ਪੜਚੋਲ ਕਰੋ

ਹਾਂਗਕਾਂਗ ਵਾਲੇ ਲੈਣਗੇ ਪੰਜਾਬੀ ਖਾਣੇ ਦਾ ਸਵਾਦ

  ਚੰਡੀਗੜ੍ਹ: ਮਾਰਕਫੈੱਡ ਨੇ ਆਪਣੇ ਉਤਪਾਦਾਂ ਦੀ ਵਿਕਰੀ ਦਾ ਘੇਰਾ ਵਧਾਉਂਦਿਆਂ ਹਾਂਗਕਾਂਗ ਵਿੱਚ ਵੀ ਵਿਕਰੀ ਕੇਂਦਰ ਖੋਲ੍ਹ ਲਿਆ ਹੈ। ਇੰਡੀਆ ਫੂਡ ਮਾਰਟ ਦੇ ਉੱਦਮ ਸਦਕਾ ਹਾਂਗਕਾਂਗ ਦੀ ਮਸ਼ਹੂਰ ਇੰਡੀਆ ਮਾਰਕਿਟ ‘ਚੁੰਗ ਕਿੰਗ ਮੋਨਸਨ’ ਵਿੱਚ ਕਮਲ ਸਵੀਟ ਵਿਖੇ ਮਾਰਕਫੈਡ ਦਾ ਕਾਊਂਟਰ ਖੋਲ੍ਹਿਆ ਗਿਆ। ਇਸ ਦਾ ਉਦਘਾਟਨ ਮਾਰਕਫੈਡ ਦੇ ਡਾਇਰੈਕਟਰ ਸੰਦੀਪ ਸਿੰਘ ਰੰਧਾਵਾ ਨੇ ਕੀਤਾ। ਇਸ ਮੌਕੇ ਰੰਧਾਵਾ ਨੇ ਕਿਹਾ ਕਿ ਚਾਹੇ ਮਾਰਕਫੈਡ ਲਈ ਇਹ ਬਿਲਕੁਲ ਨਵੀਂ ਮਾਰਕੀਟ ਹੈ। ਇਸ ਲਈ ਆਉਣ ਵਾਲੇ ਸਮੇਂ ਵਿੱਚ ਪੂਰੀ ਮਿਹਨਤ ਕਰਕੇ ਮਾਰਕਫੈਡ ਦੇ ਉਤਪਾਦਾਂ ਨੂੰ ਪ੍ਰਚੱਲਿਤ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇੰਡੀਆ ਫੂਡ ਮਾਰਟ ਦੇ ਮਾਲਕ ਕੁਲਦੀਪ ਸਿੰਘ ਉੱਪਲ ਤੇ ਗੁਰਮੀਤ ਸਿੰਘ ਸੱਗੂ ਨੇ ਦੱਸਿਆ ਕਿ ਮਾਰਕਫੈਡ ਵੱਲੋਂ ਤਿਆਰ ਕੀਤਾ ਸਰ੍ਹੋਂ ਦਾ ਸਾਗ, ਦਾਲ ਮੱਖਣੀ, ਚਟਪਟਾ ਚਣਾ, ਕੜ੍ਹੀ-ਪਕੌੜਾ ਆਦਿ ਇੱਥੇ ਵਸਦੇ ਪੰਜਾਬੀਆਂ ਦੀ ਪਹਿਲੀ ਪਸੰਦ ਹੈ। ਇਸ ਤੋਂ ਇਲਾਵਾ ਇੱਥੋਂ ਦੇ ਪੰਜਾਬੀ ਘਰਾਂ ਦੇ ਨਾਲ-ਨਾਲ ਹੋਟਲਾਂ ਤੇ ਰੈਸਟੋਰੈਂਟਾਂ ਵਿੱਚ ਮਾਰਕਫੈਡ ਦੇ ਉਤਪਾਦ ਸੋਹਣਾ ਆਟਾ, ਸੋਹਣਾ ਬਾਸਮਤੀ ਚਾਵਲ, ਆਚਾਰ ਤੇ ਮੁਰੱਬਾ ਵੀ ਪਹੁੰਚਾਏ ਜਾਣਗੇ। ਇਸ ਮੌਕੇ ਪੰਜਾਬੀ ਕਲਾਕਾਰਾਂ ਦੀ ਨੁਮਾਇੰਦਗੀ ਕਰਦੇ ਹੋਏ ਹਾਂਗਕਾਂਗ ਦੇ ਪੰਜਾਬੀ ਗਾਇਕ ਗੁਰਦੀਪ ਸਿੰਘ ਸਵੱਦੀ ਨੇ ਕਿਹਾ ਕਿ ਮਾਰਕਫੈਡ ਵੱਲੋਂ ਹਾਂਗਕਾਂਗ ਰਹਿੰਦੇ ਪੰਜਾਬੀਆਂ ਨੂੰ ਇਹ ਬਹੁਤ ਵਧੀਆ ਤੋਹਫਾ ਦਿੱਤਾ ਗਿਆ ਹੈ। ਮਾਰਕਫੈਡ ਵੱਲੋਂ ਜਿੱਥੇ ਪਹਿਲਾਂ ਵੀ ਵਿਦੇਸ਼ਾਂ ਵਿੱਚ ਡੱਬਾਬੰਦ ਖਾਣੇ ਭੇਜੇ ਜਾਂਦੇ ਸਨ, ਹੁਣ ਫੈਸਲਾ ਕੀਤਾ ਗਿਆ ਹੈ ਕਿ ਮਾਰਕਫੈਡ ਦੇ ਉਤਪਾਦਾਂ ਨੂੰ ਪੰਜਾਬ ਤੋਂ ਬਾਹਰ ਜਾ ਕੇ ਵੇਚਣ ਲਈ ਵੀ ਵਿਕਰੀ ਕੇਂਦਰ ਖੋਲ੍ਹੇ ਜਾਣ। ਦੇਸ਼ ਅੰਦਰ ਇਸ ਦੀ ਸ਼ੁਰੂਆਤ ਗੁਜਰਾਤ ਦੇ ਸ਼ਹਿਰ ਵਡੋਦਰਾ ਤੋਂ ਕਰ ਦਿੱਤੀ ਹੈ ਤੇ ਮਹਾਂਰਾਸ਼ਟਰ ਦੇ ਸ਼ਹਿਰਾਂ ਵਿੱਚ ਵੀ ਜਲਦ ਹੀ ਵਿਕਰੀ ਕੇਂਦਰ ਖੋਲ੍ਹੇ ਜਾ ਰਹੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ABP Premium

ਵੀਡੀਓਜ਼

Rata Tata ਆਪਣੇ ਪਿੱਛੇ ਛੱਡ ਗਏ ਕਿੰਨੀ ਜਾਇਦਾਦ, ਕੌਣ ਬਣੇਗਾ ਉਨ੍ਹਾਂ ਦਾ ਉੱਤਰਾਧਿਕਾਰੀ?ਦਿਲਜੀਤ ਦੋਸਾਂਝ ਨੇ ਲਾਈਵ ਸ਼ੋਅ 'ਚ ਰਤਨ ਟਾਟਾ ਨੂੰ ਦਿੱਤੀ ਸ਼ਰਧਾਂਜਲੀFaridkot | ਪਿੰਡ ਹਰੀ ਨੌ ਚ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤ.ਲਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

'ਜਨਾਬ! ਮੇਰੀ ਪਤਨੀ ਆਪਣੇ ਬੁਆਏਫ੍ਰੈਂਡ ਨਾਲ ਹੋਟਲ ਵਿੱਚ ਹੈ'... ਪੁਲਸ ਨੇ ਮਾਰਿਆ ਛਾਪਾ ਤਾਂ ਮਿਲੀਆਂ ਕਈ ਵਿਆਹੀਆਂ ਕੁੜੀਆਂ

Embed widget