ਪੜਚੋਲ ਕਰੋ

ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਬਣਾਇਆ ਬੰਧਕ, ਤਖ਼ਤਾਪਲਟ ਦੇ ਯਤਨ

ਬਮਾਕੋ ਦੀਆਂ ਸੜਕਾਂ 'ਤੇ ਫੌਜੀ ਇਸ ਤਰ੍ਹਾਂ ਘੁੰਮੇ ਜਿਸ ਤੋਂ ਇਹ ਹੋਰ ਸਪਸ਼ਟ ਹੋ ਗਿਆ ਕਿ ਰਾਜਧਾਨੀ ਸ਼ਹਿਰ 'ਤੇ ਉਨ੍ਹਾਂ ਦਾ ਕਾਬੂ ਹੋ ਗਿਆ ਹੈ। ਫਿਲਹਾਲ ਫੌਜ ਵੱਲੋਂ ਤਤਕਾਲ ਕੋਈ ਬਿਆਨ ਨਹੀਂ ਆਇਆ। ਇਸ ਸਬੰਧੀ ਖੇਤਰੀ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਮੰਗਲਵਾਰ ਬੰਧਕ ਬਣਾ ਲਿਆ।

ਬਮਾਕੋ: ਪੱਛਮੀ ਅਫਰੀਕੀ ਦੇਸ਼ ਮਾਲੀ ਦੇ ਰਾਸ਼ਟਰਪਤੀ ਬਾਊਬਕਰ ਕੀਤਾ ਦੇ ਅਹੁਦੇ ਤੋਂ ਹਟਣ ਦੀ ਮੰਗ ਨੂੰ ਲੈਕੇ ਕਈ ਮਹੀਨੇ ਤਕ ਪ੍ਰਦਰਸ਼ਨ ਹੋਣ ਤੋਂ ਬਾਅਦ ਵਿਦਰੋਹੀਆਂ ਨੇ ਮੰਗਲਵਾਰ ਉਨ੍ਹਾਂ ਦੀ ਰਿਹਾਇਸ਼ ਦਾ ਘੇਰਾਓ ਕੀਤਾ। ਇਸ ਤੋਂ ਬਾਅਦ ਤਖ਼ਤਾਪਲਟ ਦੀਆਂ ਕੋਸ਼ਿਸ਼ਾਂ ਤਹਿਤ ਹਵਾ 'ਚ ਗੋਲ਼ੀਬਾਰੀ ਕਰਦਿਆਂ ਉਨ੍ਹਾਂ ਨਾਲ ਪ੍ਰਧਾਨ ਮੰਤਰੀ ਨੂੰ ਵੀ ਬੰਧਕ ਬਣਾ ਲਿਆ।

ਬਮਾਕੋ ਦੀਆਂ ਸੜਕਾਂ 'ਤੇ ਫੌਜੀ ਇਸ ਤਰ੍ਹਾਂ ਘੁੰਮੇ ਜਿਸ ਤੋਂ ਇਹ ਹੋਰ ਸਪਸ਼ਟ ਹੋ ਗਿਆ ਕਿ ਰਾਜਧਾਨੀ ਸ਼ਹਿਰ 'ਤੇ ਉਨ੍ਹਾਂ ਦਾ ਕਾਬੂ ਹੋ ਗਿਆ ਹੈ। ਫਿਲਹਾਲ ਫੌਜ ਵੱਲੋਂ ਤਤਕਾਲ ਕੋਈ ਬਿਆਨ ਨਹੀਂ ਆਇਆ। ਇਸ ਸਬੰਧੀ ਖੇਤਰੀ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਮੰਗਲਵਾਰ ਬੰਧਕ ਬਣਾ ਲਿਆ।

ਮਾਲੀ 'ਚ ਸਿਆਸੀ ਸੰਕਟ ਅਚਾਨਕ ਵਧ ਗਿਆ ਹੈ। ਜਿੱਥੇ ਸੰਯੁਕਤ ਰਾਸ਼ਟਰ ਤੇ ਫਰਾਂਸ ਨੇ ਦੇਸ਼ 'ਚ ਸਥਿਰਤਾ ਦਾ ਮਾਹੌਲ ਬਣਾਉਣ ਦੇ ਯਤਨਾਂ 'ਚ ਸੱਤ ਸਾਲ ਤੋਂ ਜ਼ਿਆਦਾ ਸਮਾਂ ਲਾਇਆ। ਸਰਕਾਰ ਵਿਰੋਧੀ ਪ੍ਰਦਰਸ਼ਨਕਾਰੀਆਂ ਨੇ ਫੌਜ ਦੇ ਕੰਮਾਂ ਦੀ ਸ਼ਲਾਘਾ ਕੀਤੀ। ਇਕ ਇਮਾਰਤ ਨੂੰ ਵੀ ਅੱਗ ਲਾ ਦਿੱਤੀ ਗਈ ਜੋ ਮਾਲੀ ਜੇ ਨਿਆਂ ਮੰਤਰੀ ਨਾਲ ਸਬੰਧਤ ਸੀ।

ਪ੍ਰਧਾਨ ਮੰਤਰੀ ਬੌਬੋਊ ਸਿੱਸੇ ਨੇ ਫੌਜ ਨੂੰ ਆਪਣੇ ਹਥਿਆਰ ਸੁੱਟਣ ਦੀ ਅਪੀਲ ਕੀਤੀ ਤੇ ਉਨ੍ਹਾਂ ਨੂੰ ਸਭ ਤੋਂ ਪਹਿਲਾਂ ਦੇਸ਼ ਹਿੱਤ 'ਚ ਸੋਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, ਅਜਿਹੀ ਕੋਈ ਸਮੱਸਿਆ ਨਹੀਂ ਹੈ ਜਿਸ ਦਾ ਹੱਲ ਗੱਲਬਾਤ ਜ਼ਰੀਏ ਨਹੀਂ ਕੀਤਾ ਜਾ ਸਕਦਾ।ਇਸ ਤੋਂ ਇਕ ਦਿਨ ਪਹਿਲਾਂ ਹਥਿਆਰਬੰਦ ਲੋਕਾਂ ਨੇ ਦੇਸ਼ ਦੇ ਵਿੱਤ ਮੰਤਰੀ ਅਬਦੁਲਾਏ ਦਫੇ ਸਮੇਤ ਅਧਿਕਾਰੀਆਂ ਨੂੰ ਹਿਰਾਸਤ 'ਚ ਲੈ ਲਿਆ ਤੇ ਇਸ ਤੋਂ ਬਾਅਦ ਸਰਕਾਰੀ ਕਰਮਚਾਰੀ ਆਪਣੇ ਦਫ਼ਤਰਾਂ 'ਚੋਂ ਭੱਜ ਗਏ।

ਦੁਨੀਆਂ ਭਰ 'ਚ 2.22 ਕਰੋੜ ਲੋਕ ਕੋਰੋਨਾ ਦਾ ਸ਼ਿਕਾਰ, ਇਕ ਦਿਨ 'ਚ 6,287 ਮੌਤਾਂ

ਮਾਲੀ ਦੇ ਰਾਸ਼ਟਰਪਤੀ ਨੂੰ ਲੋਕਤੰਤਰਿਕ ਤਰੀਕੇ ਨਾਲ ਚੁਣਿਆ ਗਿਆ ਸੀ ਤੇ ਉਨ੍ਹਾਂ ਨੂੰ ਫਰਾਂਸ ਤੇ ਹੋਰ ਪੱਛਮੀ ਸਹਿਯੋਗੀਆਂ ਤੋਂ ਵਿਆਪਕ ਸਮਰਥਨ ਪ੍ਰਾਪਤ ਹੈ। ਇਸ ਦਰਮਿਆਨ ਅਮਰੀਕਾ ਨੇ ਕਿਹਾ ਕਿ ਉਹ ਮਾਲੀ 'ਚ ਵਿਗੜਦੀ ਸਥਿਤੀ ਨੂੰ ਲੈਕੇ ਚਿੰਤਤ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਵਿਸ਼ੇਸ਼ ਦੂਤ ਜੇ ਪੀਟਰ ਫਾਮ ਨੇ ਟਵੀਟ ਕੀਤਾ, 'ਅਮਰੀਕਾ ਸਰਕਾਰ ਸਾਰੇ ਅਸੰਵਿਧਾਨਕ ਪਰਿਵਰਤਨਾਂ ਦੇ ਵਿਰੋਧ 'ਚ ਹੈ ਬੇਸ਼ੱਕ ਉਹ ਸੜਕਾਂ 'ਤੇ ਹੋਵੇ ਜਾਂ ਸੁਰੱਖਿਆ ਬਲਾਂ ਨੇ ਕੀਤਾ ਹੈ।'

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget