ਪੜਚੋਲ ਕਰੋ

ਗੁਰਦੁਆਰਾ ਸਾਹਿਬ 'ਤੇ ਹਮਲਾ ਕਰਨ ਵਾਲੇ ਵੱਲੋਂ ਚਰਚ ਨੂੰ ਵੀ ਸਾੜਨ ਦੀ ਕੋਸ਼ਿਸ਼

ਈਡਨਬਰਗ: ਸਥਾਨਕ ਗੁਰਦੁਆਰਾ ਸਾਹਿਬ 'ਤੇ ਪੈਟਰੋਲ ਬੰਬ ਨਾਲ ਹਮਲਾ ਕਰਨ ਵਾਲੇ ਵਿਅਕਤੀ ਬਾਰੇ ਪੁਲਿਸ ਨੇ ਨਵਾਂ ਖੁਲਾਸਾ ਕੀਤਾ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਮੁਲਜ਼ਮ ਨੇ ਪਹਿਲਾਂ ਈਡਨਬਰਗ ਦੇ ਗੁਰਦੁਆਰਾ ਸਾਹਿਬ ਵਿਖੇ ਅੱਗਜ਼ਨੀ ਕਰਨ ਦੀ ਕੋਸ਼ਿਸ਼ ਕੀਤੀ। ਉਸ ਘਟਨਾ ਤੋਂ ਕੁਝ ਸਮੇਂ ਬਾਅਦ ਉਸੇ ਵਿਅਕਤੀ ਨੇ ਚਰਚ ਵਿੱਚ ਵੀ ਅਜਿਹੀ ਵਾਰਦਾਤ ਨੂੰ ਅੰਜਾਮ ਦਿੱਤਾ। ਗੁਰਦੁਆਰਾ ਸਾਹਿਬ 'ਤੇ ਹਮਲਾ ਕਰਨ ਵਾਲੇ ਵੱਲੋਂ ਚਰਚ ਨੂੰ ਵੀ ਸਾੜਨ ਦੀ ਕੋਸ਼ਿਸ਼ ਦੋਵੇਂ ਘਟਨਾਵਾਂ ਸਥਾਨਕ ਸਮੇਂ ਮੁਤਾਬਕ ਮੰਗਲਵਾਰ ਸਵੇਰੇ ਪੰਜ ਤੋਂ ਸੱਤ ਵਜੇ ਦੇ ਦਰਮਿਆਨ ਵਾਪਰੀਆਂ। ਪੁਲਿਸ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਬੀਤੇ ਮੰਗਲਵਾਰ ਸਵੇਰੇ ਪੰਜ ਵਜੇ ਸ਼ੈਰਿਫ ਬ੍ਰੇਏ ਲੇਥ ਦੇ ਗੁਰੂ ਨਾਨਕ ਗੁਰਦੁਆਰਾ ਸਾਹਿਬ ਵਿੱਚ ਅੱਗ ਲਾਉਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੇ ਹੀ ਉਸੇ ਦਿਨ ਸਵੇਰੇ ਸੱਤ ਵਜੇ ਜੰਕਸ਼ਨ ਪੈਲੇਸ ਲਾਗੇ ਮੈਥੋਡਿਸਟ ਚਰਚ ਨੂੰ ਅੱਗ ਦੇ ਹਵਾਲੇ ਕਰਨ ਦੀ ਕੋਸ਼ਿਸ਼ ਕੀਤੀ ਸੀ। ਗੁਰਦੁਆਰਾ ਸਾਹਿਬ 'ਤੇ ਹਮਲਾ ਕਰਨ ਵਾਲੇ ਵੱਲੋਂ ਚਰਚ ਨੂੰ ਵੀ ਸਾੜਨ ਦੀ ਕੋਸ਼ਿਸ਼ ਪੁਲਿਸ ਨੇ ਇਨ੍ਹਾਂ ਘਟਨਾਵਾਂ ਵਿੱਚ 49 ਸਾਲਾ ਮੁਲਜ਼ਮ ਨੂੰ ਵੀਰਵਾਰ ਨੂੰ ਈਡਨਬਰਗ ਸ਼ੈਰਿਫ਼ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਹਮਲੇ ਵਿੱਚ ਗੁਰਦੁਆਰਾ ਦਾ ਮੁੱਖ ਦੁਆਰ ਸੜ ਗਿਆ ਤੇ ਦੀਵਾਨ ਹਾਲ ਤਕ ਅੱਗ ਦੀਆਂ ਲਪਟਾਂ ਫੈਲ ਗਈਆਂ। ਅੱਗ ਲੱਗਣ ਤੋਂ ਬਾਅਦ ਗੁਰਦੁਆਰੇ ਅੰਦਰ ਧੂੰਆਂ ਫੈਲਣ ਨਾਲ ਹਾਲਤ ਖਰਾਬ ਹੋ ਗਈ। ਪੁਲਿਸ ਨੇ ਗੁਰਦੁਆਰੇ ਨੂੰ ਸਫਾਈ ਤੋਂ ਪਹਿਲਾਂ ਖੋਲ੍ਹਣ ਤੋਂ ਮਨ੍ਹਾ ਕਰ ਦਿੱਤਾ।

ਟਾਪ ਹੈਡਲਾਈਨ

Earthquake: ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
US Tariff on India: ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Embed widget