ਪੜਚੋਲ ਕਰੋ

ਮੋਟੇ ਯਾਤਰੀ ਤੋਂ ਪ੍ਰੇਸ਼ਾਨ ਹੋ ਏਅਰਲਾਈਨ ਨੂੰ ਅਦਾਲਤ ਘੜੀਸਿਆ, ਮੁਆਵਜ਼ੇ ’ਚ ਮੰਗੇ 9 ਲੱਖ

  ਲੰਦਨ: ਬ੍ਰਿਟੇਨ ਵਿੱਚ ਇੱਕ ਆਦਮੀ ਨੇ ਏਅਰਲਾਈਨ ਕੰਪਨੀ ’ਤੇ ਬ੍ਰਿਟਿਸ਼ ਏਅਰਵੇਜ਼ ’ਤੇ ਕੇਸ ਕਰ ਦਿੱਤਾ। ਵੇਲਸ ਦੇ ਰਹਿਣ ਵਾਲੇ ਸਟੀਵਨ ਪ੍ਰੋਸਰ ਦਾ ਇਲਜ਼ਾਮ ਹੈ ਕਿ ਉਡਾਣ ਵਿੱਚ ਉਸ ਦੇ ਨਾਲ ਵਾਲੀ ਸੀਟ ’ਤੇ ਮੋਟੇ ਯਾਤਰੀ ਦੀ ਵਜ੍ਹਾ ਕਰਕੇ ਉਸ ਨੂੰ ਸੱਟਾਂ ਲੱਗ ਗਈਆਂ। ਇਸ ਦੇ ਹਰਜਾਨੇ ਦੇ ਤੌਰ ’ਤੇ ਪ੍ਰੋਸਰ ਨੇ ਕੰਪਨੀ ਕੋਲੋਂ 10 ਹਜ਼ਾਰ ਪੌਂਡ (ਕਰੀਬ 9 ਲੱਖ ਰੁਪਏ) ਮੁਆਵਜ਼ਾ ਮੰਗਿਆ ਹੈ। 2 ਸਾਲ ਪੁਰਾਣਾ ਮਾਮਲਾ, ਪਰ ਹੁਣ ਕੀਤਾ ਕੇਸ ਇਸ ਮਾਮਲਾ 2016 ਦਾ ਹੈ। ਸਟੀਵਨ ਨੇ ਏਅਰਵੇਜ਼ ਦੀ ਉਡਾਣ ਵਿੱਚ ਬੈਂਕਾਕ ਤੋਂ ਲੰਦਨ ਦਾ ਸਫ਼ਰ ਤੈਅ ਕਰਨਾ ਸੀ। ਉਸ ਦੇ ਨਾਲ ਵਾਲੀ ਸੀਟ ’ਤੇ ਲੰਮੇ ਕੱਦ ਵਾਲਾ ਮੋਟਾ ਆਦਮੀ ਬੈਠਾ ਸੀ ਜੋ ਆਪਣੀ ਸੀਟ ’ਤੇ ਪੂਰਾ ਫਿਟ ਵੀ ਨਹੀਂ ਆ ਰਿਹਾ ਸੀ। ਸਟੀਵਨ ਮੁਤਾਬਕ ਉਸ ਨੇ ਕ੍ਰੂ ਨੂੰ ਆਪਣੀ ਸੀਟ ਬਦਲਣ ਲਈ ਕਿਹਾ ਪਰ ਉਡਾਣ ਪੂਰੀ ਤਰ੍ਹਾਂ ਭਰੀ ਹੋਣ ਕਰਕੇ ਉਸ ਨੂੰ ਸੀਟ ਨਹੀਂ ਮਿਲੀ। ਉਸ ਨੂੰ 12 ਘੰਟੇ 40 ਮਿੰਟ ਉਸ ਮੋਟੇ ਆਦਮੀ ਨਾਲ ਗੁਜ਼ਾਰਨੇ ਪਏ। ਅਦਾਲਤ ਵਿੱਚ ਸਟੀਵਨ ਨੇ ਦਾਅਵਾ ਕੀਤਾ ਕਿ ਸਫ਼ਰ ਦੌਰਾਨ ਛੋਟੀ ਜਿਹੀ ਜਗ੍ਹਾ ਵਿੱਚ ਬੈਠਣ ਕਰਕੇ ਤੇ ਮੋਟੇ ਆਦਮੀ ਦਾ ਬੋਝ ਝੱਲਣ ਕਰਕੇ ਉਸ ਦੀ ਰੀੜ੍ਹ ਦੀ ਹੱਢੀ ਦੇ ਜੋੜ ’ਤੇ ਸੱਟ ਲੱਗੀ। ਇਸੇ ਵਜ੍ਹਾ ਕਰਕੇ ਕਰੀਬ ਤਿੰਨ ਮਹੀਨਿਆਂ ਤਕ ਉਸ ਦੇ ਕੰਮ ’ਤੇ ਅਸਰ ਪਿਆ। ਉੱਧਰ ਏਅਰਵੇਜ਼ ਨੇ ਸਟੀਵਨ ਦਾ ਦਾਅਵਾ ਠੁਕਰਾ ਦਿੱਤਾ। ਉਨ੍ਹਾਂ ਕਿਹਾ ਕਿ ਉਡਾਣ ਦੌਰਾਨ ਉਸ ਨੂੰ ਪਿੱਠ ਦਰਦ ਨਾਲ ਜੁੜੀ ਕੋਈ ਸਮੱਸਿਆ ਨਹੀਂ ਸੀ। ਬਲਕਿ ਉਹ ਜ਼ਿਆਦਾਤਰ ਸਮਾਂ ਸੌਂ ਹੀ ਰਿਹਾ ਸੀ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
Embed widget