ਪੜਚੋਲ ਕਰੋ

ਅਮਰੀਕੀ ਬਾਰ 'ਚ ਚਲਾਈਆਂ ਅੰਨ੍ਹੇਵਾਹ ਗੋਲ਼ੀਆਂ, ਹਮਲਾਵਰ ਸਮੇਤ 13 ਮੌਤਾਂ

ਕੈਲੇਫੋਰਨੀਆ: ਅਮਰੀਕਾ ਦੇ ਲੌਸ ਏਂਜਲਸ ਤੋਂ 40 ਮੀਲ ਦੂਰ ਥਾਊਸੈਂਡਜ਼ ਓਕ ਦੇ ਇੱਕ ਸ਼ਰਾਬਖ਼ਾਨੇ ਵਿੱਚ ਸਿਰਫਿਰੇ ਨੇ ਗੋਲ਼ੀਆਂ ਚਲਾ ਕੇ 12 ਲੋਕਾਂ ਦੀਆਂ ਜਾਨਾਂ ਲੈ ਲਈਆਂ। ਬਾਅਦ ਵਿੱਚ ਪੁਲਿਸ ਨੂੰ ਹਮਲਾਵਰ ਵੀ ਮ੍ਰਿਤ ਹਾਲਤ ਵਿੱਚ ਮਿਲਿਆ। ਗੋਲ਼ੀ ਚਲਾਉਣ ਦਾ ਕਾਰਨ ਹਾਲੇ ਤਕ ਪਤਾ ਨਹੀਂ ਲੱਗਾ ਹੈ। ਘਟਨਾ ਵਿੱਚ 10-15 ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਅਮਰੀਕੀ ਸਮੇਂ ਮੁਤਾਬਕ ਬੁੱਧਵਾਰ ਰਾਤ ਨੂੰ ਸਵਾ ਕੁ ਗਿਆਰਾਂ ਵਜੇ ਬਾਰ ਵਿੱਚ ਗੋਲ਼ੀਆਂ ਚੱਲਣੀਆਂ ਸ਼ੁਰੂ ਹੋ ਗਈਆਂ। ਉਸ ਸਮੇਂ ਬੌਰਡਰ ਲਾਈਨ ਬਾਰ ਤੇ ਗਰਿੱਲ ਨਾਂਅ ਦੇ ਸ਼ਰਾਬਖ਼ਾਨੇ ਵਿੱਚ ਕਾਲਜ ਨਾਈਟ ਦੇ ਨਾਂਅ ਹੇਠ ਵਿਸ਼ੇਸ਼ ਸਮਾਗਮ ਸੀ ਤੇ ਉੱਥੇ ਕਾਫੀ ਗਿਣਤੀ ਵਿੱਚ ਨੌਜਵਾਨ ਪਹੁੰਚੇ ਹੋਏ ਸਨ। ਗੋਲ਼ੀਬਾਰੀ ਸ਼ੁਰੂ ਹੋਣ ਤੋਂ ਬਾਅਦ ਸੈਂਕੜੇ ਜਣਿਆਂ ਨੇ ਇਮਾਰਤ ਦੇ ਐਮਰਜੈਂਸੀ ਨਿਕਾਸਾਂ ਤੇ ਸ਼ੀਸ਼ੇ ਭੰਨ ਕੇ ਬਾਹਰ ਨਿੱਕਲ ਕੇ ਆਪਣੀ ਜਾਨ ਬਚਾਈ। ਵੈਂਚੁਰਾ ਕਾਊਂਟੀ ਦੇ ਸ਼ੈਰਿਫ ਜਿਓਫ ਡੀਨ ਨੇ ਦੱਸਿਆ ਕਿ ਇਸ ਘਟਨਾ ਵਿੱਚ ਪੁਲਿਸ ਵਿਭਾਗ 'ਚ 29 ਸਾਲ ਸੇਵਾ ਨਿਭਾਅ ਚੁੱਕੇ ਸਾਰਜੈਂਟ ਰੌਨ ਹੇਲੁਸ ਦੀ ਕਈ ਗੋਲ਼ੀਆਂ ਲੱਗਣ ਕਾਰਨ ਮੌਤ ਹੋ ਗਈ। ਹੇਲੁਸ ਹੀ ਪਹਿਲੇ ਪੁਲਿਸ ਕਰਮੀ ਸਨ ਜੋ ਸਭ ਤੋਂ ਪਹਿਲਾਂ ਘਟਨਾ ਸਥਾਨ 'ਤੇ ਪਹੁੰਚੇ। ਪੁਲਿਸ ਨੇ ਮ੍ਰਿਤਕ ਦੀ ਪਛਾਣ ਜਨਤਕ ਨਹੀਂ ਕੀਤੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Alert: ਅਲਰਟ ਹੋਇਆ ਜਾਰੀ, 16 ਕਸਬਿਆਂ ਤੇ ਸੈਂਕੜੇ ਪਿੰਡਾਂ ਨੂੰ ਖਾਲੀ ਕਰਨ ਦਾ ਆਦੇਸ਼! ਜਾਨ ਨੂੰ ਖ਼ਤਰਾ... 
Alert: ਅਲਰਟ ਹੋਇਆ ਜਾਰੀ, 16 ਕਸਬਿਆਂ ਤੇ ਸੈਂਕੜੇ ਪਿੰਡਾਂ ਨੂੰ ਖਾਲੀ ਕਰਨ ਦਾ ਆਦੇਸ਼! ਜਾਨ ਨੂੰ ਖ਼ਤਰਾ... 
Big News: ਵੱਡੀ ਖਬਰ, ਸਾਬਕਾ ਪ੍ਰਧਾਨ ਮੰਤਰੀ ਦੀ ਵਿਗੜੀ ਸਿਹਤ! ਅੱਖਾਂ ਦੀ ਰੌਸ਼ਨੀ ਨੂੰ ਖਤ਼ਰਾ; ਚੌਥੀ ਵਾਰ ਹੋਈ ਸਰਜਰੀ: ਫਿਰ...
ਵੱਡੀ ਖਬਰ, ਸਾਬਕਾ ਪ੍ਰਧਾਨ ਮੰਤਰੀ ਦੀ ਵਿਗੜੀ ਸਿਹਤ! ਅੱਖਾਂ ਦੀ ਰੌਸ਼ਨੀ ਨੂੰ ਖਤ਼ਰਾ; ਚੌਥੀ ਵਾਰ ਹੋਈ ਸਰਜਰੀ: ਫਿਰ...
Lockdown: ਫਿਰ ਤੋਂ ਲਾਕਡਾਊਨ ਦੀਆਂ ਤਿਆਰੀਆਂ ਸ਼ੂਰੁ, ਸਿਰਫ ਹਫ਼ਤਿਆਂ ਦੇ ਅੰਦਰ ਖਤਮ ਹੋਏਗਾ ਇਹ ਸਟਾਕ! ਮੰਤਰੀ ਦੇ  ਬਿਆਨ ਨੇ ਵਧਾਈ ਚਿੰਤਾ...
ਫਿਰ ਤੋਂ ਲਾਕਡਾਊਨ ਦੀਆਂ ਤਿਆਰੀਆਂ ਸ਼ੂਰੁ, ਸਿਰਫ ਹਫ਼ਤਿਆਂ ਦੇ ਅੰਦਰ ਖਤਮ ਹੋਏਗਾ ਇਹ ਸਟਾਕ! ਮੰਤਰੀ ਦੇ  ਬਿਆਨ ਨੇ ਵਧਾਈ ਚਿੰਤਾ...
ਨਿਊਯਾਰਕ ਦੇ ਰਿਚਮੰਡ ਹਿੱਲ 'ਚ ਭਿੜੇ 4 ਪੰਜਾਬੀ ਨੌਜਵਾਨ, ਕੜੇ ਨਾਲ ਕੀਤਾ ਹਮਲਾ; ਇੱਕ ਦਾ ਸਿਰ ਫਟਿਆ
ਨਿਊਯਾਰਕ ਦੇ ਰਿਚਮੰਡ ਹਿੱਲ 'ਚ ਭਿੜੇ 4 ਪੰਜਾਬੀ ਨੌਜਵਾਨ, ਕੜੇ ਨਾਲ ਕੀਤਾ ਹਮਲਾ; ਇੱਕ ਦਾ ਸਿਰ ਫਟਿਆ

ਵੀਡੀਓਜ਼

CM ਮਾਨ ਦਾ ਖੁਲਾਸਾ, ਵਿਦੇਸ਼ 'ਚ ਪੰਜਾਬੀ ਨੌਜਵਾਨ ਕਰਦੇ ਰੂਲ ਬ੍ਰੇਕ!
CM ਮਾਨ ਦਾ BJP ਨੂੰ ਖੁੱਲਾ ਚੈਲੇਂਜ, ਸਾਡੇ ਵਿਧਾਇਕ ਪੂਰੇ
ਕਿਸ ਜ਼ਿਲ੍ਹੇ ਨੂੰ ਕਿੰਨਾ ਪਾਣੀ? CM ਭਗਵੰਤ ਮਾਨ ਨੇ ਖੋਲ੍ਹੇ ਅੰਕੜੇ
ਸਭ ਲਈ ਖੁਸ਼ਖਬਰੀ! ਪੰਜਾਬ 'ਚ ਵਧਿਆ ਪਾਣੀ ਦਾ ਲੈਵਲ
4 ਸਾਲਾਂ 'ਚ ਕਿੱਥੇ ਖਰਚ ਹੋਇਆ ਪੈਸਾ? CM ਮਾਨ ਨੇ ਖੋਲ੍ਹਿਆ ਹਿਸਾਬ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਮਾਨ ਦੀ AAP ਵਿਧਾਇਕਾਂ ਅਤੇ ਓਬਜ਼ਰਵਰਾਂ ਨੂੰ ਚੇਤਾਵਨੀ, ਮੀਟਿੰਗ 'ਚ ਕਿਹਾ- ਆਹ ਭਰਮ ਕੱਢ ਦਿਓ ਕਿ ਤੁਹਾਡੇ ਜਾਣ ਨਾਲ ਪਾਰਟੀ...
CM ਮਾਨ ਦੀ AAP ਵਿਧਾਇਕਾਂ ਅਤੇ ਓਬਜ਼ਰਵਰਾਂ ਨੂੰ ਚੇਤਾਵਨੀ, ਮੀਟਿੰਗ 'ਚ ਕਿਹਾ- ਆਹ ਭਰਮ ਕੱਢ ਦਿਓ ਕਿ ਤੁਹਾਡੇ ਜਾਣ ਨਾਲ ਪਾਰਟੀ...
ਪੰਜਾਬ ਦੇ 4 ਜ਼ਿਲ੍ਹਿਆਂ ਚ ਹਨੇਰੀ ਅਤੇ 13 'ਚ ਮੀਂਹ ਦਾ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 4 ਜ਼ਿਲ੍ਹਿਆਂ ਚ ਹਨੇਰੀ ਅਤੇ 13 'ਚ ਮੀਂਹ ਦਾ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
8th Pay Commission: ਸਰਕਾਰੀ ਮੁਲਾਜ਼ਮਾਂ ਨੂੰ ਮਿਲੀ ਰਾਹਤ, ਮੈਮੋਰੈਂਡਮ ਜਮ੍ਹਾ ਕਰਨ ਦੀ ਵਧੀ ਡੈਡਲਾਈਨ; ਜਾਣੋ ਤਰੀਕ
8th Pay Commission: ਸਰਕਾਰੀ ਮੁਲਾਜ਼ਮਾਂ ਨੂੰ ਮਿਲੀ ਰਾਹਤ, ਮੈਮੋਰੈਂਡਮ ਜਮ੍ਹਾ ਕਰਨ ਦੀ ਵਧੀ ਡੈਡਲਾਈਨ; ਜਾਣੋ ਤਰੀਕ
ਤੜਕੇ-ਤੜਕੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਭਾਰਤ ਦੀ ਧਰਤੀ, ਘਰ ਤੋਂ ਬਾਹਰ ਭੱਜੇ ਲੋਕ; ਮੱਚਿਆ ਹੜਕੰਪ
ਤੜਕੇ-ਤੜਕੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਭਾਰਤ ਦੀ ਧਰਤੀ, ਘਰ ਤੋਂ ਬਾਹਰ ਭੱਜੇ ਲੋਕ; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਪ੍ਰੈਲ 2026
CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ 
CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ 
Paddy Season 2026 : ਪੰਜਾਬ 'ਚ ਝੋਨੇ ਦੀ ਬਿਜਾਈ ਲਈ ਸ਼ਡਿਊਲ ਜਾਰੀ , ਜਾਣੋ ਕਿਸਾਨ ਕਿਸ ਤਾਰੀਕ ਤੋਂ ਕਰ ਸਕਣਗੇ ਝੋਨੇ ਦੀ ਸਿੱਧੀ ਬਿਜਾਈ
Paddy Season 2026 : ਪੰਜਾਬ 'ਚ ਝੋਨੇ ਦੀ ਬਿਜਾਈ ਲਈ ਸ਼ਡਿਊਲ ਜਾਰੀ , ਜਾਣੋ ਕਿਸਾਨ ਕਿਸ ਤਾਰੀਕ ਤੋਂ ਕਰ ਸਕਣਗੇ ਝੋਨੇ ਦੀ ਸਿੱਧੀ ਬਿਜਾਈ
 Pathankot 'ਚ ਬਿਜਲੀ ਦਾ ਪੋਲ ਡਿੱਗਣ ਕਾਰਨ ਸਾਈਕਲ ਸਵਾਰ ਦੀ ਮੌਤ , ਸੀਵਰੇਜ ਬੋਰਡ ਨੇ ਪੁੱਟੀ ਸੀ ਸੜਕ
 Pathankot 'ਚ ਬਿਜਲੀ ਦਾ ਪੋਲ ਡਿੱਗਣ ਕਾਰਨ ਸਾਈਕਲ ਸਵਾਰ ਦੀ ਮੌਤ , ਸੀਵਰੇਜ ਬੋਰਡ ਨੇ ਪੁੱਟੀ ਸੀ ਸੜਕ
Embed widget