ਪੜਚੋਲ ਕਰੋ

ਮਹਾਰਾਜਾ ਰਣਜੀਤ ਸਿੰਘ ਦਾ ਤਰਕਸ਼ ਲੰਡਨ 'ਚ ਹੋਏਗਾ ਨਿਲਾਮ

ਲੰਡਨ: ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਲਈ ਬਣਾਏ ਗਏ ਸੋਨੇ ਦੀ ਕਢਾਈ ਤੇ ਮਖਮਲੀ ਚਮੜੇ ਵਾਲੇ ਤਰਕਸ਼ ਦੀ ਨਿਲਾਮੀ ਲੰਡਨ ’ਚ ਇਸ ਮਹੀਨੇ ਦੇ ਅਖੀਰ ’ਚ ਹੋਵੇਗੀ। ਇਹ ਖਾਸ ਤਰਕਸ਼ ਜੰਗ ’ਚ ਵਰਤਣ ਦੀ ਬਜਾਏ ਸ਼ਾਨੋ- ਸ਼ੌਕਤ ਵਾਸਤੇ ਉਚੇਚੇ ਸਮਾਗਮਾਂ ਲਈ ਬਣਾਇਆ ਗਿਆ ਸੀ। ਨਿਲਾਮੀ ਦੌਰਾਨ ਇਸ ਤਰਕਸ਼ ਦੀ ਬੋਲੀ 80 ਹਜ਼ਾਰ ਪੌਂਡ ਤੋਂ ਲੈ ਕੇ ਇੱਕ ਲੱਖ 20 ਹਜ਼ਾਰ ਪੌਂਡ ਦਰਮਿਆਨ ਲੱਗਣ ਦਾ ਅੰਦਾਜ਼ਾ ਹੈ।   ਬੋਨਹਾਮਸ ਇਸਲਾਮਿਕ ਤੇ ਇੰਡੀਅਨ ਆਰਟ ਸੇਲ ਵੱਲੋਂ 23 ਅਕਤੂਬਰ ਨੂੰ ਇਸ ਤਰਕਸ਼ ਦੀ ਨਿਲਾਮੀ ਕੀਤੀ ਜਾਵੇਗੀ। ਇਸ ਦੌਰਾਨ ਮਹਾਰਾਣੀ ਜਿੰਦਾਂ ਵੱਲੋਂ ਪਹਿਨੇ ਗਏ ਸੁੱਚੇ ਮੋਤੀਆਂ ਦੇ ਹਾਰ ਦੀ ਬੋਲੀ ਵੀ ਲੱਗੇਗੀ। ਭਾਰਤੀ ਤੇ ਇਸਲਾਮਿਕ ਕਲਾ ਦੇ ਬੋਨਹਾਮਸ ਮੁਖੀ ਓਲੀਵਰ ਵ੍ਹਾਈਟ ਨੇ ਕਿਹਾ ਕਿ ਤਰਕਸ਼ ਲਾਹੌਰ ਦੇ ਪੁਰਾਤਨ ਖ਼ਜ਼ਾਨੇ ਦਾ ਅਦਭੁੱਤ ਹਿੱਸਾ ਹੈ ਤੇ ਜਾਣਕਾਰੀ ਮੁਤਾਬਕ ਇਹ 1838 ’ਚ ਬਣਾਇਆ ਗਿਆ ਸੀ। ਉਸ ਨੇ ਕਿਹਾ ਕਿ ਇਹ ਤਰਕਸ਼ ਖਾਸ ਸਮਾਗਮਾਂ ਦੌਰਾਨ ਹੀ ਪਹਿਨਿਆ ਜਾਂਦਾ ਹੋਵੇਗਾ ਜਿਸ ਕਾਰਨ ਇਸ ਦੀ ਹਾਲਤ ਬਹੁਤ ਵਧੀਆ ਹੈ। ਬੋਨਹਾਮਸ ਇਤਿਹਾਸਕਾਰਾਂ ਮੁਤਾਬਕ ਤੀਰਅੰਦਾਜ਼ੀ ਨੇ ਸਿੱਖ ਇਤਿਹਾਸ ’ਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਤੀਰ ਕਮਾਨਾਂ ਮਗਰੋਂ ਭਾਵੇਂ ਵੱਧ ਆਧੁਨਿਕ ਹਥਿਆਰ ਆ ਗਏ ਸਨ ਪਰ ਰਸਮੀ ਤੌਰ ’ਤੇ ਤੀਰ ਕਮਾਨਾਂ ਦੀ ਵਰਤੋਂ ਕੀਤੀ ਜਾਂਦੀ ਰਹੀ। ਨਿਲਾਮ ਘਰ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਵੱਡੇ ਪੁੱਤਰ ਤੇ ਜਾਨਸ਼ੀਨ ਖੜਕ ਸਿੰਘ ਦੇ ਵਿਆਹ ਮੌਕੇ 1838 ’ਚ ਇਸ ਤਰਕਸ਼ ਨੂੰ ਪਹਿਨਿਆ ਸੀ। ਉਸੇ ਸਾਲ ਫਰਾਂਸੀਸੀ ਕਲਾਕਾਰ ਅਲਫਰੇਡ ਡੀ ਡਰੀਓਕਸ ਨੇ ਇਸ ਦੀ ਪੇਂਟਿੰਗ ਬਣਾਈ ਜੋ ਹੁਣ ਪੈਰਿਸ ਦੇ ਅਜਾਇਬਘਰ ਦਾ ਸ਼ਿੰਗਾਰ ਬਣੀ ਹੋਈ ਹੈ। ਮਹਾਰਾਜਾ ਰਣਜੀਤ ਸਿੰਘ ਦਾ ਦੇਹਾਂਤ 1839 ’ਚ ਹੋ ਗਿਆ ਸੀ ਜਿਸ ਮਗਰੋਂ ਈਸਟ ਇੰਡੀਆ ਕੰਪਨੀ ਨੇ ਸੂਬੇ ’ਤੇ ਕਬਜ਼ਾ ਕਰ ਲਿਆ ਸੀ। ਇਤਿਹਾਸਕ ਹਵਾਲਿਆਂ ਮੁਤਾਬਕ ਤਰਕਸ਼ ਨੂੰ ਭਾਰਤ ਦੇ ਗਵਰਨਰ ਜਨਰਲ ਨੂੰ 1847-54 ਦੌਰਾਨ ਸੌਂਪਿਆ ਗਿਆ ਸੀ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget