ਪੜਚੋਲ ਕਰੋ

ਵਿਜੈ ਮਾਲਿਆ ਨੂੰ UK ਅਦਾਲਤ 'ਚ $1.55 ਬਿਲੀਅਨ ਡਾਲਰ ਦਾ ਝਟਕਾ

ਲੰਡਨ: 9,000 ਕਰੋੜ ਦੇ ਕਰਜ਼ ਨਾ ਮੋੜਨ ਕਰ ਕੇ ਭਗੌੜੇ ਵਪਾਰੀ ਵਿਜੈ ਮਾਲਿਆ ਨੂੰ ਬ੍ਰਿਟੇਨ ਦੀ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਸਟੇਟ ਬੈਂਕ ਆਫ਼ ਇੰਡੀਆ ਦੀ ਅਗਵਾਈ ਵਿੱਚ 13 ਭਾਰਤੀ ਬੈਂਕਾਂ ਦੇ ਸਾਂਝੇ ਹੰਭਲੇ ਵਿੱਚ ਆਪਣੇ £1.145 ਦੇ ਕਰਜ਼ ਦੀ ਵਸੂਲੀ ਵੱਲ ਇੱਕ ਕਦਮ ਹੋਰ ਵਧਾ ਲਿਆ ਹੈ। ਮੰਗਲਵਾਰ ਨੂੰ ਬਰਤਾਨਵੀ ਅਦਾਲਤ ਨੇ ਮਾਲਿਆ ਦੀ ਭਾਰਤੀ ਕਰਜ਼ ਵਸੂਲੀ ਟ੍ਰਿਬਿਊਨਲ ਦੀ ਕਾਰਵਾਈ ਨੂੰ ਰੋਕਣ ਸਬੰਧੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ।   ਮੰਗਲਵਾਰ ਨੂੰ ਕੂਈਨਜ਼ ਬੈਂਚ ਡਿਵੀਜ਼ਨ ਵੱਲੋਂ ਸੁਣਾਏ ਗਏ ਫੈਸਲੇ ਮੁਤਾਬਕ ਹੁਣ ਭਾਰਤੀ ਬੈਂਕ ਮਾਲੀਆ ਦੀ ਇੰਗਲੈਂਡ ਤੇ ਵੇਲਜ਼ ਵਿੱਚ ਬਣੀ ਜਾਇਦਾਦ ਵਿਰੁੱਧ ਕਾਰਵਾਈ ਵਿੱਢ ਸਕਦੇ ਹਨ। ਮਾਲੀਆ ਦੇ ਅਸਾਸਿਆਂ ਉੱਪਰ ਵਿਸ਼ਵ ਪੱਧਰੀ ਰੋਕ ਲੱਗ ਗਈ ਹੈ, ਜਿਸ ਤਹਿਤ ਉਹ ਆਪਣੀ ਸੰਪੱਤੀ ਨਾਲ ਕਿਸੇ ਵੀ ਕਿਸਮ ਦੀ ਛੇੜਛਾੜ ਨਹੀਂ ਕਰ ਸਕਦਾ। ਬਰਤਾਨਵੀ ਲਾਅ ਫਰਮ ਟੀਐਲਟੀ ਨੇ ਭਾਰਤੀ ਬੈਂਕਾਂ ਵੱਲੋਂ ਪੇਸ਼ ਹੋ ਕੇ ਅਦਾਲਤ ਵਿੱਚ ਪੱਖ ਰੱਖਿਆ ਸੀ। ਫਰਮ ਨਾਲ ਜੁੜੇ ਅਧਿਕਾਰੀ ਪੌਲ ਗੈਰ ਨੇ ਦੱਸਿਆ ਕਿ ਅੱਜ ਦਾ ਫੈਸਲਾ ਨਾ ਸਿਰਫ਼ ਉਨ੍ਹਾਂ ਦੇ ਕਲਾਇੰਟਸ ਲਈ ਮਹੱਤਵਪੂਰਨ ਹੈ, ਬਲਕਿ ਇਹ ਭਾਰਤੀ ਬੈਂਕਾਂ ਤੇ ਕੌਮਾਂਤਰੀ ਬੈਂਕਾਂ ਲਈ ਵੀ ਆਪਣਾ ਮਹੱਤਵ ਰੱਖਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Advertisement
ABP Premium

ਵੀਡੀਓਜ਼

Faridkot | ਪਿੰਡ ਹਰੀ ਨੌ ਚ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤ.ਲਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ
4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Weather Update: ਪੰਜਾਬ-ਚੰਡੀਗੜ੍ਹ 'ਚ ਇੰਨੇ ਦਿਨ ਨਹੀਂ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ

Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 10 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

Embed widget