ਪੜਚੋਲ ਕਰੋ

ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਤੋਂ ਦੂਰ ਰੱਖੇ ਭਾਰਤੀ ਦੂਤ, ਭਾਰਤ ਭੜਕਿਆ

ਨਵੀਂ ਦਿੱਲੀ: ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਸਿੱਖ ਸ਼ਰਧਾਲੂਆਂ ਨਾਲ ਮੁਲਾਕਾਤ ਕਰਨ ਤੋਂ ਰੋਕੇ ਜਾਣ 'ਤੇ ਭਾਰਤ ਨੇ ਪਾਕਿਸਤਾਨ ਕੋਲ ਜ਼ਬਰਦਸਤ ਰੋਸ ਦਾ ਪ੍ਰਗਟਾਵਾ ਕੀਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਹਾਈ ਕਮਿਸ਼ਨ ਅਧਿਕਾਰੀਆਂ ਕੋਲ ਪਾਕਿਸਤਾਨੀ ਵਿਦੇਸ਼ ਮੰਤਰਾਲੇ ਤੋਂ ਵੀ ਪ੍ਰਵਾਨਗੀ ਹਾਸਲ ਸੀ, ਇਸ ਦੇ ਬਾਵਜੂਦ ਉਨ੍ਹਾਂ ਦਾ ਰਾਹ ਰੋਕਿਆ ਗਿਆ। ਇਹ ਵੀ ਪੜ੍ਹੋ: ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਨੂੰ ਸਿੱਖ ਸ਼ਰਧਾਲੂਆਂ ਨਾਲ ਮਿਲਣ ਤੋਂ ਫਿਰ ਰੋਕਿਆ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਕੋਲ ਸ਼ਿਕਾਇਤ ਕੀਤੀ ਕਿ ਦੁਵੱਲੇ ਪ੍ਰੋਟੋਕਾਲ ਤਹਿਤ ਭਾਰਤੀ ਸ਼ਰਧਾਲੂ ਉਨ੍ਹਾਂ ਦੇ ਦੇਸ਼ ਗਏ ਹੋਏ ਹਨ ਤੇ ਹਾਈ ਕਮਿਸ਼ਨ ਅਧਿਕਾਰੀਆਂ ਨੂੰ ਗੁਰਦੁਆਰਾ ਨਨਕਾਣਾ ਸਾਹਿਬ ਤੇ ਗੁਰਦੁਆਰਾ ਸੱਚਾ ਸੌਦਾ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਗਿਆ। ਭਾਰਤ ਨੇ ਇਸ ਘਟਨਾ ਨੂੰ 1974 ਦੇ ਦੁਵੱਲੇ ਪ੍ਰੋਟੋਕਾਲ ਤਹਿਤ ਧਾਰਮਿਕ ਯਾਤਰਾ ਸਬੰਧੀ ਲਿਖੇ ਗਏ ਪੱਤਰ ਤੇ ਪਾਕਿਸਤਾਨ ਤੇ ਭਾਰਤ ਦੇ ਸਫ਼ੀਰਾਂ-ਰਾਜਦੂਤਾਂ ਦੇ ਕੂਟਨੀਤਕ ਜ਼ਾਬਤੇ ਦੀ ਉਲੰਘਣਾ ਕਰਾਰ ਦਿੱਤਾ। ਭਾਰਤ ਨੇ ਕਿਹਾ ਕਿ ਉਨ੍ਹਾਂ ਪਾਕਿਸਤਾਨ ਤੋਂ ਭਾਰਤ ਵਿੱਚ ਕਲਿਆਰ ਸ਼ਰੀਫ਼ ਦੇ ਦਰਸ਼ਨਾਂ ਲਈ ਆਏ ਸ਼ਰਧਾਲੂਆਂ ਨਾਲ ਭਾਰਤ ਵਿੱਚ ਪਾਕਸਿਤਾਨੀ ਹਾਈ ਕਮਿਸ਼ਨਰ ਨਾਲ ਮੁਲਾਕਾਤ ਕਰਨ ਦੀ ਪੂਰੀ ਖੁੱਲ੍ਹ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਵੀ ਪਾਕਿਸਤਾਨ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਨੂੰ ਮਿਲਣ ਨਹੀਂ ਸੀ ਦਿੱਤਾ ਗਿਆ।

ਟਾਪ ਹੈਡਲਾਈਨ

Balochistan History: ਹਿੰਦੂਆਂ ਨੇ ਕਦੇ ਬਲੋਚਿਸਤਾਨ 'ਤੇ ਰਾਜ ਕੀਤਾ ਸੀ, ਜਾਣੋ ਇੱਥੇ ਮੁਸਲਿਮ ਰਾਜ ਕਿਵੇਂ ਸਥਾਪਿਤ ਹੋਇਆ?
Balochistan History: ਹਿੰਦੂਆਂ ਨੇ ਕਦੇ ਬਲੋਚਿਸਤਾਨ 'ਤੇ ਰਾਜ ਕੀਤਾ ਸੀ, ਜਾਣੋ ਇੱਥੇ ਮੁਸਲਿਮ ਰਾਜ ਕਿਵੇਂ ਸਥਾਪਿਤ ਹੋਇਆ?
ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤੀ ਵੱਡੀ ਖੁਸ਼ਖਬਰੀ! ਬਦਲ ਗਏ ਨਿਯਮ, ਮਿਲੇਗੀ ਵੀਜ਼ਾ ਫ੍ਰੀ ਐਂਟਰੀ; ਪਰ ਲੱਗੀਆਂ ਆਹ ਸ਼ਰਤਾਂ
ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤੀ ਵੱਡੀ ਖੁਸ਼ਖਬਰੀ! ਬਦਲ ਗਏ ਨਿਯਮ, ਮਿਲੇਗੀ ਵੀਜ਼ਾ ਫ੍ਰੀ ਐਂਟਰੀ; ਪਰ ਲੱਗੀਆਂ ਆਹ ਸ਼ਰਤਾਂ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?
ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Union Cabinet Meeting: ਕੇਂਦਰੀ ਕੈਬਨਿਟ ਦੀ ਬੈਠਕ 'ਚ ਵੱਡੇ ਐਲਾਨ, 7 ਫੈਸਲਿਆਂ 'ਤੇ ਲੱਗੀ ਮੋਹਰ; ਇਸ ਮਿਸ਼ਨ ਨੂੰ ਹਰੀ ਝੰਡੀ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਵੱਡੇ ਐਲਾਨ, 7 ਫੈਸਲਿਆਂ 'ਤੇ ਲੱਗੀ ਮੋਹਰ; ਇਸ ਮਿਸ਼ਨ ਨੂੰ ਹਰੀ ਝੰਡੀ...
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Embed widget