ਪੜਚੋਲ ਕਰੋ
Advertisement
ਪੁਲਵਾਮਾ ਹਮਲੇ ਦਾ ਮਾਸਟਰ ਮਾਈਂਡ ਮਸੂਦ ਅਜ਼ਹਰ ਕੌਮਾਂਤਰੀ ਅੱਤਵਾਦੀ ਐਲਾਨਿਆ
ਨਵੀਂ ਦਿੱਲੀ: ਜੈਸ਼-ਏ-ਮੁਹੰਮਦ ਦੇ ਚੀਫ਼ ਮਸੂਦ ਅਜ਼ਹਰ ਨੂੰ ਸੰਯੁਕਤ ਰਾਸ਼ਟਰ ਵੱਲੋਂ ਆਲਮੀ ਅੱਤਵਾਦੀ ਐਲਾਨ ਦਿੱਤਾ ਗਿਆ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰਾ ਸਈਅਦ ਅਕਬਰੂਦੀਨ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ।
ਨਵੀਂ ਦਿੱਲੀ: ਜੈਸ਼-ਏ-ਮੁਹੰਮਦ ਦੇ ਚੀਫ਼ ਮਸੂਦ ਅਜ਼ਹਰ ਨੂੰ ਸੰਯੁਕਤ ਰਾਸ਼ਟਰ ਵੱਲੋਂ ਆਲਮੀ ਅੱਤਵਾਦੀ ਐਲਾਨ ਦਿੱਤਾ ਗਿਆ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰਾ ਸਈਅਦ ਅਕਬਰੂਦੀਨ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ।
ਮਸੂਦ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ 'ਤੇ ਸਾਰੇ ਲੋਕਾਂ ਨੇ ਇੱਕਜੁੱਟ ਹੋ ਕੇ ਫੈਸਲਾ ਲਿਆ। ਚੀਨ ਨੇ ਵੀ ਮੰਗਲਵਾਰ ਨੂੰ ਇਸ ਗੱਲ ਦੇ ਸੰਕੇਤ ਦਿੱਤੇ ਸੀ ਕਿ ਇਸ ਵਾਰ ਉਹ ਇਸ ਮਸਲੇ 'ਤੇ ਕੋਈ ਅੜਿੱਕਾ ਨਹੀਂ ਪਾਏਗਾ।
ਦੱਸ ਦੇਈਏ ਭਾਰਤ ਵਿੱਚ ਹੋਏ ਕਈ ਵੱਡੇ ਹਮਲਿਆਂ ਵਿੱਚ ਮਸੂਦ ਅਜ਼ਹਰ ਦਾ ਹੱਥ ਸੀ। ਜੰਮੂ-ਕਸ਼ਮੀਰ ਦੇ ਪੁਲਵਾਮਾ ਹਮਲੇ ਵਿੱਚ ਵੀ ਉਸ ਦਾ ਹੱਥ ਸੀ। ਇਸ ਹਮਲੇ ਵਿੱਚ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋ ਗਏ ਸਨ।Big,small, all join together. Masood Azhar designated as a terrorist in @UN Sanctions list Grateful to all for their support. 🙏🏽#Zerotolerance4Terrorism
— Syed Akbaruddin (@AkbaruddinIndia) May 1, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕ੍ਰਿਕਟ
ਜਲੰਧਰ
Advertisement