ਪੜਚੋਲ ਕਰੋ

ਕਾਂਗਰਸੀ ਲੀਡਰ ਨੂੰ ਪੰਜਾਬ 'ਚ ਖ਼ਾਲਿਸਤਾਨ ਮੁਹਿੰਮ ਦਾ ਖਤਰਾ, ਕੇਂਦਰ ਤੇ ਪੰਜਾਬ ਨੂੰ ਕੀਤਾ ਚੌਕਸ

ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਲੀਡਰ ਮੁਨੀਸ਼ ਤਿਵਾੜੀ ਨੇ ਐਤਵਾਰ ਨੂੰ ਅੰਮ੍ਰਿਤਸਰ ਵਿੱਚ ਹੋਏ ਗ੍ਰਨੇਡ ਧਮਾਕੇ ਨੂੰ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐਸਆਈ ਵੱਲੋਂ ਖ਼ਾਲਿਸਤਾਨ ਮੁਹਿੰਮ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ ਹੈ। ਲੁਧਿਆਣਾ ਤੋਂ ਸਾਬਕਾ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਕੇਂਦਰ ਤੇ ਪੰਜਾਬ ਨੂੰ ਸ਼ਾਂਤੀ ਬਹਾਰ ਰੱਖਣ ਲਈ ਮਿਲ ਕੇ ਚੱਲਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਕਿਹਾ ਹੈ ਕਿ ਪੰਜਾਬ ਨੂੰ ਇਸ ਦਿਸ਼ਾ ਵੱਲ ਵਧੇਰੇ ਵੱਧ ਕੰਮ ਕਰਨ ਦੀ ਲੋੜ ਹੈ। ਇਹ ਵੀ ਪੜ੍ਹੋ: ਨਿਰੰਕਾਰੀਆਂ ਦੇ ਡੇਰੇ 'ਤੇ ਗ੍ਰਨੇਡ ਹਮਲਾ, ਤਿੰਨ ਮੌਤਾਂ 19 ਜ਼ਖ਼ਮੀ ਸਾਬਕਾ ਮੰਤਰੀ ਨੇ ਐਤਵਾਰ ਵਾਲੇ ਧਮਾਕੇ ਨੂੰ 13 ਅਪਰੈਲ, 1978 ਵਾਲੇ ਦਿਨ ਅੰਮ੍ਰਿਤਸਰ ਵਿੱਚ ਹੀ ਸਿੱਖਾਂ ਤੇ ਨਿਰੰਕਾਰੀਆਂ ਦਰਮਿਆਨ ਵਾਪਰੀ ਪਹਿਲੀ ਹਿੰਸਕ ਘਟਨਾ ਨਾਲ ਜੋੜ ਕੇ ਪੇਸ਼ ਕੀਤਾ। 40 ਸਾਲ ਪਹਿਲਾਂ ਵਾਪਰੀ ਇਸ ਘਟਨਾ ਵਿੱਚ 13 ਸਿੱਖ ਤੇ ਤਿੰਨ ਨਿਰੰਕਾਰੀਆਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਪੰਜਾਬ ਵਿੱਚ ਵੱਡੇ ਪੱਧਰ 'ਤੇ ਅੱਤਵਾਦ ਫੈਲ ਗਿਆ ਸੀ। ਕਾਂਗਰਸੀ ਲੀਡਰ ਨੂੰ ਪੰਜਾਬ 'ਚ ਖ਼ਾਲਿਸਤਾਨ ਮੁਹਿੰਮ ਦਾ ਖਤਰਾ, ਕੇਂਦਰ ਤੇ ਪੰਜਾਬ ਨੂੰ ਕੀਤਾ ਚੌਕਸ ਤਿਵਾੜੀ ਨੇ ਕਿਹਾ ਕਿ ਪਿਛਲੇ ਤਿੰਨ ਦਹਾਕਿਆਂ ਤੋਂ ਪੰਜਾਬ, ਪਾਕਿਸਤਾਨ ਦੇ ਰਡਾਰ ਤੋਂ ਦੂਰ ਸੀ, ਪਰ ਹੁਣ ਅਮਰੀਕਾ ਵੱਲੋਂ ਵਧਦੇ ਦਬਾਅ ਦੇ ਚੱਲਦਿਆਂ ਉਸ ਨੇ ਅਫ਼ਗਾਨਿਸਤਾਨ ਵਾਲੀ ਹੱਦ 'ਤੇ ਬੈਠੇ ਅੱਤਵਾਦੀਆਂ ਨਾਲ ਤਾਂ ਸਖ਼ਤੀ ਸ਼ੁਰੂ ਕਰ ਦਿੱਤੀ ਹੈ ਪਰ ਭਾਰਤ ਵਿੱਚ ਆਪਣੀ ਖਾਨਾਜੰਗੀ ਨੂੰ ਖ਼ਤਮ ਨਹੀਂ ਕਰਨਾ ਚਾਹੁੰਦਾ। ਤਿਵਾੜੀ ਨੇ ਪਿਛਲੇ ਸਮੇਂ ਵਿੱਚ ਗੁਰਦਾਸਪੁਰ ਦੇ ਦੀਨਾਨਗਰ ਤੇ ਪਠਾਨਕੋਟ 'ਚ ਹਵਾਈ ਫ਼ੌਜ ਦੇ ਬੇਸ ਉੱਪਰ ਹੋਏ ਦਹਿਸ਼ਤੀ ਹਮਲੇ ਆਈਐਸਆਈ ਦੀ ਘਿਨਾਉਣੀ ਸਾਜ਼ਿਸ਼ ਕਰਾਰ ਦਿੱਤਾ। ਸਬੰਧਤ ਖ਼ਬਰ: ਗ੍ਰਨੇਡ ਹਮਲੇ ਦੀ ਸਾਜ਼ਿਸ਼ ਬੇਨਕਾਬ ਕਰਦੀਆਂ ਦੇਖੋ Exclusive ਤਸਵੀਰਾਂ ਤਿਵਾੜੀ ਮੁਤਾਬਕ ਸੰਨ 1981 ਵਿੱਚ ਤਤਕਾਲੀ ਐਮਪੀ ਲਾਲਾ ਜਗਤ ਨਾਰਾਇਣ ਦੇ ਕਤਲ ਦੀ ਤਰਜ਼ 'ਤੇ ਤਿੰਨ ਦਹਾਕਿਆਂ ਬਾਅਦ ਲੁਧਿਆਣਾ ਦੇ ਆਰਐਸਐਸ ਲੀਡਰ ਵਿਪਨ ਸ਼ਰਮਾ ਤੇ ਜਲੰਧਰ ਦੇ ਰਵਿੰਦਰ ਗੋਸਾਈਂ ਦੀਆਂ ਹੱਤਿਆਵਾਂ ਤੇ ਹੁਣ ਨਿਰੰਕਾਰੀਆਂ ਨੂੰ ਨਿਸ਼ਾਨਾ ਬਣਾਉਣ ਨੂੰ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐਸਆਈ ਦੇ ਏਜੰਡੇ 'ਚੋਂ ਨਿਕਲੀਆਂ ਘਟਨਾਵਾਂ ਹਨ। ਇਹ ਵੀ ਪੜ੍ਹੋ: ਨਿਰੰਕਾਰੀ ਡੇਰੇ 'ਚ ਗ੍ਰਨੇਡ ਹਮਲੇ ਬਾਰੇ ਅਹਿਮ ਖੁਲਾਸੇ

ਟਾਪ ਹੈਡਲਾਈਨ

Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Embed widget