ਪੜਚੋਲ ਕਰੋ

Malala Yousafzai's Marriage: ਨੋਬਲ ਪੁਰਸਕਾਰ ਜੇਤੂ ਮਲਾਲਾ ਯੂਸਫਜ਼ਈ ਵਿਆਹ ਦੇ ਬੰਧਨ 'ਚ ਬੱਝੀ, ਖੁਦ ਸ਼ੇਅਰ ਕੀਤੀ ਵਿਆਹ ਦੀਆਂ ਤਸਵੀਰਾਂ

Malala Yousafzai's Marriage: ਨੋਬਲ ਸ਼ਾਂਤੀ ਪੁਰਸਕਾਰ ਵਿਜੇਤਾ ਮਲਾਲਾ ਯੂਸਫਜ਼ਈ ਨੇ ਆਪਣੇ ਬਰਮਿੰਘਮ ਘਰ ਵਿੱਚ ਇੱਕ ਸਮਾਰੋਹ ਦੌਰਾਨ ਵਿਆਹ ਦੇ ਬੰਧਨ 'ਚ ਬੱਝੀ ਗਈ। ਮਲਾਲਾ ਨੇ ਟਵਿਟਰ 'ਤੇ ਇਸ ਦੀ ਤਸਵੀਰ ਪੋਸਟ ਕੀਤੀ ਹੈ।

Malala Yousafzai's Marriage: ਨੋਬਲ ਸ਼ਾਂਤੀ ਪੁਰਸਕਾਰ ਜੇਤੂ ਮਲਾਲਾ ਯੂਸਫਜ਼ਈ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ। ਇਸ ਗੱਲ ਦੀ ਪੁਸ਼ਟੀ ਮਲਾਲਾ ਯੂਸਫਜ਼ਈ ਨੇ ਕੀਤੀ ਹੈ, ਜਿਸ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਬਰਮਿੰਘਮ ਸਥਿਤ ਘਰ 'ਚ ਉਨ੍ਹਾਂ ਦੇ ਵਿਆਹ ਦੇ ਮੌਕੇ 'ਤੇ ਇੱਕ ਛੋਟਾ ਜਿਹਾ ਸਮਾਰੋਹ ਆਯੋਜਿਤ ਕੀਤਾ ਗਿਆ ਸੀ।

ਵਿਆਹ ਲਈ ਉਤਸ਼ਾਹਿਤ

ਮਲਾਲਾ ਯੂਸਫਜ਼ਈ ਨੇ ਆਪਣੇ ਵਿਆਹ ਦੀ ਜਾਣਕਾਰੀ ਦਿੰਦੇ ਹੋਏ ਟਵੀਟ 'ਚ ਲਿਖਿਆ ਕਿ 'ਅੱਜ ਦਾ ਦਿਨ ਮੇਰੀ ਜ਼ਿੰਦਗੀ ਦਾ ਅਨਮੋਲ ਦਿਨ ਹੈ। ਏਸਰ ਅਤੇ ਮੈਂ ਜੀਵਨ ਭਰ ਸਾਥ ਨਿਭਾਉਣ ਲਈ ਵਿਆਹ ਦੇ ਬੰਧਨ 'ਚ ਬੱਝ ਰਹੇ ਹਾਂ।

ਮਲਾਲਾ ਨੇ ਅੱਗੇ ਲਿਖਿਆ ਕਿ ਉਸਨੇ ਬਰਮਿੰਘਮ ਸਥਿਤ ਆਪਣੇ ਘਰ ਵਿੱਚ ਇੱਕ ਛੋਟਾ ਜਿਹਾ ਵਿਆਹ ਸਮਾਗਮ ਕੀਤਾ, ਜਿਸ ਵਿੱਚ ਦੋਨਾਂ ਪਰਿਵਾਰਾਂ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਆਪਣੇ ਸ਼ੁਭਚਿੰਤਕਾਂ ਨੂੰ ਸ਼ੁਭਕਾਮਨਾਵਾਂ ਦੇਣ ਲਈ ਕਿਹਾ ਹੈ। ਇਸ ਦੇ ਨਾਲ ਹੀ ਉਹ ਆਪਣੀ ਨਵੀਂ ਜ਼ਿੰਦਗੀ ਦੇ ਸਫਰ ਲਈ ਕਾਫੀ ਉਤਸ਼ਾਹਿਤ ਨਜ਼ਰ ਆ ਰਹੀ ਹੈ।

ਮਲਾਲਾ ਨੇ ਇਸ ਟਵੀਟ ਨਾਲ ਵਿਆਹ ਦੀਆਂ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਜਿਸ 'ਚ ਉਹ ਸਾਧਾਰਨ ਗਹਿਣਿਆਂ ਦੇ ਨਾਲ ਪਿੰਕ ਕਲਰ ਦੀ ਪਹਿਰਾਵੇ 'ਚ ਨਜ਼ਰ ਆ ਰਹੀ ਹੈ। ਉਸਦਾ ਪਤੀ ਏਸਰ ਸਾਦਾ ਸੂਟ ਪਾਇਆ ਹੋਇਆ ਨਜ਼ਰ ਆ ਰਿਹਾ ਹੈ। ਦੋਵਾਂ ਦੀ ਜੋੜੀ ਸੋਸ਼ਲ ਮੀਡੀਆ 'ਤੇ ਕਾਫੀ ਸੁਰਖੀਆਂ ਬਟੋਰ ਰਹੀ ਹੈ।

ਮਲਾਲਾ ਦੇ ਪਿਤਾ ਜ਼ਿਆਉਦੀਨ ਯੂਸਫਜ਼ਈ ਨੇ ਵੀ ਟਵਿਟਰ 'ਤੇ ਪੋਸਟ ਕਰਕੇ ਮਲਾਲਾ ਦੇ ਵਿਆਹ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵਿੱਟਰ 'ਤੇ ਲਿਖਿਆ ਕਿ ਇਹ ਸ਼ਬਦਾਂ ਤੋਂ ਪਰੇ ਹੈ। ਮਲਾਲਾ ਦੇ ਟਵੀਟ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਤੇਜ਼ੀ ਨਾਲ ਹੁੰਗਾਰਾ ਮਿਲ ਰਿਹਾ ਹੈ। ਖ਼ਬਰ ਲਿਖੇ ਜਾਣ ਤੱਕ ਉਨ੍ਹਾਂ ਦੇ ਟਵੀਟ ਨੂੰ 70 ਹਜ਼ਾਰ ਤੋਂ ਵੱਧ ਲਾਈਕਸ ਅਤੇ 6 ਹਜ਼ਾਰ ਤੋਂ ਵੱਧ ਰੀਟਵੀਟਸ ਮਿਲ ਚੁੱਕੇ ਹਨ।

ਇਹ ਵੀ ਪੜ੍ਹੋ: ਡਰਾਈਵਿੰਗ ਕਰਦੇ ਸਮੇਂ ਝਪਕੀ ਆਉਣ 'ਤੇ ਅਲਰਟ ਕਰੇਗੀ ਇਹ ਖਾਸ ਡਿਵਾਈਸ, ਨੀਂਦ ਨੂੰ ਤੋੜ ਹਾਦਸਿਆਂ ਨੂੰ ਲਗਾਵੇਗੀ ਲਗਾਮ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget