ਪੜਚੋਲ ਕਰੋ

ਆਸਟਰੇਲੀਆ 'ਚ ਮਨਮੀਤ ਅਲੀਸ਼ੇਰ ਦੇ ਨਾਮ 'ਤੇ ਖੁੱਲ੍ਹਿਆ ਪਾਰਕ

ਦਿੱਲੀ : ਮਨਮੀਤ ਅਲੀਸ਼ੇਰ ਦੀ ਪਹਿਲੀ ਬਰਸੀ ਮੌਕੇ ਅੱਜ ਆਸਟਰੇਲੀਆ ਸਰਕਾਰ ਵੱਲੋਂ ਉਸਦੇ ਨਾਮ 'ਤੇ 'ਮਨਮੀਤ ਪੈਰਾਡਾਈਜ਼' ਨਾਮ ਦੇ ਪਾਰਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਬ੍ਰਿਸਬੇਨ ਦੇ ਲਾਰਡ ਮੇਅਰ ਗ੍ਰਾਹਮ, ਬ੍ਰਿਸਬੇਨ ਕੌਂਸਲ ਦੇ ਚੇਅਰਮੈਨ ਐਂਜਿਲਾ ਓਨ, ਬ੍ਰਿਸਬੇਨ ਦੇ ਮੈਂਬਰ ਪਾਰਲੀਮੈਂਟ, ਸਥਾਨਕ ਮੰਤਰੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਪੀ ਆਰ ਟੀ ਸੀ ਦੇ ਸਾਬਕਾ ਚੇਅਰਮੈਨ ਵਿਨਰਜੀਤ ਸਿੰਘ ਗੋਲਡੀ ਤੇ ਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਮਨਮੀਤ ਅਲੀਸ਼ੇਰ ਦੇ ਪਰਿਵਾਰਕ ਮੈਂਬਰਾਂ ਵਿਚ ਪਿਤਾ  ਰਾਮ ਸਰੂਪ ਅਲੀਸ਼ੇਰ, ਭਰਾ ਅਮਿਤ ਅਲੀਸ਼ੇਰ ਤੇ ਭੈਣਾਂ ਰੁਪਿੰਦਰ ਤੇ ਅਮਨ ਵੀ ਹਾਜ਼ਰ ਸਨ।   ਇਸ ਮੌਕੇ ਪਾਰਕ ਵਿਚ ਇਕ ਕਿਤਾਬ ਵੀ ਰੱਖੀ ਗਈ ਜਿਸ ਵਿਚ ਮਨਮੀਤ ਅਲੀਸ਼ੇਰ ਦੀ ਜੀਵਨੀ ਦਾ ਵਿਸਥਾਰਿਤ ਵਰਣਨ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਇਨਾਲਾ ਬ੍ਰਿਸਬੇਨ ਵਿਚ ਬਰਸੀ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਹਾਜ਼ਰ ਪਤਵੰਤਿਆਂ ਨੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ  ਮਨਜਿੰਦਰ ਸਿੰਘ ਸਿਰਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰ ਸੁਖਬੀਰ ਸਿੰਘ ਬਾਦਲ ਵੱਲੋਂ ਮਨਮੀਤ ਅਲੀਸ਼ੇਰ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਹਨਾਂ ਨੇ ਆਸਟਰੇਲੀਆ ਸਰਕਾਰ ਅਤੇ ਆਸਟਰੇਲੀਆ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਸੰਕਟ ਦੇ ਸਮੇਂ ਪਰਿਵਾਰ ਦਾ ਸਾਥ ਦਿੱਤਾ।  ਉਹਨਾਂ ਨੇ ਭਾਰਤੀ ਭਾਈਚਾਰੇ ਵੱਲੋਂ ਵੀ ਆਸਟਰੇਲੀਆਈ ਲੋਕਾਂ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਮਨਮੀਤ ਅਲੀਸ਼ੇਰ ਨੂੰ ਨਾ ਸਿਰਫ ਆਸਟਰੇਲੀਆ ਦੇ ਬਲਕਿ ਸਾਰੀ ਦੁਨੀਆਂ ਦੇ ਲੋਕ ਯਾਦ ਕਰਦੇ ਰਹਿਣਗੇ ਕਿਉਂਕਿ ਉਹ ਪਵਿੱਤਰ ਆਤਮਾ ਸੀ ਜਿਸ ਅੰਦਰ ਮਨੁੱਖਤਾ ਲਈ ਕੰਮ ਕਰਨ ਦਾ ਵਲਵਲਾ ਸੀ। ਦੱਸਣਯੋਗ ਹੈ ਕਿ ਮਨਮੀਤ ਅਲੀਸ਼ੇਰ ਬੱਸ ਡਰਾਈਵਰ ਸੀ ਅਤੇ ਪਿਛਲੇ ਸਾਲ ਕਿਸੇ ਵੱਲੋਂ ਉਸ ਉਪਰ ਬੇਹੱਦ ਜਵਲਨਸ਼ੀਲ ਪਦਾਰਥ ਪਾ ਦਿੱਤਾ ਗਿਆ ਸੀ ਤੇ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਤੇ ਕੇਸ ਦੀ ਅਗਲੀ ਸੁਣਵਾਈ ੧੧ ਜਨਵਰੀ 2018 ਨੂੰ  ਹੋਣੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

ਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਚਿਨ ਤੇਂਦੁਲਕਰ ਤੇ ਹੋਰ ਸ਼ਖਸ਼ੀਅਤਾਂਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਲਈ ਰਾਜ ਵਿੱਚ ਇੱਕ ਦਿਨ ਦੇ ਸੋਗ ਦਾ ਐਲਾਨਰਤਨ ਟਾਟਾ ਦੇ ਅੰਤਿਮ ਦਰਸ਼ਨਾਂ ਲਈ NCPA ਲਾਅਨ ਵਿੱਚ ਇਕੱਠੀ ਹੋਈ ਭੀੜRata Tata ਆਪਣੇ ਪਿੱਛੇ ਛੱਡ ਗਏ ਕਿੰਨੀ ਜਾਇਦਾਦ, ਕੌਣ ਬਣੇਗਾ ਉਨ੍ਹਾਂ ਦਾ ਉੱਤਰਾਧਿਕਾਰੀ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget