ਪੜਚੋਲ ਕਰੋ

ਆਪਣੀ ਉਮਰ ਨੂੰ 20 ਸਾਲ ਘੱਟ ਕਰਵਾਉਣ ਕੋਰਟ ਪਹੁੰਚੀਆ ਇਨਸਾਨ, ਜਾਣੋ ਕੀ ਮਿਲਿਆ ਜਵਾਬ

ਨਵੀਂ ਦਿੱਲੀ: ਹਰ ਵੇਲੇ ਦੁਨੀਆ ਵਿੱਚ ਅਜੀਬੋ-ਗਰੀਬ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਇਨ੍ਹਾਂ ਵਿੱਚੋਂ ਕੁਝ ਤਾਂ ਬੇਹੱਦ ਅਜੀਬ ਹੁੰਦੀਆਂ ਹਨ ਤੇ ਸੁਰਖੀਆਂ ‘ਚ ਆ ਹੀ ਜਾਂਦੀਆਂ ਹਨ। ਅਜਿਹੀ ਹੀ ਇੱਕ ਘਟਨਾ ਦੇਸ਼ ‘ਚ ਵਾਪਰੀ ਹੈ ਜਿਸ ‘ਚ ‘ਪੋਸਟੀਵੀਟੀ ਗੁਰੂ’ ਆਪਣੀ ਉਮਰ ਨੂੰ 20 ਸਾਲ ਘੱਟ ਕਰਵਾਉਣ ਲਈ ਕੋਰਟ ਚਲਿਆ ਗਿਆ। ਜੀ ਹਾਂ, ਡੱਚ ਕੋਰਟ ‘ਚ ਏਮੀਲ ਰੇਟਲਬੈਂਡ ਨੇ ਆਪਣੀ ਉਮਰ 65 ਤੋਂ ਘਟਾ ਕੇ 49 ਸਾਲ ਕਰਨ ਦੀ ਅਪੀਲ ਕੀਤੀ ਹੈ। ਬੇਸ਼ੱਕ ਡੱਚ ਕੋਰਟ ਨੇ ਉਸ ਦੀ ਇਸ ਮੰਗ ਖ਼ਾਰਜ ਕਰ ਦਿੱਤੀ ਹੈ। ਏਮੀਲ ਨੇ ਪਿਛਲੇ ਮਹੀਨੇ ਹੀ ਨੀਦਰਲੈਂਡ ਦੀ ਕੋਰਟ ‘ਚ ਅਪੀਲ ਕਰ ਆਪਣੀ ਉਮਰ ‘ਚ ਬਦਲਾਅ ਕਰਨ ਦੀ ਮੰਗ ਕੀਤੀ ਸੀ। ਉਸ ਨੇ ਅਰਜ਼ੀ ਦਾਇਰ ਕਰਕੇ ਕਿਹਾ ਕਿ ਉਸ ਦੀ ਉਮਰ ਨੂੰ ਘੱਟ ਕਰਕੇ 49 ਸਾਲ ਕਰ ਦਿੱਤੀ ਜਾਵੇ। ਉਸ ਨੇ ਦਾਅਵਾ ਕੀਤਾ ਹੈ ਕਿ 69 ਸਾਲ ਦਾ ਹੋਣ ਤੋਂ ਬਾਅਦ ਵੀ ਉਹ ਖੁਦ ਨੂੰ ਇਸ ਉਮਰ ਦਾ ਮਹਿਸੂਸ ਨਹੀਂ ਕਰਦੇ। ਕੋਰਟ ਵੱਲੋਂ ਲਿਖੇ ਆਦੇਸ਼ ‘ਚ ਕਿਹਾ ਗਿਆ ਹੈ ਕਿ ਨੀਦਰਲੈਂਡ ਦਾ ਕਾਨੂੰਨ ਉਮਰ ਮੁਤਾਬਕ ਹੀ ਅਧਿਕਾਰ ਦਿੰਦਾ ਹੈ। ਜੇਕਰ ਏਮੀਲ ਦੀ ਮੰਗ ਮਨ ਲਈ ਜਾਂਦੀ ਤਾਂ ਉਮਰ ਦੀ ਸੀਮਾ ਦਾ ਕੋਈ ਮਹੱਤਵ ਨਹੀਂ ਰਹਿ ਜਾਂਦਾ।

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget