ਪੜਚੋਲ ਕਰੋ
Advertisement
ਪਾਕਿਸਤਾਨ ਦੇ ਮੰਦਰ 'ਚ ਅੱਗਜ਼ਨੀ ਤੇ ਮੂਰਤੀਆਂ ਦਾ ਨੁਕਸਾਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ
ਇਸਲਾਮਾਬਾਦ: ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਨੇ ਮੰਦਰ 'ਚ ਅੱਗਜ਼ਨੀ ਤੇ ਮੂਰਤੀਆਂ ਦਾ ਨੁਕਸਾਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ। ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸਿੰਧ ਸੂਬੇ ਦੀ ਸਰਕਾਰ ਨੂੰ ਦੋਸ਼ੀਆਂ ਵਿਰੁੱਧ ਜਲਦ ਤੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।
ਬੀਤੇ ਦਿਨ ਸਿੰਧ ਸੂਬੇ ਦੇ ਕੁੰਭ ਮੰਦਰ 'ਚ ਅੱਗਜ਼ਨੀ ਕੀਤੀ ਗਈ ਸੀ, ਜਿਸ ਵਿੱਚ ਪਵਿੱਤਰ ਗ੍ਰੰਥ ਸੜ ਗਏ ਅਤੇ ਭਗਵਾਨ ਦੀਆਂ ਮੂਰਤੀਆਂ ਵੀ ਨੁਕਸਾਨੀਆਂ ਗਈਆਂ। ਇਮਰਾਨ ਖ਼ਾਨ ਨੇ ਟਵੀਟ ਕਰ ਲਿਖਿਆ ਹੈ ਕਿ ਅਜਿਹੀ ਹਰਕਤ ਕੁਰਾਨ ਸ਼ਰੀਫ ਦੀਆਂ ਸਿੱਖਿਆਵਾਂ ਦੇ ਖ਼ਿਲਾਫ਼ ਹੈ।
The govt of Sindh must take swift and decisive action against the perpetrators. This is against the teachings of the Quran. pic.twitter.com/aNr9uAkyTk
— Imran Khan (@ImranKhanPTI) February 5, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲਾਈਫਸਟਾਈਲ
ਵਿਸ਼ਵ
ਪੰਜਾਬ
ਪੰਜਾਬ
Advertisement