ਪੜਚੋਲ ਕਰੋ

'84 ਕਤਲੇਆਮ ਪੀੜਤ ਪਰਿਵਾਰ ਦਾ ਸਾਬਤ ਸੂਰਤ ਸਿੱਖ ਨੌਜਵਾਨ ਹੁਣ ਕਰੇਗਾ ਟਰੰਪ ਦੀ ਸੁਰੱਖਿਆ

ਲੁਧਿਆਣਾ: ਪੰਜਾਬ ਦਾ ਜੰਮਪਲ਼ ਅੰਸ਼ਦੀਪ ਸਿੰਘ ਭਾਟੀਆ ਪਹਿਲਾ ਸਿੱਖ ਹੈ, ਜੋ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸੁਰੱਖਿਆ ਕਰੇਗਾ। ਅੰਸ਼ਦੀਪ ਨੇ ਪਿਛਲੇ ਹਫ਼ਤੇ ਹੀ ਰਾਸ਼ਟਰਪਤੀ ਦੀ ਸੁਰੱਖਿਆ ਗਾਰਦ ਵਿੱਚ ਸ਼ਾਮਲ ਹੋਣ ਲਈ ਲੋੜੀਂਦੀ ਸਿਖਲਾਈ ਪੂਰੀ ਕੀਤੀ ਹੈ। ਅੰਸ਼ਦੀਪ ਨੇ ਇਹ ਸਭ ਆਪਣੇ ਸਿੱਖੀ ਸਰੂਪ ਨੂੰ ਕਾਇਮ ਰੱਖਦਿਆਂ ਸੰਭਵ ਕੀਤਾ ਹੈ। 84 ਕਤਲੇਆਮ ਪੀੜਤ ਪਰਿਵਾਰ ਦਾ ਸਾਬਤ ਸੂਰਤ ਸਿੱਖ ਨੌਜਵਾਨ ਹੁਣ ਕਰੇਗਾ ਟਰੰਪ ਦੀ ਸੁਰੱਖਿਆ ਅੰਸ਼ਦੀਪ ਦਾ ਸੁਫ਼ਨਾ ਸੀ ਕਿ ਉਹ ਇੱਕ ਦਿਨ ਅਮਰੀਕਾ ਦੇ ਰਾਸ਼ਟਰਪਤੀ ਦੀ ਸੁਰੱਖਿਆ ਵਿੱਚ ਸ਼ਾਮਲ ਹੋਵੇ, ਪਰ ਉਸ ਦੀ ਦਿੱਖ (ਦਸਤਾਰ ਤੇ ਕੇਸ) ਇਸ ਰਾਹ 'ਚ ਰੋੜਾ ਬਣ ਰਹੇ ਸਨ। ਉਸ ਨੇ ਹਾਰ ਨਾ ਮੰਨੀ ਤੇ ਅਦਾਲਤ ਦਾ ਬੂਹਾ ਖੜਕਾਇਆ। ਉਸ ਨੇ ਅਮਰੀਕੀ ਰਾਸ਼ਟਰਪਤੀ ਦੀ ਸੁਰੱਖਿਆ ਗਾਰਦ ਵਿੱਚ ਸ਼ਾਮਲ ਹੋਣ ਲਈ ਕੇਸ ਤੇ ਦਸਤਾਰ ਨੂੰ ਹਟਾਉਣ ਦੀ ਸਲਾਹ ਦੇਣ ਵਾਲਿਆਂ ਨੂੰ ਅਦਾਲਤੀ ਹੁਕਮਾਂ ਨਾਲ ਮੂੰਹ ਤੋੜ ਜਵਾਬ ਦਿੱਤਾ। ਅੰਸ਼ਦੀਪ ਦਾ ਇੱਥੋਂ ਤਕ ਪਹੁੰਚਣ ਦਾ ਸਫ਼ਰ ਕੋਈ ਸੌਖਾ ਨਹੀਂ ਸੀ। 