ਪੜਚੋਲ ਕਰੋ

Mohamed Muizzu: ਸਹੁੰ ਚੁੱਕਣ ਤੋਂ ਬਾਅਦ ਹੀ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨੇ ਬਦਲਿਆ ਰਵੱਈਆ, ਭਾਰਤੀ ਫੌਜ ਨੂੰ ਹਟਾਉਣ ਲਈ ਕੀਤਾ ਇਹ ਕੰਮ

Mohamed Muizzu: ਮਾਲਦੀਵ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਮੁਹੰਮਦ ਮੁਇਜ਼ੂ ਨੇ ਭਾਰਤ ਨੂੰ ਆਪਣੇ ਫੌਜੀ ਜਵਾਨਾਂ ਨੂੰ ਵਾਪਸ ਬੁਲਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨਾਲ ਮੁਲਾਕਾਤ ਦੌਰਾਨ ਇਹ ਰਸਮੀ ਅਪੀਲ ਕੀਤੀ।

Mohamed Muizzu: ਮਾਲਦੀਵ ਅਤੇ ਭਾਰਤ ਦੇ ਸਬੰਧ ਲਗਾਤਾਰ ਵਿਗੜਦੇ ਜਾ ਰਹੇ ਹਨ। ਨਵੇਂ ਚੁਣੇ ਗਏ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਲਗਾਤਾਰ ਮਾਲਦੀਵ ਤੋਂ ਭਾਰਤੀ ਫੌਜ ਨੂੰ ਹਟਾਉਣ ਦੀ ਗੱਲ ਕਰ ਰਹੇ ਹਨ। ਇਸ ਦੌਰਾਨ ਮਾਲਦੀਵ ਦੇ ਰਾਸ਼ਟਰਪਤੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਮਾਲਦੀਵ ਸਰਕਾਰ ਨੇ ਭਾਰਤ ਨੂੰ ਰਸਮੀ ਤੌਰ 'ਤੇ ਮਾਲਦੀਵ ਤੋਂ ਆਪਣੇ ਫੌਜੀ ਕਰਮਚਾਰੀਆਂ ਨੂੰ ਵਾਪਸ ਬੁਲਾਉਣ ਦੀ ਬੇਨਤੀ ਕੀਤੀ ਹੈ।

ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਦੇ ਅਨੁਸਾਰ ਪ੍ਰੈਸ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਡਾਕਟਰ ਮੁਹੰਮਦ ਮੁਇਜ਼ੂ ਨੇ ਸ਼ਨੀਵਾਰ (18 ਨਵੰਬਰ) ਨੂੰ ਰਾਸ਼ਟਰਪਤੀ ਦਫਤਰ ਵਿੱਚ ਭਾਰਤ ਸਰਕਾਰ ਦੇ ਮੰਤਰੀ ਕਿਰਨ ਰਿਜਿਜੂ ਨਾਲ ਮੁਲਾਕਾਤ ਦੌਰਾਨ ਰਸਮੀ ਤੌਰ 'ਤੇ ਇਹ ਬੇਨਤੀ ਕੀਤੀ।

ਭਾਰਤੀ ਫੌਜ ਦੀ ਮੌਜੂਦਗੀ ਨੂੰ ਖਤਮ ਕਰਨਾ ਚਾਹੁੰਦੇ ਸੀ ਮੁਈਜ਼ੂ

ਕੇਂਦਰੀ ਮੰਤਰੀ ਕਿਰਨ ਰਿਜਿਜੂ ਮਾਲਦੀਵ ਦੇ ਨਵੇਂ ਰਾਸ਼ਟਰਪਤੀ ਦੇ ਇੱਕ ਸਮਾਗਮ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਪਹੁੰਚੇ ਸਨ। ਜ਼ਿਕਰਯੋਗ ਹੈ ਕਿ ਚੁਣੇ ਜਾਣ ਤੋਂ ਪਹਿਲਾਂ ਮੁਈਜ਼ੂ ਨੇ ਕਿਹਾ ਸੀ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਮਾਲਦੀਵ ਤੋਂ ਭਾਰਤੀ ਫੌਜ ਦੀ ਮੌਜੂਦਗੀ ਨੂੰ ਜਲਦੀ ਤੋਂ ਜਲਦੀ ਖਤਮ ਕਰਨਾ ਹੈ।

