

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 5 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 5 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਹਾਈਵੇਅ 'ਤੇ ਤੇਲ ਦਾ ਟੈਂਕਰ ਬਣਿਆ ਅੱਗ ਦਾ ਗੋਲਾ, ਜ਼ਿਉਂਦਾ ਸੜੇ 31 ਲੋਕ; ਮੱਚ ਗਈ ਭਗਦੜ
ਹਾਈਵੇਅ 'ਤੇ ਤੇਲ ਦਾ ਟੈਂਕਰ ਬਣਿਆ ਅੱਗ ਦਾ ਗੋਲਾ, ਜ਼ਿਉਂਦਾ ਸੜੇ 31 ਲੋਕ; ਮੱਚ ਗਈ ਭਗਦੜ
Earthquake News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Action: ਸਰਕਾਰ ਵੱਲੋਂ ਵੱਡਾ ਐਕਸ਼ਨ, ਸ਼ਰਾਬ ਦੀਆਂ 23 ਦੁਕਾਨਾਂ ਕੀਤੀਆਂ ਬੰਦ, 52 ਹੋਰ 'ਤੇ...
Big Action: ਸਰਕਾਰ ਵੱਲੋਂ ਵੱਡਾ ਐਕਸ਼ਨ, ਸ਼ਰਾਬ ਦੀਆਂ 23 ਦੁਕਾਨਾਂ ਕੀਤੀਆਂ ਬੰਦ, 52 ਹੋਰ 'ਤੇ...
MC Election: ਚੋਣਾਂ 'ਚ ਟਿਕਟ ਨਾ ਮਿਲਣ 'ਤੇ ਕਈ ਸੀਨੀਅਰ ਆਗੂ ਨਾਰਾਜ਼, ਭਾਜਪਾ-ਕਾਂਗਰਸ ਦੇ ਬਾਗ਼ੀ ਆਜ਼ਾਦ ਉਮੀਦਵਾਰਾਂ ਵਜੋਂ ਚੋਣ ਲੜਨਗੇ, ਕਈ ਵਾਰਡਾਂ 'ਚ ਵਿਗੜ ਸਕਦਾ...
ਚੋਣਾਂ 'ਚ ਟਿਕਟ ਨਾ ਮਿਲਣ 'ਤੇ ਕਈ ਸੀਨੀਅਰ ਆਗੂ ਨਾਰਾਜ਼, ਭਾਜਪਾ-ਕਾਂਗਰਸ ਦੇ ਬਾਗ਼ੀ ਆਜ਼ਾਦ ਉਮੀਦਵਾਰਾਂ ਵਜੋਂ ਚੋਣ ਲੜਨਗੇ, ਕਈ ਵਾਰਡਾਂ 'ਚ ਵਿਗੜ ਸਕਦਾ...
Punjab Weather Update: ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਵੇਰੇ-ਸ਼ਾਮ ਠੰਡ, ਮੀਂਹ ਨੂੰ ਲੈ ਕੇ ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ... 
ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਵੇਰੇ-ਸ਼ਾਮ ਠੰਡ, ਮੀਂਹ ਨੂੰ ਲੈ ਕੇ ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ... 
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਨੋਟਾਂ ਦੀ ਹੋਏਗੀ ਬਰਸਾਤ! ਧਨਦੌਲਤ ਲਈ ਖੁੱਲ੍ਹਣਗੇ ਨਵੇਂ ਰਾਹ, ਵਿਆਹ ਸੰਬੰਧੀ ਆਉਣਗੇ ਪ੍ਰਸਤਾਵ; ਜਾਣੋ ਕੌਣ ਖੁਸ਼ਕਿਸਮਤ?
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਨੋਟਾਂ ਦੀ ਹੋਏਗੀ ਬਰਸਾਤ! ਧਨਦੌਲਤ ਲਈ ਖੁੱਲ੍ਹਣਗੇ ਨਵੇਂ ਰਾਹ, ਵਿਆਹ ਸੰਬੰਧੀ ਆਉਣਗੇ ਪ੍ਰਸਤਾਵ; ਜਾਣੋ ਕੌਣ ਖੁਸ਼ਕਿਸਮਤ?
Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Embed widget