ਪੜਚੋਲ ਕਰੋ

ਪੁਲਵਾਮਾ ਹਮਲੇ ’ਤੇ ਬੋਲੇ ਇਮਰਾਨ ਖ਼ਾਨ ਨੂੰ ਭਾਰਤ ਦਾ ਤਿੱਖਾ ਜਵਾਬ

ਚੰਡੀਗੜ੍ਹ: ਪੁਲਵਾਮਾ ਹਮਲੇ ਦੇ ਪੰਜ ਦਿਨਾਂ ਬਾਅਦ ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਆਪਣਾ ਪੱਖ ਰੱਖਿਆ ਜਿਸ ’ਤੇ ਭਾਰਤ ਵੱਲੋਂ ਤਿੱਖਾ ਜਵਾਬ ਦਿੱਤਾ ਗਿਆ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰਾ ਰਵੀਸ਼ ਕੁਮਾਰ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਭਾਰਤ ਤੋਂ ਸਬੂਤ ਮੁਹੱਈਆ ਕਰਾਉਣ ’ਤੇ ਜਾਂਚ ਦੀ ਪੇਸ਼ਕਸ਼ ਕਰਨਾ ਸਿਰਫ ਇੱਕ ਫਿਜ਼ੂਲ ਦਾ ਬਹਾਨਾ ਹੈ। ਉਨ੍ਹਾਂ ਅਫ਼ਸੋਸ ਜਤਾਇਆ ਕਿ ਖ਼ਾਨ ਨੇ ਪੁਲਵਾਮਾ ਹਮਲੇ ’ਤੇ ਭਾਰਤ ਦੇ ਜਵਾਬ ਨੂੰ ਲੋਕ ਸਭਾ ਚੋਣਾਂ ਤੋਂ ਪ੍ਰਭਾਵਿਤ ਦੱਸਿਆ। ਭਾਰਤ ਇਸ ਦਾ ਖੰਡਨ ਕਰਦਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਭਾਰਤ ਨੂੰ ਇਸ ’ਤੇ ਹੈਰਾਨੀ ਨਹੀਂ ਕਿ ਪਾਕਿਸਤਾਨ ਦੇ ਪੀਐਮ ਨੇ ਪੁਲਵਾਮਾ ਹਮਲੇ ਤੋਂ ਇਨਕਾਰ ਕਰ ਦਿੱਤਾ ਹੈ। ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨੀ ਪੀਐਮ ਨੇ ਨਾ ਤਾਂ ਘਟਨਾ ਦੀ ਨਿੰਦਾ ਕੀਤੀ ਤੇ ਨਾ ਹੀ ਸ਼ਹੀਦਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਜ਼ਾਹਰ ਕੀਤੀ।ਉਨ੍ਹਾਂ ਕਿਹਾ ਕਿ ਪਾਕਿਸਤਾਨ ਕੌਮਾਂਤਰੀ ਸਮੁਦਾਏ ਨੂੰ ਗੁਮਰਾਹ ਕਰਨਾ ਬੰਦ ਕਰੇ ਅਤੇ ਪੁਲਵਾਮਾ ਹਮਲੇ ਦੇ ਕਸੂਰਵਾਰਾਂ ਖਿਲਾਫ ਠੋਸ ਕਾਰਵਾਈ ਕਰੇ। ਆਪਣਾ ਬਿਆਨ ਦਿੰਦਿਆਂ ਅੱਜ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਸੀ ਕਿ ਜੇ ਭਾਰਤ ਕੋਲ ਕਿਸੇ ਪਾਕਿਸਤਾਨੀ ਨਾਗਰਿਕ ਬਾਰੇ ਅਜਿਹੀ ਕੋਈ ਖੁਫੀਆ ਜਾਣਕਾਰੀ ਹੈ ਤਾਂ ਉਹ ਪਾਕਿਸਤਾਨ ਨੂੰ ਦਿੱਤੀ ਜਾਏ। ਉਨ੍ਹਾਂ ਭਰੋਸਾ ਜਤਾਇਆ ਕਿ ਉਹ ਕਾਰਵਾਈ ਕਰਨਗੇ। ਹੁਣ ਭਾਰਤ ਨੇ ਉਨ੍ਹਾਂ ਦੇ ਬਿਆਨ ਦਾ ਜਵਾਬ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਅੱਤਵਾਦੀਆਂ ਨਾਲ ਕਿਸੇ ਵੀ ਤਰ੍ਹਾਂ ਦੇ ਸੰਪਰਕ ਹੋਣ ਤੋਂ ਇਨਕਾਰ ਕਰਦੇ ਸਮੇਂ ਇਮਰਾਨ ਖ਼ਾਨ ਨੇ ਜੈਸ਼-ਏ-ਮੁਹੰਮਦ ਦੇ ਦਾਅਵੇ ਨੂੰ ਨਜ਼ਰ ਅੰਦਾਜ਼ ਕੀਤਾ।

ਟਾਪ ਹੈਡਲਾਈਨ

ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget