ਪੜਚੋਲ ਕਰੋ

ਸਿੱਖ ਸਾਥੀ ਦੀ ਦਸਤਾਰ ਦਾ ਮਜ਼ਾਕ ਉਡਾਉਣਾ ਗੋਰੇ ਨੂੰ ਪਿਆ ਮਹਿੰਗਾ, ਨਰਸਿੰਗ ਲਾਇਸੈਂਸ ਰੱਦ

ਮੌਰਿਸ ਸਲੇਵਨ ਨਾਂ ਦੇ ਇਸ ਨਰਸਿੰਗ ਲੈਕਚਰਾਰ ਨੇ ਦਸਤਾਰ ਨੂੰ ਕਦੇ ‘ਟੋਪੀ’ ਅਤੇ ਕਦੇ ‘ਮੈਡੀਕਲ ਪੱਟੀ’ ਆਖ ਕੇ ਮਜ਼ਾਕ ਉਡਾਇਆ ਸੀ। ਸਲੇਵਨ ਨੇ ਆਪਣੇ ਇਕ ਸੀਨੀਅਰ ਸਿੱਖ ਨਰਸਿੰਗ ਲੈਕਚਰਾਰ ਦਾ ਅਜਿਹਾ ਕੋਝਾ ਮਜ਼ਾਕ ਅਕਤੂਬਰ 2016..

ਲੰਡਨ : ਐਂਗਲੀਆ ਰਸਕਿਨ ਯੂਨੀਵਰਸਿਟੀ ਦੇ ਇਕ ਨਰਸਿੰਗ ਲੈਕਚਰਾਰ ਦਾ ‘ਨਰਸਿੰਗ ਲਾਇਸੈਂਸ’ ਇਸ ਲਈ ਰੱਦ ਕਰ ਦਿੱਤਾ ਗਿਆ ਹੈ ਕਿਉਂਕਿ ਉਹ ਵਾਰ-ਵਾਰ ਆਪਣੇ ਇਕ ਸਿੱਖ ਸਾਥੀ ਦੀ ਦਸਤਾਰ ਦਾ ਮਜ਼ਾਕ ਉਡਾਉਂਦਾ ਸੀ।

ਮੌਰਿਸ ਸਲੇਵਨ ਨਾਂ ਦੇ ਇਸ ਨਰਸਿੰਗ ਲੈਕਚਰਾਰ ਨੇ ਦਸਤਾਰ ਨੂੰ ਕਦੇ ‘ਟੋਪੀ’ ਅਤੇ ਕਦੇ ‘ਮੈਡੀਕਲ ਪੱਟੀ’ ਆਖ ਕੇ ਮਜ਼ਾਕ ਉਡਾਇਆ ਸੀ। ਸਲੇਵਨ ਨੇ ਆਪਣੇ ਇਕ ਸੀਨੀਅਰ ਸਿੱਖ ਨਰਸਿੰਗ ਲੈਕਚਰਾਰ ਦਾ ਅਜਿਹਾ ਕੋਝਾ ਮਜ਼ਾਕ ਅਕਤੂਬਰ 2016 ਤੋਂ ਦਸੰਬਰ 2018 ਦੇ ਵਿਚਕਾਰ ਉਡਾਇਆ ਸੀ। ਇਹ ਜਾਣਕਾਰੀ ‘ਐੱਨਐੱਮਸੀ’ (ਨਰਸਿੰਗ ਐਂਡ ਮਿਡਵਾਈਫਰੀ ਕੌਂਸਲ) ਟ੍ਰਿਬਿਊਨਲ ਦੀ ਇਕ ਸੁਣਵਾਈ ਦੌਰਾਨ ਮਿਲੀ।

ਇੱਥੇ ਵਰਨਣਯੋਗ ਹੈ ਕਿ ਅਮਰੀਕਾ, ਇੰਗਲੈਂਡ ਤੇ ਕੁਝ ਹੋਰ ਪੱਛਮੀ ਦੇਸ਼ਾਂ ’ਚ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧ ਅਕਸਰ ਹੁੰਦੇ ਰਹਿੰਦੇ ਹਨ। ਹਾਲੇ ਪਿਛਲੇ ਮਹੀਨੇ ਹੀ ਅਮਰੀਕੀ ਮਹਾਨਗਰ ਨਿਊਯਾਰਕ ਦੇ ਰਿਚਮੰਡ ਹਿਲਜ਼, ਕੁਈਨਜ਼ ਇਲਾਕੇ ’ਚ ਦੋ ਸਿੱਖਾਂ ਉੱਤੇ ਹਮਲਾ ਹੋਇਆ ਸੀ ਤੇ ਉਨ੍ਹਾਂ ਦੀ ਲੁੱਟ ਕੀਤੀ ਗਈ ਸੀ।

ਇਸ ਤੋਂ ਪਹਿਲਾਂ ਇਸੇ ਇਲਾਕੇ ’ਚ ਇਕ ਬਜ਼ੁਰਗ ਸਿੱਖ ਉੱਤੇ ਵੀ ਹਮਲਾ ਹੋਇਆ ਸੀ। ਇਸੇ ਵਰ੍ਹੇ ਜਨਵਰੀ ’ਚ ਜੇਐੱਫ਼ਕੇ ਇੰਟਰਨੈਸ਼ਲ ਏਅਰਪੋਰਟ ਉੱਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਇਕ ਸਿੱਖ ਟੈਕਸੀ ਡਰਾਈਵਰ ਉੱਤੇ ਹਮਲਾ ਕੀਤਾ ਸੀ।

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ

Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ

Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

Embed widget