ਪੜਚੋਲ ਕਰੋ

ਅਮਰੀਕਾ ’ਚ ਨਹੀਂ ਸਿੱਖ ਸੁਰੱਖਿਅਤ ! ਨਸਲੀ ਹਮਲੇ 40 ਫ਼ੀਸਦੀ ਵਧੇ

ਨਿਊਯਾਰਕ: ਅਮਰੀਕਾ ’ਚ ਨਸਲੀ ਹਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ। ਲੰਘੇ ਦਿਨ ਓਰੇਗਨ ਸੂਬੇ ਦੇ ਇੱਕ ਸਟੋਰ ’ਚ ਗੋਰੇ ਨੇ ਸਿੱਖ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਹ ਝਗੜਾ ਇਸ ਲਈ ਹੋਇਆ ਕਿਉਂਕਿ ਸਟੋਰ ’ਚ ਕੰਮ ਕਰਦੇ ਹਰਵਿੰਦਰ ਸਿੰਘ ਡੋਡ ਨੇ 24 ਸਾਲਾ ਗੋਰੇ ਐਂਡਰਿਊ ਰੈਮਜ਼ੀ ਨੂੰ ਸਿਗਰਟ ਵਾਲਾ ਪੇਪਰ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਰੈਮਜ਼ੀ ਨੇ ਹਰਵਿੰਦਰ ਸਿੰਘ ਨੂੰ ਢਾਹ ਕੇ ਕੁੱਟਿਆ ਤੇ ਉਸ ਦੀ ਦਾੜ੍ਹੀ ਦੇ ਵਾਲ ਖਿੱਚੇ।

ਅਮਰੀਕਾ ’ਚ ਨਹੀਂ ਸਿੱਖ ਸੁਰੱਖਿਅਤ ! ਨਸਲੀ ਹਮਲੇ 40 ਫ਼ੀਸਦੀ ਵਧੇ

ਪੁਲਿਸ ਮੁਤਾਬਕ ਉਸ ਦੇ ਖ਼ੂਨ ਨਿਕਲ ਰਿਹਾ ਸੀ ਤੇ ਰੈਮਜ਼ੀ ਨੇ ਉਸ ਦੀ ਦਸਤਾਰ ਖੋਹਣ ਦੀ ਕੋਸ਼ਿਸ਼ ਕੀਤੀ। ਫੌਕਸ 12 ਟੀਵੀ ਨੇ ਕਿਹਾ ਕਿ ਰੈਮਜ਼ੀ ਨੇ ਡੋਡ ਦੇ ਧਰਮ ਸਬੰਧੀ ਧਾਰਨਾ ਕਰਕੇ ਉਸ ਨੂੰ ਨਿਸ਼ਾਨਾ ਬਣਾਇਆ। ਪੁਲਿਸ ਮੁਤਾਬਕ ਰੈਮਜ਼ੀ ਸਿਗਰਟਾਂ ਲਈ ਰੋਲਿੰਗ ਪੇਪਰ ਚਾਹੁੰਦਾ ਸੀ ਪਰ ਉਸ ਕੋਲ ਸ਼ਨਾਖ਼ਤੀ ਪੱਤਰ ਨਾ ਹੋਣ ਕਰਕੇ ਡੋਡ ਨੇ ਉਸ ਨੂੰ ਇਹ ਨਹੀਂ ਦਿੱਤੇ। ਡੋਡ ਨੇ ਜਦੋਂ ਰੈਮਜ਼ੀ ਨੂੰ ਮੌਕੇ ਤੋਂ ਜਾਣ ਲਈ ਕਿਹਾ ਤਾਂ ਉਸ ਨੇ ਡੋਡ ਨੂੰ ਦਾੜ੍ਹੀ ਤੋਂ ਖਿੱਚ ਕੇ ਢਾਹ ਲਿਆ ਤੇ ਲੱਤਾਂ ਨਾਲ ਕੁੱਟਿਆ ਤੇ ਚਿਹਰੇ ’ਤੇ ਘਸੁੰਨ ਮਾਰੇ। ਰਿਪੋਰਟ ਮੁਤਾਬਕ ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਰੈਮਜ਼ੀ ਨੂੰ ਫੜ ਲਿਆ ਗਿਆ ਸੀ। ਉਸ ’ਤੇ ਚੌਥੀ ਡਿਗਰੀ ਦੇ ਹਮਲੇ, ਹੰਗਾਮਾ ਕਰਨ ਤੇ ਅਪਰਾਧਕ ਜ਼ੁਲਮ ਕਰਨ ਦੇ ਦੋਸ਼ ਲੱਗੇ ਹਨ। ਯਾਦ ਰਹੇ ਅਮਰੀਕਾ ਵਿੱਚ ਡੋਨਾਲਡ ਟਰੰਪ ਦੀ ਸਰਕਾਰ ਆਉਣ ਮਗਰੋਂ ਨਸਲੀ ਹਮਲੇ ਵਧੇ ਹਨ। ਐਫਬੀਆਈ ਮੁਤਾਬਕ ਓਰੇਗਨ ’ਚ 2016 ਤੋਂ 2017 ਵਿਚਕਾਰ ਨਫ਼ਰਤੀ ਜੁਰਮ ਦੇ 40 ਫ਼ੀਸਦੀ ਮਾਮਲੇ ਵਧੇ ਹਨ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget