ਪੜਚੋਲ ਕਰੋ

ਅਮਰੀਕਾ ਨੇ ਕੱਸਿਆ ਵੀਜ਼ਿਆਂ 'ਤੇ ਹੋਰ ਸ਼ਿਕੰਜਾ

ਵਾਸ਼ਿੰਗਟਨ: ਭਾਰਤ ਦੇ ਸਖਤ ਵਿਰੋਧ ਦੇ ਬਾਵਜੂਦ ਅਮਰੀਕਾ ਐਚ 1ਬੀ ਵੀਜ਼ਾ 'ਤੇ ਸ਼ਿਕੰਜਾ ਕੱਸ ਦਿੱਤਾ ਹੈ। ਤਾਜ਼ਾ ਕਦਮ ਨਾਲ ਇਹ ਪੇਸ਼ਾਵਰ ਲੋਕਾਂ ਲਈ ਵੀਜ਼ਾ ਲੈਣਾ ਹੋਰ ਔਖਾ ਹੋ ਜਾਏਗਾ। ਇਸ ਸਬੰਧੀ ਟਰੰਪ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਐਚ 1ਬੀ ਵੀਜ਼ਾ ਪ੍ਰਕਿਰਿਆ ਵਿੱਚ ਵੱਡੇ ਪੱਧਰ ’ਤੇ ਬਦਲਾਅ ਲਿਆਉਣ ਲਈ ਪ੍ਰਸਤਾਵ ਪੇਸ਼ ਕੀਤਾ ਹੈ। ਇਸ ਮੁਤਾਬਕ ਇੱਕ ਨਵੇਂ ਨਿਯਮ ਤਹਿਤ ਕੰਪਨੀਆਂ ਨੂੰ ਅਗਾਊਂ ਤੌਰ ਉੱਤੇ ਆਪਣੀਆਂ ਅਰਜ਼ੀਆਂ ਨੂੰ ਇਲੈਕਟ੍ਰਾਨਿਕ ਤੌਰ ’ਤੇ ਰਜਿਸਟਰ ਕਰਵਾਉਣਾ ਪਵੇਗਾ। ਇਸ ਦਾ ਮਕਸਦ ਯੋਗਤਾ ਪ੍ਰਾਪਤ ਤੇ ਉੱਚ ਤਨਖਾਹ ਪ੍ਰਾਪਤ ਕਰਨ ਵਾਲੇ ਵਿਦੇਸ਼ੀ ਕਾਮਿਆਂ ਨੂੰ ਹੀ ਇਹ ਵੀਜ਼ਾ ਦੇਣਾ ਹੈ। ਇਸ ਤਰ੍ਹਾਂ ਵੀਜ਼ਾ ਲੈਣਾ ਕਾਫੀ ਔਖਾ ਹੋ ਜਾਏਗਾ। ਐਚ 1ਬੀ ਵੀਜ਼ਾ ਭਾਰਤੀ ਆਈਟੀ ਕੰਪਨੀਆਂ ਤੇ ਪੇਸ਼ੇਵਰਾਂ ਵਿੱਚ ਪ੍ਰਚੱਲਤ ਹੈ ਜਿਸ ਤਹਿਤ ਅਮਰੀਕੀ ਕੰਪਨੀਆਂ ਵਿਸ਼ੇਸ਼ ਕਿੱਤਿਆਂ ਲਈ ਵਿਦੇਸ਼ੀ ਕਾਮਿਆਂ ਨੂੰ ਕੰਮ ਉੱਤੇ ਰੱਖ ਸਕਦੀਆਂ ਹਨ। ਨਵੇਂ ਪ੍ਰਸਤਾਵਤ ਨਿਯਮ ਮੁਤਾਬਕ ਐਚ 1ਬੀ ਵੀਜ਼ਾ ਤਹਿਤ ਕਾਮੇ ਰੱਖਣ ਵਾਲੀਆਂ ਕੰਪਨੀਆਂ ਨੂੰ ਤੈਅਸ਼ੁਦਾ ਰਜਿਸਟ੍ਰੇਸ਼ਨ ਸਮੇਂ ਦੌਰਾਨ ਪਹਿਲਾਂ ਯੂਐਸ ਸਿਟੀਜਨਸ਼ਿਪ ਤੇ ਇਮੀਗ੍ਰੇਸ਼ਨ ਸਰਵਿਸਿਜ (ਯੂਐਸਸੀਆਈਐਸ) ਨਾਲ ਇਲੈਟ੍ਰਾਨਿਕ ਤੌਰ ਉੱਤੇ ਰਜਿਸਟ੍ਰੇਸ਼ਨ ਕਰਵਾਉਣਾ ਪਵੇਗਾ। ਕਾਂਗਰਸ ਵੱਲੋਂ ਦਿੱਤੇ ਨਿਰਦੇਸ਼ ਮੁਤਾਬਕ ਹਰ ਵਿੱਤੀ ਵਰ੍ਹੇ ਦੌਰਾਨ 65000 ਐਚ 1ਬੀ ਵੀਜ਼ਿਆਂ ਦੀ ਆਗਿਆ ਹੋਵੇਗੀ। ਅਮਰੀਕਾ ਤੋਂ ਮਾਸਟਰ ਡਿਗਰੀ ਜਾਂ ਇਸ ਤੋਂ ਉੱਚ ਪੱਧਰੀ ਡਿਗਰੀ ਪ੍ਰਾਪਤ ਪਹਿਲੀਆਂ 20,000 ਅਰਜ਼ੀਆਂ ਨੂੰ ਇਸ ਸ਼੍ਰੇਣੀ ਤੋਂ ਛੋਟ ਹੋਵੇਗੀ।

ਟਾਪ ਹੈਡਲਾਈਨ

Attack On MLA: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸੀਨੀਅਰ ਆਗੂ 'ਤੇ ਤਲਵਾਰਾਂ ਅਤੇ ਕੁਹਾੜੀ ਨਾਲ ਹਮਲਾ, ਜਾਣੋ ਹਮਲਾਵਰਾਂ ਨੇ ਕਿਵੇਂ ਪਾਇਆ ਘੇਰਾ...
ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸੀਨੀਅਰ ਆਗੂ 'ਤੇ ਤਲਵਾਰਾਂ ਅਤੇ ਕੁਹਾੜੀ ਨਾਲ ਹਮਲਾ, ਜਾਣੋ ਹਮਲਾਵਰਾਂ ਨੇ ਕਿਵੇਂ ਪਾਇਆ ਘੇਰਾ...
BJP Rajya Sabha Candidate List: ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
Punjab News: ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack On MLA: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸੀਨੀਅਰ ਆਗੂ 'ਤੇ ਤਲਵਾਰਾਂ ਅਤੇ ਕੁਹਾੜੀ ਨਾਲ ਹਮਲਾ, ਜਾਣੋ ਹਮਲਾਵਰਾਂ ਨੇ ਕਿਵੇਂ ਪਾਇਆ ਘੇਰਾ...
ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸੀਨੀਅਰ ਆਗੂ 'ਤੇ ਤਲਵਾਰਾਂ ਅਤੇ ਕੁਹਾੜੀ ਨਾਲ ਹਮਲਾ, ਜਾਣੋ ਹਮਲਾਵਰਾਂ ਨੇ ਕਿਵੇਂ ਪਾਇਆ ਘੇਰਾ...
BJP Rajya Sabha Candidate List: ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
Punjab News: ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
Embed widget