ਪੜਚੋਲ ਕਰੋ

ਅਮਰੀਕੀ 'ਚ ਖੇਤੀ ਕਾਨੂੰਨਾਂ ਖਿਲਾਫ ਵੱਡਾ ਐਕਸ਼ਨ, ਸੰਸਦ ਮੈਂਬਰਾਂ ਨੇ ਪੌਂਪੀਓ ਨੂੰ ਦਖਲ ਦੇਣ ਲਈ ਕਿਹਾ

ਅਮਰੀਕੀ MPs ਨੇ ਕਿਹਾ ਭਾਰਤ ਤੇ ਵਿਦੇਸ਼ਾਂ ’ਚ ਉਨ੍ਹਾਂ ਲੋਕਾਂ ਦੇ ਅਧਿਕਾਰਾਂ ਨੂੰ ਵੀ ਸਮਝਦੇ ਹਾਂ, ਜੋ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਕਈ ਭਾਰਤੀ ਕਿਸਾਨ ਆਪਣੀ ਆਰਥਿਕ ਸੁਰੱਖਿਆ ਲਈ ਖ਼ਤਰੇ ਵਜੋਂ ਵੇਖਦੇ ਹਨ।

ਵਾਸ਼ਿੰਗਟਨ: ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਪ੍ਰਮਿਲਾ ਜੈਪਾਲ ਸਮੇਤ ਅਮਰੀਕਾ ਦੇ ਸੱਤ ਪ੍ਰਭਾਵਸ਼ਾਲੀ MPs ਨੇ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੂੰ ਚਿੱਠੀ ਲਿਖ ਕੇ ਬੇਨਤੀ ਕੀਤੀ ਹੈ ਕਿ ਭਾਰਤ ’ਚ ਕਿਸਾਨ ਅੰਦੋਲਨ ਦੇ ਮੁੱਦੇ ਨੂੰ ਉਹ ਭਾਰਤ ਦੇ ਵਿਦੇਸ਼ੀ ਮੰਤਰੀ ਕੋਲ ਉਠਾਉਣ। ਭਾਰਤ ਨੇ ਕਿਸਾਨਾਂ ਦੇ ਪ੍ਰਦਰਸ਼ਨ ਬਾਰੇ ਵਿਦੇਸ਼ੀ ਆਗੂਆਂ ਦੀਆਂ ਟਿੱਪਣੀਆਂ ਨੂੰ ‘ਭਰਮਾਊ ਸੂਚਨਾਵਾਂ ਉੱਤੇ ਆਧਾਰਤ’ ਤੇ ‘ਗ਼ੈਰ-ਵਾਜਬ’ ਦੱਸਿਆ ਹੈ ਤੇ ਜ਼ੋਰ ਦੇ ਕੇ ਆਖਿਆ ਹੈ ਕਿ ਇਹ ਇੱਕ ਜਮਹੂਰੀ ਦੇਸ਼ ਦੇ ਅੰਦਰੂਨੀ ਮਾਮਲਿਆਂ ਨਾਲ ਜੁੜਿਆ ਮੁੱਦਾ ਹੈ। ਪੰਜਾਬ ਦੀ ਕਿਸਾਨ ਜਸਬੀਰ ਕੌਰ ਕੋਲੋਂ ਜਾਣੋਂ ਕਿਸਾਨਾਂ ਦਾ ਅਸਲ ਦਰਦ ਅਮਰੀਕੀ ਸੰਸਦ ਮੈਂਬਰਾਂ ਵੱਲੋਂ ਪੌਂਪੀਓ ਨੂੰ 23 ਦਸੰਬਰ ਨੂੰ ਲਿਖੀ ਚਿੱਠੀ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਨਾਲ ਜੁੜਿਆ ਇਹ ਮੁੱਦਾ ਅਮਰੀਕੀ ਸਿੱਖਾਂ ਲਈ ਚਿੰਤਾ ਦਾ ਇੱਕ ਪ੍ਰਮੁੱਖ ਕਾਰਨ ਹੈ ਤੇ ਇਹ ਹੋਰ ਸੂਬਿਆਂ ’ਚ ਵੱਸਦੇ ਪ੍ਰਵਾਸੀ ਭਾਰਤੀਆਂ ਨੂੰ ਬਹੁਤ ਪ੍ਰਭਾਵਿਤ ਕਰਦਾ ਹੈ। ਚਿੱਠੀ ਵਿੱਚ ਸੰਸਦ ਮੈਂਬਰਾਂ ਨੇ ਕਿਹਾ ਹੈ ਕਿ ਸਿਆਸੀ ਵਿਰੋਧਾਂ ਤੋਂ ਜਾਣੂ ਰਾਸ਼ਟਰ ਹੋਣ ਦੇ ਨਾਤੇ ਅਮਰੀਕਾ ਸਮਾਜਕ ਅਸ਼ਾਂਤੀ ਦੇ ਵਰਤਮਾਨ ਹਾਲਾਤ ’ਚ ਭਾਰਤ ਨੂੰ ਸਲਾਹ ਦੇ ਸਕਦਾ ਹੈ। ਅਮਰੀਕੀ MPs ਨੇ ਅੱਗੇ ਕਿਹਾ ਕਿ ਭਾਰਤ ਸਰਕਾਰ ਦੇ ਮੌਜੂਦਾ ਕਾਨੂੰਨ ਦੀ ਪਾਲਣਾ ਵਿੱਚ ਰਾਸ਼ਟਰੀ ਨੀਤੀ ਤੈਅ ਕਰਨ ਦੇ ਅਧਿਕਾਰ ਦਾ ਉਹ ਸਤਿਕਾਰ ਕਰਦੇ ਹਨ। ਅਸੀਂ ਭਾਰਤ ਤੇ ਵਿਦੇਸ਼ਾਂ ’ਚ ਉਨ੍ਹਾਂ ਲੋਕਾਂ ਦੇ ਅਧਿਕਾਰਾਂ ਨੂੰ ਵੀ ਸਮਝਦੇ ਹਾਂ, ਜੋ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਕਈ ਭਾਰਤੀ ਕਿਸਾਨ ਆਪਣੀ ਆਰਥਿਕ ਸੁਰੱਖਿਆ ਲਈ ਖ਼ਤਰੇ ਵਜੋਂ ਵੇਖਦੇ ਹਨ। ਚਿੱਠੀ ਉੱਤੇ ਸੰਸਦ ਮੈਂਬਰਾਂ ਪ੍ਰਮਿਲਾ ਜੈਪਾਲ, ਡੋਨਾਲਡ ਨੋਰਕੋਂਸ, ਬ੍ਰੈਨਡਾਨ ਐੱਫ਼ ਬਾੱਇਲ, ਬ੍ਰਾਇਨ ਫ਼ਿਟਜ਼ਪੈਟ੍ਰਿਕ, ਮੇਰੀ ਗੇ ਸਕਾਨਲੋਨ, ਡੈਬੀ ਡਿੰਗੇਲ ਤੇ ਡੇਵਿਡ ਟ੍ਰੋਨ ਦੇ ਦਸਤਖ਼ਤ ਹਨ। ਬੀਜੇਪੀ ਸਰਕਾਰ ਵੱਲੋਂ ‘ਭੰਗ ਦੀ ਖੇਤੀ ਸ਼ੁਰੂ ਕਰਨ ਦੀਆਂ ਤਿਆਰੀਆਂ’ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
Jio ਨੂੰ ਟੱਕਰ ਦੇਣ ਆਇਆ BSNL ਦਾ ਇਹ ਸਪੈਸ਼ਲ ਰਿਚਾਰਜ ਪਲਾਨ! 6 ਰੁਪਏ 'ਚ ਮਿਲੇਗਾ ਅਨਲਿਮਟਿਡ ਕਾਲਿੰਗ ਅਤੇ 2 GB ਡੇਟਾ
Jio ਨੂੰ ਟੱਕਰ ਦੇਣ ਆਇਆ BSNL ਦਾ ਇਹ ਸਪੈਸ਼ਲ ਰਿਚਾਰਜ ਪਲਾਨ! 6 ਰੁਪਏ 'ਚ ਮਿਲੇਗਾ ਅਨਲਿਮਟਿਡ ਕਾਲਿੰਗ ਅਤੇ 2 GB ਡੇਟਾ
ਬਸ 5 ਦਿਨ ਹੋਰ! ਫਿਰ ਇਨ੍ਹਾਂ Smartphones 'ਤੇ ਨਹੀਂ ਚੱਲੇਗਾ ਵਾਟਸਐਪ, ਤੁਰੰਤ ਚੈੱਕ ਕਰੋ ਕਿਤੇ ਤੁਹਾਡਾ ਫੋਨ ਵੀ ਤਾਂ ਨਹੀਂ ਸ਼ਾਮਲ?
ਬਸ 5 ਦਿਨ ਹੋਰ! ਫਿਰ ਇਨ੍ਹਾਂ Smartphones 'ਤੇ ਨਹੀਂ ਚੱਲੇਗਾ ਵਾਟਸਐਪ, ਤੁਰੰਤ ਚੈੱਕ ਕਰੋ ਕਿਤੇ ਤੁਹਾਡਾ ਫੋਨ ਵੀ ਤਾਂ ਨਹੀਂ ਸ਼ਾਮਲ?
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Embed widget