ਪੜਚੋਲ ਕਰੋ

ਲੰਡਨ ਤੋਂ ਅੰਮ੍ਰਿਤਸਰ ਸਿੱਧੀ ਉਡਾਣ ਹੋਏਗੀ ਪੰਜਾਬੀਆਂ ਲਈ ਸੌਗਾਤ

ਹੁਣ ਲੰਡਨ ਤੋਂ ਅੰਮ੍ਰਿਤਸਰ ਸਿੱਧੀ ਉਡਾਣ ਲਈ ਚਾਰਾਜੋਈ ਸ਼ੁਰੂ ਹੋ ਗਈ ਹੈ। ਇਸ ਨਾਲ ਪੰਜਾਬੀਆਂ ਨੂੰ ਵੱਡਾ ਲਾਹਾ ਮਿਲੇਗਾ ਕਿਉਂਕਿ ਵੱਡੀ ਗਿਣਤੀ ਲੋਕ ਯੂਰਪ ਵਿੱਚ ਵੱਸਦੇ ਹਨ। ਇਸ ਮੁੱਦੇ ਨੂੰ ਇੰਗਲੈਂਡ ਦੇ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਨੇ ਉੱਥੋਂ ਦੀ ਹਵਾਬਾਜ਼ੀ ਮੰਤਰੀ ਬਾਰੋਨਿਸ ਵੀਰੀ ਕੋਲ ਉਠਾਇਆ ਹੈ।

ਚੰਡੀਗੜ੍ਹ: ਹੁਣ ਲੰਡਨ ਤੋਂ ਅੰਮ੍ਰਿਤਸਰ ਸਿੱਧੀ ਉਡਾਣ ਲਈ ਚਾਰਾਜੋਈ ਸ਼ੁਰੂ ਹੋ ਗਈ ਹੈ। ਇਸ ਨਾਲ ਪੰਜਾਬੀਆਂ ਨੂੰ ਵੱਡਾ ਲਾਹਾ ਮਿਲੇਗਾ ਕਿਉਂਕਿ ਵੱਡੀ ਗਿਣਤੀ ਲੋਕ ਯੂਰਪ ਵਿੱਚ ਵੱਸਦੇ ਹਨ। ਇਸ ਮੁੱਦੇ ਨੂੰ ਇੰਗਲੈਂਡ ਦੇ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਨੇ ਉੱਥੋਂ ਦੀ ਹਵਾਬਾਜ਼ੀ ਮੰਤਰੀ ਬਾਰੋਨਿਸ ਵੀਰੀ ਕੋਲ ਉਠਾਇਆ ਹੈ। ਢੇਸੀ ਨੇ ਮੰਗ ਕੀਤੀ ਕਿ ਇਸ ਹਵਾਈ ਮਾਰਗ ’ਤੇ ਸੇਵਾਵਾਂ ਸ਼ੁਰੂ ਹੋਣ ਨਾਲ ਸੱਭਿਆਚਾਰਕ ਤੇ ਟੂਰਿਜ਼ਮ ਵਪਾਰ ਨੂੰ ਹੁਲਾਰਾ ਮਿਲੇਗਾ। ਸਮੁੱਚੇ ਯੂਰਪ ਵਿਚੋਂ ਕੋਈ ਵੀ ਹਵਾਈ ਕੰਪਨੀ ਅੰਮ੍ਰਿਤਸਰ ਨੂੰ ਸਿੱਧੀ ਉਡਾਣ ਨਹੀਂ ਭਰਦੀ। ਜੇ ਲੰਡਨ-ਅੰਮ੍ਰਿਤਸਰ ਹਵਾਈ ਰੂਟ ਸ਼ੁਰੂ ਹੁੰਦਾ ਹੈ ਤਾਂ ਇਸ ਨਾਲ ਕਾਰੋਬਾਰ ਨੂੰ ਚੰਗਾ ਹੁੰਗਾਰਾ ਮਿਲਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਵੀ ਪਿਛਲੇ ਸਾਲ 2018 ਵਿਚ ਬਹੁਤ ਸਾਰੇ ਐਮਪੀਜ਼ ਨੇ ਇੰਗਲੈਂਡ ’ਚ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਲੰਡਨ-ਅੰਮ੍ਰਿਤਸਰ ਹਵਾਈ ਰੂਟ ਸ਼ੁਰੂ ਕਰਨ ਦੀ ਮੁਹਿੰਮ ਚਲਾਈ ਸੀ। ਯਾਦ ਰਹੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਦੁਨੀਆਂ ਭਰ ਵਿੱਚੋਂ ਇਕ ਲੱਖ ਤੇ ਕਰੀਬ ਸ਼ਰਧਾਲੂ ਮੱਥਾ ਟੇਕਣ ਆਉਂਦੇ ਹਨ। ਇੰਗਲੈਂਡ ਵਿੱਚ ਵੀ ਲੱਖਾਂ ਪੰਜਾਬੀ ਰਹਿੰਦੇ ਹਨ, ਜਿਹੜੇ ਪੰਜਾਬ ਜਾਣ ਸਮੇਂ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਨੂੰ ਤਰਜੀਹ ਦਿੰਦੇ ਹਨ। ਇਸ ਹਵਾਈ ਰੂਟ ’ਤੇ ਸੇਵਾਵਾਂ ਦੇਣ ਨਾਲ ਕਿਸੇ ਵੀ ਏਅਰਲਾਈਨ ਨੂੰ ਘਾਟਾ ਨਹੀਂ ਪਵੇਗਾ।

ਟਾਪ ਹੈਡਲਾਈਨ

Helicopter Crash: ਆਪਸ ਵਿੱਚ ਟਕਰਾਏ ਦੋ ਹੈਲੀਕਾਪਟਰ, ਪੈ ਗਿਆ ਚੀਕ-ਚਿਹਾੜਾ, 1 ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
ਆਪਸ ਵਿੱਚ ਟਕਰਾਏ ਦੋ ਹੈਲੀਕਾਪਟਰ, ਪੈ ਗਿਆ ਚੀਕ-ਚਿਹਾੜਾ, 1 ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Firing on Nagar Kirtan: ਵੱਡੀ ਖਬਰ, ਅਮਰੀਕਾ 'ਚ ਨਗਰ ਕੀਰਤਨ ਦੌਰਾਨ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ, ਜਾਣੋ ਪੂਰਾ ਮਾਮਲਾ...
ਵੱਡੀ ਖਬਰ, ਅਮਰੀਕਾ 'ਚ ਨਗਰ ਕੀਰਤਨ ਦੌਰਾਨ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ, ਜਾਣੋ ਪੂਰਾ ਮਾਮਲਾ...
US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ
US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ
ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ
ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅਕਾਲੀ+ਭਾਜਪਾ ਗੱਠਜੋੜ 'ਚ CM ਚਿਹਰਾ 'SAD' ਦਾ ਹੋਵੇਗਾ, ਦੀਵਾਲੀ ਤੋਂ ਬਾਅਦ ਗੱਠਜੋੜ ਦਾ ਐਲਾਨ, PM ਬਠਿੰਡਾ ਆਉਣਗੇ ਬਠਿੰਡਾ; ਜਾਣੋ ਵੱਡੀ ਅਪਡੇਟ...
ਅਕਾਲੀ+ਭਾਜਪਾ ਗੱਠਜੋੜ 'ਚ CM ਚਿਹਰਾ 'SAD' ਦਾ ਹੋਵੇਗਾ, ਦੀਵਾਲੀ ਤੋਂ ਬਾਅਦ ਗੱਠਜੋੜ ਦਾ ਐਲਾਨ, PM ਬਠਿੰਡਾ ਆਉਣਗੇ ਬਠਿੰਡਾ; ਜਾਣੋ ਵੱਡੀ ਅਪਡੇਟ...
ED Raid: ਵੱਡੀ ਖਬਰ, ਨਾਮੀ ਕਾਰੋਬਾਰੀ ਦੇ ਟਿਕਾਣਿਆਂ 'ਤੇ ED ਨੇ ਮਾਰਿਆ ਛਾਪਾ, ਪਹਿਲਾਂ ਘਰ ਪਹੁੰਚੀਆਂ ਜਾਂਚ ਏਜੰਸੀਆਂ, ਇਸ ਗੈਂਗਸਟਰ ਨਾਲ ਸਬੰਧ...
ਵੱਡੀ ਖਬਰ, ਨਾਮੀ ਕਾਰੋਬਾਰੀ ਦੇ ਟਿਕਾਣਿਆਂ 'ਤੇ ED ਨੇ ਮਾਰਿਆ ਛਾਪਾ, ਪਹਿਲਾਂ ਘਰ ਪਹੁੰਚੀਆਂ ਜਾਂਚ ਏਜੰਸੀਆਂ, ਇਸ ਗੈਂਗਸਟਰ ਨਾਲ ਸਬੰਧ...
Cyclone Murasu: ਚੱਕਰਵਾਤੀ ਤੂਫਾਨ ਦਾ ਕਹਿਰ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ, ਦਰਜਨਾਂ ਫਲਾਈਟਾਂ ਰੱਦ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ; ਜਾਣੋ ਕਿਵੇਂ ਵੱਧਦਾ ਆ ਰਿਹਾ ਖ਼ਤਰਾ...
ਚੱਕਰਵਾਤੀ ਤੂਫਾਨ ਦਾ ਕਹਿਰ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ, ਦਰਜਨਾਂ ਫਲਾਈਟਾਂ ਰੱਦ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ; ਜਾਣੋ ਕਿਵੇਂ ਵੱਧਦਾ ਆ ਰਿਹਾ ਖ਼ਤਰਾ...
Punjab News: ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ABP Sanjha Top 10, 3 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 3 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
Embed widget