ਪੜਚੋਲ ਕਰੋ

ਅਮਰੀਕਾ 'ਚ ਸਿੱਖ ਦੇ ਕਤਲ ਕੇਸ 'ਚ ਸਟੋਰ ਦਾ ਕਰਿੰਦਾ ਗ੍ਰਿਫ਼ਤਾਰ

ਨਿਊਯਾਰਕ: ਨਿਊਜਰਸੀ ਵਿੱਚ ਚਾਕੂ ਮਾਰ ਕੇ ਸਿੱਖ ਦਾ ਕਤਲ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 55 ਸਾਲਾ ਤਰਲੋਕ ਸਿੰਘ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਨੇਵਾਰਕ ਦੇ ਰਹਿਣ ਰੌਬਰੇਟੋ ਊਬੀਏਰਾ (55) ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਤਰਲੋਕ ਸਿੰਘ ਦੇ ਸਟੋਰ ਦਾ ਹੀ ਕਰਮਚਾਰੀ ਸੀ। ਐਸੈਕਸ ਕਾਊਂਟੀ ਦੇ ਵਕੀਲ ਰੌਬਰਟ ਲਊਰੀਨੋ ਨੇ ਦੱਸਿਆ ਕਿ ਫਿਲਹਾਲ ਕਤਲ ਪਿੱਛੇ ਕਾਰਨ ਸਪੱਸ਼ਟ ਨਹੀਂ ਹਨ। ਹਾਲਾਂਕਿ, ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਆਪਣੀ ਕੁਵੇਲੇ ਦੀ ਡਿਊਟੀ ਤੋਂ ਪ੍ਰੇਸ਼ਾਨ ਰਹਿੰਦਾ ਸੀ। ਮ੍ਰਿਤਕ ਤਰਲੋਕ ਸਿੰਘ ਆਪਣੇ ਪਿੱਛੇ ਪਤਨੀ ਤੇ ਬੱਚੇ ਛੱਡ ਗਿਆ ਹੈ, ਜੋ ਭਾਰਤ ਵਿੱਚ ਰਹਿੰਦੇ ਹਨ। ਜਾਣਕਾਰੀ ਮੁਤਾਬਕ ਤਰਲੋਕ ਸਿੰਘ ਪਿਛਲੇ ਛੇ ਸਾਲ ਤੋਂ ਆਪਣਾ ਸਟੋਰ ਚਲਾ ਰਿਹਾ ਸੀ ਤੇ ਉਸ ਦੇ ਗੁਆਂਢੀ ਉਸ ਨੂੰ ਬੇਹੱਦ ਨੇਕ ਇਨਸਾਨ ਦੱਸਦੇ ਸਨ। ਗੁਆਂਢੀਆਂ ਨੇ ਇਹ ਵੀ ਕਿਹਾ ਕਿ ਉਸ ਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ ਕਿ ਉਸ ਦੇ ਆਪਣੇ ਦਫ਼ਤਰ ਕੋਲ ਉਸ 'ਤੇ ਹਮਲਾ ਹੋ ਜਾਵੇਗਾ। ਅਮਰੀਕਾ 'ਚ ਸਿੱਖ ਦੇ ਕਤਲ ਕੇਸ 'ਚ ਸਟੋਰ ਦਾ ਕਰਿੰਦਾ ਗ੍ਰਿਫ਼ਤਾਰ ਬੀਤੀ 16 ਅਗਸਤ ਨੂੰ ਤਰਲੋਕ ਸਿੰਘ ਦੀ ਚਾਕੂਆਂ ਨਾਲ ਵਿੰਨ੍ਹੀ ਹੋਈ ਲਾਸ਼ ਉਸ ਦੇ ਭਰਾ ਨੂੰ ਮਿਲੀ ਸੀ। ਤਰਲੋਕ ਸਿੰਘ ਦੀ ਛਾਤੀ ਵਿੱਚ ਚਾਕੂ ਨਾਲ ਕਈ ਵਾਰ ਕੀਤੇ ਗਏ ਸਨ। ਇਸ ਤੋਂ ਪਹਿਲਾਂ ਬੀਤੀ ਛੇ ਅਗਸਤ ਨੂੰ ਕੈਲੇਫੋਰਨੀਆ ਦੇ ਮੈਨਟੇਕਾ ਵਿੱਚ ਸਵੇਰ ਦੀ ਸੈਰ 'ਤੇ ਨਿਕਲੇ 71 ਸਾਲਾ ਸਾਹਿਬ ਸਿੰਘ ਨੂੰ ਦੋ ਅੱਲ੍ਹੜ ਉਮਰ ਦੇ ਅਮਰੀਕੀ ਨੌਜਵਾਨਾਂ ਨੇ ਬੁਰੀ ਤਰ੍ਹਾਂ ਕੁੱਟਿਆ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਨੌਜਵਾਨ ਟਾਇਰੌਨ ਮੈਕਅਲਿਸਟਰ ਸਥਾਨਕ ਪੁਲਿਸ ਮੁਖੀ ਦਾ ਪੁੱਤਰ ਹੈ ਤੇ ਹੁਣ ਬਜ਼ੁਰਗ 'ਤੇ ਮਾਰੂ ਹਥਿਆਰਾਂ ਨਾਲ ਹਮਲਾ ਕਰਨ ਵਰਗੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਅਮਰੀਕਾ 'ਚ ਸਿੱਖ ਦੇ ਕਤਲ ਕੇਸ 'ਚ ਸਟੋਰ ਦਾ ਕਰਿੰਦਾ ਗ੍ਰਿਫ਼ਤਾਰ ਇਸ ਤੋਂ ਪਹਿਲਾਂ ਬੀਤੀ 31 ਜੁਲਾਈ ਨੂੰ 50 ਸਾਲਾ ਸੁਰਜੀਤ ਸਿੰਘ ਮੱਲ੍ਹੀ ਉੱਪਰ ਉਸ ਸਮੇਂ ਹਮਲਾ ਕੀਤਾ ਗਿਆ ਸੀ, ਜਦ ਉਹ ਰਿਪਬਲੀਕਨ ਕਾਂਗਰਸਮੈਨ ਜੈੱਫ ਡੈਨਹਮ ਦੇ ਪੋਸਟਰ ਚਿਪਕਾ ਰਿਹਾ ਸੀ। ਹਮਲਾਵਰ ਨੇ ਉਸ ਨੂੰ ਆਪਣੇ ਦੇਸ਼ ਵਾਪਸ ਜਾਣ ਲਈ ਕਿਹਾ ਤੇ ਉਸ ਦੇ ਟਰੱਕ 'ਤੇ ਨਫ਼ਰਤ ਭਰੇ ਨਿਸ਼ਾਨ ਵੀ ਛਾਪ ਦਿੱਤੇ। ਪਿਛਲੇ ਕੁਝ ਤਿੰਨ ਹਫ਼ਤਿਆਂ ਵਿੱਚ ਸਿੱਖਾਂ 'ਤੇ ਹਮਲੇ ਦੀ ਇਹ ਤੀਜੀ ਘਟਨਾ ਵਾਪਰਨ ਨਾਲ ਭਾਈਚਾਰੇ ਵਿੱਚ ਖਾਸਾ ਰੋਸ ਪਾਇਆ ਜਾ ਰਿਹਾ ਹੈ।

ਟਾਪ ਹੈਡਲਾਈਨ

ਭੂਚਾਲ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਝਟਕੇ ਕੀਤੇ ਗਏ ਮਹਿਸੂਸ; ਮੱਚੀ ਹਫੜਾ-ਦਫੜੀ
ਭੂਚਾਲ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਝਟਕੇ ਕੀਤੇ ਗਏ ਮਹਿਸੂਸ; ਮੱਚੀ ਹਫੜਾ-ਦਫੜੀ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਵਾਪਰਿਆ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, 20 ਬੱਚਿਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, 20 ਬੱਚਿਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget