ਪੜਚੋਲ ਕਰੋ

ਆਈਫੋਨ ਲਈ ਵੇਚੀ ਕਿਡਨੀ, ਹੁਣ ਮੌਤ ਨਾਲ ਲੜਾਈ

ਨਵੀਂ ਦਿੱਲੀ: ਚੀਨ ‘ਚ ਰਹਿਣ ਵਾਲੇ ਤਾਕੇ ਸ਼ਾਓ ਵੈਂਗ ਨੇ 7 ਸਾਲ ਪਹਿਲਾਂ ਆਈਫੋਨ ਖਰੀਦਣ ਲਈ ਆਪਣੀ ਕਿਡਨੀ ਵੇਚ ਦਿੱਤੀ ਸੀ। ਉਸ ਨੇ 2011 ‘ਚ ਆਈਫੋਨ 4 ਖਰੀਦੀਆ ਸੀ। ਇਸ ਤੋਂ ਬਾਅਦ ਹੁਣ ਉਹ ਹਸਪਤਾਲ ‘ਚ ਜ਼ਿੰਦਗੀ ਤੇ ਮੌਤ ਨਾਲ ਜੰਗ ਕਰ ਰਿਹਾ ਹੈ। ਵੈਂਗ ਹਸਪਤਾਲ ‘ਚ ਡਾਈਲਸੈਸ ‘ਤੇ ਹੈ ਤੇ ਉਸ ਦੇ ਇਲਾਜ ਲਈ ਉਸ ਦੇ ਮਾਂ-ਪਿਓ ਸਭ ਕੁਝ ਵੇਚਣਾ ਪਿਆ। 7 ਸਾਲ ਪਹਿਲਾ ਵੈਂਗ ਦੀ ਉਮਰ 17 ਸਾਲ ਦੀ ਤੇ ਉਸ ਨੇ 699 ਡਾਲਰ ਦੇ ਆਈਫੋਨ ਲਈ ਆਪਣੀ ਕਿਡਨੀ ਵੇਚ ਦਿੱਤੀ ਸੀ। ਮਾਂ ਦੇ ਪੁੱਛੇ ਜਾਣ ‘ਤੇ ਉਸ ਨੇ ਕਿਡਨੀ ਵੇਚਣ ਦੀ ਗੱਲ ਕਬੂਲ ਕੀਤੀ ਤੇ ਇਸ ਮਾਮਲੇ ‘ਚ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਵੈਂਗ ਦੀ ਕਡਨੀ 10 ਗੁਣਾ ਕੀਮਤ ‘ਤੇ ਵੇਚੀ ਸੀ। ਵੈਂਗ ਨੂੰ ਆਈਫੋਨ ਨਾਲ ਪਿਆਰ ਇੰਨਾ ਮਹਿੰਗਾ ਪਿਆ ਕੀ ਹੁਣ ਉਹ ਹਸਪਤਾਲ ‘ਚ ਹੈ। ਉਸ ਦੀ ਦੂਜੀ ਕਿਡਨੀ ਫੇਲ੍ਹ ਹੋ ਚੁੱਕੀ ਹੈ ਜਿਸ ਕਰਕੇ ਉਸ ਨੂੰ ਡਾਈਲਸੈਸ ਮਸ਼ੀਨ ‘ਤੇ ਰੱਖਿਆ ਗਿਆ ਹੈ। ਚੀਨ ‘ਚ ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ ਸੀ ਜਿਸ ‘ਚ ਆਈਫੋਨ ਲਈ ਡੁਆਨ ਨੇ 2016 ‘ਚ ਆਪਣੀ ਧੀ ਨੂੰ ਵੇਚ ਦਿੱਤਾ ਸੀ। ਇਸ ਤੋਂ ਬਾਅਦ ਡੁਆਨ ਤੇ ਉਸ ਦੀ ਪਤਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਉਨ੍ਹਾਂ ਨੂੰ ਸਜ਼ਾ ਵੀ ਹੋਈ ਸੀ।

ਟਾਪ ਹੈਡਲਾਈਨ

333 ਕਿ.ਮੀ./ ਘੰਟੇ ਦੀ ਰਫਤਾਰ ਨਾਲ ਵੱਧ ਰਿਹਾ ਮਹਾਤੂਫਾਨ 'ਬਾਵੀ', ਅਮਰੀਕੀ ਪ੍ਰਸ਼ਾਂਤ ਇਲਾਕਿਆਂ 'ਚ ਭਾਰੀ ਤਬਾਹੀ ਦਾ ਅਲਰਟ

ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ

 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 

ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ

ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ

ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ

Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026

Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ

Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...

Embed widget