ਇਹ ਵੀ ਪੜ੍ਹੋ: Cricket World Cup Final: ਭਾਰਤ-ਆਸਟ੍ਰੇਲੀਆ ਵਿਸ਼ਵ ਕੱਪ ਦਾ ਫਾਈਨਲ ਮੈਚ ਦੇਖਣ ਜਾਣਗੇ PM ਮੋਦੀ, ਜਾਣੋ ਪੂਰਾ ਪ੍ਰੋਗਰਾਮ

ਚੀਨੀ ਸਮਰਥਕ ਹਨ ਮੁਈਜ਼ੂ

ਮੁਈਜ਼ੂ ਨੇ ਸ਼ੁੱਕਰਵਾਰ (17 ਨਵੰਬਰ) ਨੂੰ ਸਹੁੰ ਚੁੱਕਣ ਤੋਂ ਬਾਅਦ ਇਸ ਗੱਲ ਨੂੰ ਦੁਹਰਾਇਆ ਅਤੇ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਮਾਲਦੀਵ ਦੀ ਆਜ਼ਾਦੀ ਅਤੇ ਪ੍ਰਭੂਸੱਤਾ ਲਈ ਦੇਸ਼ ਵਿਚ ਕੋਈ ਵਿਦੇਸ਼ੀ ਫੌਜੀ ਮੌਜੂਦਗੀ ਨਾ ਹੋਵੇ। ਚੀਨ ਪੱਖੀ ਮੰਨੇ ਜਾਣ ਵਾਲੇ ਮੁਈਜ਼ੂ ਮਾਲਦੀਵ ਦੇ ਅੱਠਵੇਂ ਰਾਸ਼ਟਰਪਤੀ ਹਨ।

ਮਾਲਦੀਵ ਦੇ ਨਾਲ ਸਹਿਯੋਗ ਅਤੇ ਭਾਈਵਾਲੀ ਦੀ ਉਮੀਦ ਕਰਦਾ ਹੈ ਭਾਰਤ

ਇਸ ਤੋਂ ਪਹਿਲਾਂ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਹਾਲ ਹੀ ਵਿੱਚ ਭਾਰਤ-ਮਾਲਦੀਵ ਸਹਿਯੋਗ 'ਤੇ ਟਿੱਪਣੀ ਕੀਤੀ ਅਤੇ ਕਿਹਾ ਕਿ ਭਾਰਤ ਮਾਲਦੀਵ ਨਾਲ ਨਿਰੰਤਰ ਸਹਿਯੋਗ ਅਤੇ ਸਾਂਝੇਦਾਰੀ ਦੀ ਉਮੀਦ ਕਰਦਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਅਸੀਂ ਲੋਕ ਭਲਾਈ, ਮਾਨਵਤਾਵਾਦੀ ਸਹਾਇਤਾ, ਆਫ਼ਤ ਰਾਹਤ ਅਤੇ ਗੈਰ-ਕਾਨੂੰਨੀ ਸਮੁੰਦਰੀ ਗਤੀਵਿਧੀਆਂ ਦਾ ਮੁਕਾਬਲਾ ਕਰਨ ਵਰਗੇ ਖੇਤਰਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।

ਇਹ ਵੀ ਪੜ੍ਹੋ: Delhi School News: ਦਿੱਲੀ 'ਚ 20 ਨਵੰਬਰ ਤੋਂ ਖੁੱਲ੍ਹਣਗੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ, ਕੇਜਰੀਵਾਲ ਸਰਕਾਰ ਨੇ ਜਾਰੀ ਕੀਤੇ ਹੁਕਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

ABP Premium

ਵੀਡੀਓਜ਼

ਕੀ ਹੋਵੇਗਾ Sukhbir Badal ਦਾ ਅਸਤੀਫ਼ਾ ਮਨਜੂਰ ?Gidderbaha| Raja Warring| ਚੌਣਾਂ ਤੋਂ ਪਹਿਲਾਂ ਵੱਡਾ ਕਾਂਡ, ਕਾਂਗਰਸ 'ਤੇ ਸ਼ੱਕ ਦੀ ਸੂਈਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ

ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ

Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ

Embed widget