ਪੜਚੋਲ ਕਰੋ

ਅਫ਼ਗਾਨਿਸਤਾਨੀ ਜੰਗ ਦੇ ਮੈਦਾਨ 'ਚੋਂ ਲੱਭਿਆ ਕੈਨੇਡਾ ਦੇ ਪੀਐਮ ਟਰੂਡੋ ਦਾ 'ਵਿੱਛੜਿਆ ਭਰਾ'

ਕਾਬੁਲ: ਅੱਤਵਾਦ ਵਿਰੁੱਧ ਜਾਰੀ ਲੜਾਈ ਦੌਰਾਨ ਅਫ਼ਗਾਨਿਸਤਾਨ ਵਿੱਚੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਹਮਸ਼ਕਲ ਸਾਹਮਣੇ ਆਇਆ ਹੈ। ਟਰੂਡੋ ਦੇ ਹਮਸ਼ਕਲ ਦਾ ਨਾਂ ਅਬਦੁਲ ਸਲੀਮ ਮਫ਼ਤੂਨ ਹੈ ਤੇ ਉਸ ਦੀ ਸ਼ਕਲ ਕੈਨੇਡਾ ਦੇ ਪੀਐਮ ਨਾਲ ਇੰਨੀ ਮਿਲਦੀ ਹੈ ਕਿ ਲੋਕ ਉਸ ਨੂੰ ਉਨ੍ਹਾਂ ਦਾ ਅਫ਼ਗਾਨੀ 'ਭਰਾ' ਕਹਿ ਕੇ ਬੁਲਾਉਣ ਲੱਗੇ ਹਨ। ਦਰਅਸਲ, ਅਬਦੁਲ ਦਾ ਪੇਸ਼ਾ ਵਿਆਹਾਂ ਸ਼ਾਦੀਆਂ ਵਿੱਚ ਗੀਤ ਗਾਉਣਾ ਹੈ ਤੇ ਅੱਜ-ਕੱਲ੍ਹ ਉਹ ਅਫ਼ਗਾਨਿਸਤਾਨ ਦੇ ਸਿੰਗਿੰਗ ਟੈਲੀਵਿਜ਼ਨ ਸ਼ੋਅ ਅਫ਼ਗਾਨ ਸਟਾਰ ਵਿੱਚ ਆਪਣੀ ਕਿਸਮਤ ਅਜ਼ਮਾ ਰਿਹਾ ਹੈ। ਸ਼ੋਅ ਦੇ ਜੱਜ ਨੇ ਅਬਦੁਲ ਦੀ ਸ਼ਕਲ ਦੇਖ ਕੇ ਉਸ ਦੀ ਤਸਵੀਰ ਤੇ ਜਾਣਕਾਰੀ ਸਾਂਝੀ ਕੀਤੀ, ਜਿਸ ਮਗਰੋਂ ਉਹ ਰਾਤੋ-ਰਾਤ ਦੁਨੀਆ ਵਿੱਚ ਪ੍ਰਸਿੱਧ ਹੋ ਗਿਆ। ਟਰੂਡੋ ਸਦਕਾ ਅਬਦੁਲ ਨੂੰ ਕਾਫੀ ਮਸ਼ਹੂਰੀ ਮਿਲੀ, ਜਿਸ ਕਾਰਨ ਉਸ ਦੇ ਸ਼ੋਅ ਜਿੱਤਣ ਦੀਆਂ ਆਸਾਂ ਵੀ ਕਾਫੀ ਵਧ ਗਈਆਂ ਹਨ। 29 ਸਾਲਾ ਅਬਦੁਲ ਨੇ ਕਿਹਾ ਕਿ ਮੈਂ ਅੱਜ ਤਕ ਟਰੂਡੋ ਬਾਰੇ ਕੁਝ ਨਹੀਂ ਸੀ ਜਾਣਦਾ। ਹਮਸ਼ਕਲ ਹੋਣ ਕਾਰਨ ਲੋਕ ਵੀ ਉਸ ਨੂੰ ਉਸ ਦੇ ਨਾਂਅ ਨਾਲ ਨਹੀਂ ਬਲਕਿ ਜਸਟਿਨ ਟਰੂਡੋ ਕਹਿ ਕੇ ਬੁਲਾਉਂਦੇ ਹਨ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget