ਪੜਚੋਲ ਕਰੋ

ਮਨਮੀਤ ਅਲੀਸ਼ੇਰ ਕਤਲ ਕੇਸ ਦੀ ਸਣਵਾਈ ਲਟਕੀ

ਸੂਬਾ ਕੁਈਨਜ਼ਲੈਂਡ ਵਿਚ ਮਰਹੂਮ ਮਨਮੀਤ ਅਲੀਸ਼ੇਰ ਕਤਲ ਕੇਸ ਦੀ ਬ੍ਰਿਸਬਨ ਦੀ ਕੋਰੋਨਰ ਅਦਾਲਤ ਵਿੱਚ 17 ਤੋਂ 27 ਮਾਰਚ 2020 ਤੱਕ ਹੋਣ ਵਾਲੀ ਸੁਣਵਾਈ ਵੀ ਕਰੋਨਾਵਾਇਰਸ (ਕੋਵਿਡ-19) ਕਾਰਨ ਮੁਲਤਵੀ ਕਰ ਦਿੱਤੀ ਗਈ ਹੈ। ਮਰਹੂਮ ਦੇ ਭਰਾ ਅਮਿਤ ਅਲੀਸ਼ੇਰ ਨੇ ਦੱਸਿਆ ਕਿ ਅਦਾਲਤ ਨੇ ਕੋਰੋਨਰ ਇਨਕੁਇਸਟ ਦੀ ਸੁਣਵਾਈ ਅਗਲੇ ਹੁਕਮਾਂ ਤੱਕ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ।

ਬ੍ਰਿਸਬਨ: ਸੂਬਾ ਕੁਈਨਜ਼ਲੈਂਡ ਵਿਚ ਮਰਹੂਮ ਮਨਮੀਤ ਅਲੀਸ਼ੇਰ ਕਤਲ ਕੇਸ ਦੀ ਬ੍ਰਿਸਬਨ ਦੀ ਕੋਰੋਨਰ ਅਦਾਲਤ ਵਿੱਚ 17 ਤੋਂ 27 ਮਾਰਚ 2020 ਤੱਕ ਹੋਣ ਵਾਲੀ ਸੁਣਵਾਈ ਵੀ ਕਰੋਨਾਵਾਇਰਸ (ਕੋਵਿਡ-19) ਕਾਰਨ ਮੁਲਤਵੀ ਕਰ ਦਿੱਤੀ ਗਈ ਹੈ। ਮਰਹੂਮ ਦੇ ਭਰਾ ਅਮਿਤ ਅਲੀਸ਼ੇਰ ਨੇ ਦੱਸਿਆ ਕਿ ਅਦਾਲਤ ਨੇ ਕੋਰੋਨਰ ਇਨਕੁਇਸਟ ਦੀ ਸੁਣਵਾਈ ਅਗਲੇ ਹੁਕਮਾਂ ਤੱਕ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਅਦਾਲਤ ਵੱਲੋਂ ਕੇਸ ਦੀ ਅਗਲੀ ਸੁਣਵਾਈ ਜਲਦ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਯਾਦ ਰਹੇ 28 ਅਕਤੂਬਰ, 2016 ਦੀ ਸਵੇਰ ਨੂੰ ਇੱਥੋਂ ਦੇ ਵਾਸੀ ਐਂਥਨੀ ਉਡਨਹੋਉ ਵੱਲੋਂ ਮਨਮੀਤ ਅਲੀਸ਼ੇਰ ਦੀ ਡਿਊਟੀ ਦੌਰਾਨ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ। ਤਕਰੀਬਨ ਦੋ ਸਾਲ ਤੱਕ ਚੱਲੀ ਅਦਾਲਤੀ ਕਾਰਵਾਈ ਤੋਂ ਬਾਅਦ ਦੋਸ਼ੀ ਨੂੰ ਬਰੀ ਕਰ ਦਿੱਤਾ ਗਿਆ ਸੀ ਤੇ ਸਬੰਧਤ ਸਾਰੇ ਕੇਸ ਵੀ ਖਾਰਜ ਕਰ ਦਿੱਤੇ ਗਏ ਸਨ।

ਟਾਪ ਹੈਡਲਾਈਨ

ਵਾਪਰਿਆ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, 20 ਬੱਚਿਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, 20 ਬੱਚਿਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
IAS Arrested: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
Embed widget