84 ਕਤਲੇਆਮ ਪੀੜਤ ਪਰਿਵਾਰ ਦਾ ਸਾਬਤ ਸੂਰਤ ਸਿੱਖ ਨੌਜਵਾਨ ਹੁਣ ਕਰੇਗਾ ਟਰੰਪ ਦੀ ਸੁਰੱਖਿਆ ਅੰਸ਼ਦੀਪ ਦਾ ਪਰਿਵਾਰ 1984 ਦੇ ਸਿੱਖ ਕਤਲੇਆਮ ਸਮੇਂ ਕਾਨਪੁਰ ਤੋਂ ਲੁਧਿਆਣਾ ਆ ਕੇ ਵੱਸ ਗਿਆ ਸੀ। ਕਾਨਪੁਰ ਦੇ ਬਾੜਾ ਦੀ ਕੇਡੀਏ ਕਾਲੋਨੀ ਵਿੱਚ ਉਨ੍ਹਾਂ ਦੇ ਪੁਸ਼ਤੈਨੀ ਮਕਾਨ 'ਤੇ ਭੀੜ ਨੇ ਹਮਲਾ ਕਰ ਦਿੱਤਾ ਸੀ। ਇਸ ਹਮਲੇ ਦੌਰਾਨ ਅੰਸ਼ਦੀਪ ਦਾ ਤਾਇਆ ਮਾਰਿਆ ਗਿਆ ਸੀ। ਉਸ ਦੇ ਪਰਿਵਾਰ ਨਾਲ ਇਹ ਉਦੋਂ ਵਾਪਰਿਆ ਜਦ ਨਵੰਬਰ ਦੇ ਦੂਜੇ ਹਫ਼ਤੇ ਉਸ ਦੀ ਭੂਆ ਦੀ ਵਿਆਹ ਧਰਿਆ ਹੋਇਆ ਸੀ ਤੇ ਸਾਰਾ ਪਰਿਵਾਰ ਵਿਆਹ ਦੀਆਂ ਤਿਆਰੀਆਂ ਵਿੱਚ ਜੁਟਿਆ ਹੋਇਆ ਸੀ। 84 ਕਤਲੇਆਮ ਪੀੜਤ ਪਰਿਵਾਰ ਦਾ ਸਾਬਤ ਸੂਰਤ ਸਿੱਖ ਨੌਜਵਾਨ ਹੁਣ ਕਰੇਗਾ ਟਰੰਪ ਦੀ ਸੁਰੱਖਿਆ ਅੰਸ਼ਦੀਪ ਦੇ ਪਿਤਾ ਵੀ ਇਸ ਹਮਲੇ ਵਿੱਚ ਗੰਭੀਰ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਨੂੰ ਦੋ ਗੋਲ਼ੀਆਂ ਲੱਗੀਆਂ ਸਨ। ਉਸ ਦੇ ਦਾਦਾ ਅਮਰੀਕ ਸਿੰਘ ਭਾਟੀਆ ਕਾਨਪੁਰ ਵਿੱਚ ਪੰਜਾਬ ਐਂਡ ਸਿੰਧ ਬੈਂਕ ਦੇ ਮੈਨੇਜਰ ਸਨ। ਪਰਿਵਾਰ ਨਾਲ ਇਹ ਦਰਦਨਾਕ ਹਾਦਸਾ ਵਾਪਰਨ ਕਾਰਨ ਉਨ੍ਹਾਂ ਲੁਧਿਆਣਾ ਦੀ ਬਦਲੀ ਕਰਵਾ ਲਈ। ਅੰਸ਼ਦੀਪ ਦੇ ਪਿਤਾ ਦਾ ਕਾਨਪੁਰ ਵਿੱਚ ਦਵਾਈਆਂ ਦਾ ਕਾਰੋਬਾਰ ਸੀ ਤੇ ਉਨ੍ਹਾਂ ਦਾ ਵਿਆਹ ਲੁਧਿਆਣਾ ਵਿੱਚ ਹੀ ਹੋ ਗਿਆ। ਸਾਲ 2000 ਵਿੱਚ ਉਹ ਆਪਣੇ ਪਰਿਵਾਰ ਨਾਲ ਅਮਰੀਕਾ ਚਲੇ ਗਏ ਸਨ, ਉਦੋਂ ਅੰਸ਼ਦੀਪ ਸਿਰਫ਼ 10 ਸਾਲਾਂ ਦਾ ਸੀ।

ਟਾਪ ਹੈਡਲਾਈਨ

Petrol Diesel Price: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget