ਪੜਚੋਲ ਕਰੋ

ਸਾਊਦੀ ਦੀ ਮਹਿਲਾ ਨਾਲ ਨਾਸ਼ਤਾ ਕਰਨ ਵਾਲੇ ਨੂੰ ਜੇਲ੍ਹ

  ਰਿਆਧ: ਸਾਊਦੀ ਅਰਬ ’ਚ ਇੱਕ ਬੰਦੇ ਨੂੰ ਮਹਿਲਾ ਨਾਲ ਬਰੇਕਫਾਸਟ ਕਰਨਾ ਮਹਿੰਗਾ ਪੈ ਗਿਆ। ਮਿਸਰ ਦੇ ਰਹਿਣ ਵਾਲੇ ਇਸ ਵਿਅਕਤੀ ਨੂੰ ਉਸ ਸਮੇਂ ਗ੍ਰਿਫਤਾਰ ਕਰ ਲਿਆ ਗਿਆ, ਜਦੋਂ ਸੋਸ਼ਲ ਮੀਡੀਆ ’ਤੇ ਉਸ ਦੀ ਵੀਡੀਓ ਵਾਇਰਲ ਹੋ ਗਈ। ਦਰਅਸਲ ਇਸ ਆਦਮੀ ਨੇ ਆਪਣੇ ਟਵਿੱਟਰ ਆਕਾਊਂਟ ’ਤੇ ਮਹਿਲਾ ਨਾਲ ਬਰੇਕਫਾਸਟ ਕਰਦਿਆਂ ਦੀ ਵੀਡੀਓ ਪੋਸਟ ਕੀਤੀ ਸੀ। ਇਸ ਵਿੱਚ ਮਹਿਲਾ ਨੇ ਬੁਰਕਾ ਪਾਇਆ ਹੋਇਆ ਸੀ। ਮਹਿਲਾ ਨੂੰ ਸਾਊਦੀ ਦੀ ਮੰਨਿਆ ਜਾ ਰਿਹਾ ਹੈ। ਸਾਊਦੀ ਅਰਬ ਦੇ ਕਾਨੂੰਨ ਮੁਤਾਬਕ ਕੋਈ ਮਹਿਲਾ ਮੈਕਡਾਨਲਜ਼, ਸਟਾਰਬਕਸ, ਆਫਿਸ ਤੇ ਰੇਸਤਰਾਂ ਵਰਗੀਆਂ ਥਾਵਾਂ ’ਤੇ ਪੁਰਸ਼ ਨਾਲ ਇਕੱਲੀ ਨਹੀਂ ਬੈਠ ਸਕਦੀ। ਇਨ੍ਹਾਂ ਥਾਵਾਂ ’ਤੇ ਮਹਿਲਾਵਾਂ ਨੂੰ ਪੁਰਸ਼ਾਂ ਤੋਂ ਦੂਰ ਬੈਠਣ ਦੀ ਹਦਾਇਤ ਹੈ। ਇੱਥੋਂ ਤਕ ਕਿ ਉਹ ਆਪਣੇ ਪਿਤਾ ਤੇ ਪਤੀ ਨਾਲ ਵੀ ਨਹੀਂ ਬੈਠ ਸਕਦੀਆਂ। ਮਹਿਲਾਵਾਂ ਨੂੰ ਸਿਰਫ ਆਪਣੇ ਪੁੱਤਰ ਜਾਂ ਭਰਾ ਨਾਲ ਹੀ ਬੈਠਣ ਦੀ ਇਜਾਜ਼ਤ ਹੈ। ਉਕਤ ਆਦਮੀ ਨੂੰ ਸਮਾਜਕ ਵਿਕਾਸ ਮੰਤਰਾਲੇ ਵੱਲੋਂ ਗ੍ਰਿਫਤਾਰ ਕੀਤਾ ਗਿਆ। ਮੰਤਰਾਲੇ ਨੇ ਕਿਹਾ ਕਿ ਆਦਮੀ ਨੇ ਸਾਊਦੀ ਦੇ ਕਾਨੂੰਨ ਦੀ ਉਲੰਘਣਾ ਕੀਤੀ ਹੈ ਤੇ ਸਮਾਜ ਵਿੱਚ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕੀਤੀ ਹੈ। ਖ਼ਾਸ ਗੱਲ ਇਹ ਹੈ ਕਿ ਆਦਮੀ ਦੀ ਗ੍ਰਿਫਤਾਰੀ ਦੇ ਬਾਅਦ ਟਵਿੱਟਰ ’ਤੇ ਅਰਬੀ ਹੈਸ਼ਟੈਗ ‘ਇੱਕ ਮਿਸਰ ਦਾ ਸਾਊਦੀ ਨਾਲ ਨਾਸ਼ਤਾ’ ਕਰੀਬ 1,13,000 ਵਾਰ ਪੋਸਟ ਕੀਤਾ ਗਿਆ। ਸਭ ਤੋਂ ਵੱਧ ਵਿਵਾਦ ਮਹਿਲਾ ਵੱਲੋਂ ਪੁਰਸ਼ ਨੂੰ ਆਪਣੇ ਹੱਥ ਨਾਲ ਖਾਣਾ ਖਿਲਾਉਣ ਕਰਕੇ ਹੋ ਰਿਹਾ ਹੈ। ਸੋਸ਼ਲ ਮੀਡੀਆ ’ਤੇ ਜ਼ਿਆਦਾਤਰ ਸਾਊਦੀ ਲੋਕਾਂ ਦਾ ਕਹਿਣਾ ਹੈ ਕਿ ਸਿਰਫ ਪੁਰਸ਼ ਨੂੰ ਸਜ਼ਾ ਦੇਣਾ ਗਲਤ ਹੈ, ਮਹਿਲਾ ਨੂੰ ਵੀ ਸਜ਼ਾ ਮਿਲਣੀ ਚਾਹੀਦੀ ਸੀ। ਸਾਊਦੀ ਦੇ ਕੁਝ ਲੋਕ ਕਹਿ ਰਹੇ ਹਨ ਕਿ ਜੋ ਮਿਸਰੀ ਪੁਰਸ਼ ਨੇ ਸਾਊਦੀ ਮਹਿਲਾ ਨਾਲ ਖਾਣਾ ਖਾ ਲਿਆ ਜਾਂ ਹਾਸਾ ਮਖੌਲ ਕਰ ਲਿਆ ਤਾਂ ਇਸ ਵਿੱਚ ਕੁਝ ਗ਼ਲਤ ਨਹੀਂ। ਲੋਕ ਪੁਰਸ਼ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਰਹੇ ਹਨ। ਉੱਧਰ ਮਿਸਰ ਦੇ ਨਾਗਰਿਕ ਦੇ ਕਹਿਣਾ ਹੈ ਕਿ ਕਿਸੇ ਨਾਲ ਬੈਠ ਕੇ ਖਾਣਾ ਖਾਣ ਦੀ ਮਹਿਜ਼ ਵੀਡੀਓ ’ਤੇ ਇਸ ਤਰ੍ਹਾਂ ਦੇ ਵਤੀਰੇ ਤੋਂ ਸਾਊਦੀ ਦੀ ਤਾਨਾਸ਼ਾਹੀ ਮਾਨਸਿਕਤਾ ਦੇ ਹੰਕਾਰ ਨਜ਼ਰ ਆਉਂਦਾ ਹੈ।

ਟਾਪ ਹੈਡਲਾਈਨ

Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget