ਪੜਚੋਲ ਕਰੋ

Support Farmers: ਕਿਸਾਨ ਅੰਦੋਲਨ ਕੌਮਾਂਤਰੀ ਮੰਚ 'ਤੇ ਛਾਇਆਂ, ਅਮਰੀਕੀ ਉਪ ਰਾਸ਼ਟਰਪਤੀ ਦੀ ਭਤੀਜੀ ਨੇ ਕਹੀ ਵੱਡੀ ਗੱਲ

Farmer Protest: ਬੀਤੇ ਦਿਨੀਂ ਇੰਟਰਨੈਸ਼ਨਲ ਪੌਪ ਸਟਾਰ ਰਿਹਾਨਾ ਨੇ ਕਿਸਾਨਾਂ ਦੇ ਸਮਰਥਨ 'ਚ ਇੱਕ ਟਵੀਟ ਕੀਤਾ ਸੀ। ਰਿਹਾਨਾ ਨੇ ਆਪਣੇ ਟਵੀਟ 'ਚ ਕਿਸਾਨ ਅੰਦੋਲਨ ਨਾਲ ਜੁੜੀ ਖ਼ਬਰ ਸ਼ੇਅਰ ਕਰਦਿਆਂ ਕਿਹਾ ਸੀ ਕਿ ਅਸੀਂ ਇਸ ਬਾਰੇ ਗੱਲ ਕਿਉਂ ਨਹੀਂ ਕਰ ਰਹੇ।

ਨਵੀਂ ਦਿੱਲੀ: ਕਿਸਾਨ ਅੰਦੋਲਨ (Farmer Protest) ਕੌਮਾਂਤਰੀ ਮੰਚ 'ਤੇ ਛਾ ਗਿਆ ਹੈ। ਸਰਕਾਰ ਵੱਲੋਂ ਸਖਤੀ ਕਰਨ ਮਗਰੋਂ ਅਨੇਕਾਂ ਕੌਮਾਂਤਰੀ ਹਸਤੀਆਂ ਕਿਸਾਨਾਂ (Support Farmers) ਨਾਲ ਡਟ ਗਈਆਂ ਹਨ। ਕਈ ਸਿਤਾਰਿਆਂ ਤੋਂ ਬਾਅਦ ਹੁਣ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ (Kamala Harris) ਦੀ ਭਤੀਜੀ ਮੀਨਾ ਹੈਰਿਸ (Meena Harris) ਨੇ ਟਵੀਟ ਕਰਕੇ ਭਾਰਤ 'ਚ ਚੱਲ ਰਹੇ ਕਿਸਾਨ ਅੰਦੋਲਨ 'ਤੇ ਟਿੱਪਣੀ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ 'ਤੇ ਹਮਲਾ ਹੋਇਆ ਹੈ। ਉਨ੍ਹਾਂ ਟਵੀਟ ਕੀਤਾ ਤੇ ਲਿਖਿਆ, ''ਇਹ ਕੋਈ ਇਤਫ਼ਾਕ ਨਹੀਂ ਹੈ ਕਿ ਇੱਕ ਮਹੀਨੇ ਤੋਂ ਵੀ ਘੱਟ ਸਮਾਂ ਪਹਿਲਾਂ ਦੁਨੀਆ ਦੇ ਸਭ ਤੋਂ ਪੁਰਾਣੇ ਲੋਕਤੰਤਰ 'ਤੇ ਹਮਲਾ ਹੋਇਆ ਸੀ ਤੇ ਹੁਣ ਅਸੀਂ ਸਭ ਤੋਂ ਵੱਡੀ ਆਬਾਦੀ ਵਾਲੇ ਲੋਕਤੰਤਰ 'ਤੇ ਹਮਲਾ ਹੁੰਦਿਆਂ ਦੇਖ ਰਹੇ ਹਾਂ। ਇਹ ਇੱਕ-ਦੂਜੇ ਨਾਲ ਜੁੜਿਆ ਹੋਇਆ ਹੈ। ਸਾਨੂੰ ਸਾਰਿਆਂ ਨੂੰ ਭਾਰਤ 'ਚ ਇੰਟਰਨੈੱਟ ਸ਼ਟਡਾਊਨ ਤੇ ਕਿਸਾਨ ਅੰਦੋਲਨਕਾਰੀਆਂ 'ਤੇ ਸੁਰੱਖਿਆ ਬਲਾਂ ਦੀ ਹਿੰਸਾ ਨੂੰ ਲੈ ਕੇ ਨਾਰਾਜ਼ਗੀ ਜਤਾਉਣੀ ਚਾਹੀਦੀ ਹੈ।''
ਦੱਸ ਦਈਏ ਕਿ ਬੀਤੇ ਦਿਨੀਂ ਇੰਟਰਨੈਸ਼ਨਲ ਪੌਪ ਸਟਾਰ ਰਿਹਾਨਾ ਨੇ ਕਿਸਾਨਾਂ ਦੇ ਸਮਰਥਨ 'ਚ ਇੱਕ ਟਵੀਟ ਕੀਤਾ ਸੀ। ਰਿਹਾਨਾ ਨੇ ਆਪਣੇ ਟਵੀਟ 'ਚ ਕਿਸਾਨ ਅੰਦੋਲਨ ਨਾਲ ਜੁੜੀ ਖ਼ਬਰ ਸ਼ੇਅਰ ਕਰਦਿਆਂ ਕਿਹਾ ਸੀ ਕਿ ਅਸੀਂ ਇਸ ਬਾਰੇ ਗੱਲ ਕਿਉਂ ਨਹੀਂ ਕਰ ਰਹੇ। ਇਸ ਤੋਂ ਬਾਅਦ ਹੁਣ ਵਾਤਾਵਰਣ ਕਾਰਕੁਨ ਗ੍ਰੇਟਾ ਥਨਬਰਗ ਨੇ ਕਿਹਾ ਹੈ ਕਿ ਅਸੀਂ ਭਾਰਤ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਵਿੱਚ ਇਕਜੁੱਟ ਖੜ੍ਹੇ ਹਾਂ। ਗ੍ਰੇਟਾ ਥਨਬਰਗ ਨੂੰ ਅਮਰੀਕੀ ਮੈਗਜ਼ੀਨ ਟਾਈਮ ਨੇ ਸਾਲ 2019 ਵਿੱਚ 'ਪਰਸਨ ਆਫ ਦ ਈਅਰ' ਐਲਾਨਿਆ ਸੀ। ਇਨ੍ਹਾਂ ਤੋਂ ਇਲਾਵਾ ਪ੍ਰਦੂਸ਼ਣ ਖ਼ਿਲਾਫ਼ ਰਾਜਧਾਨੀ ਦਿੱਲੀ ਦੀਆਂ ਸੜਕਾਂ ’ਤੇ ਰੋਸ ਪ੍ਰਦਰਸ਼ਨ ਕਰਨ ਵਾਲੇ ਭਾਰਤੀ ਕਾਰਕੁਨ ਲਿਸਿਪੀਰੀਆ ਕਾਂਗੁਜਮ ਨੇ ਵੀ ਕਿਸਾਨਾਂ ਦੇ ਸਮਰਥਨ ਵਿੱਚ ਟਵੀਟ ਕੀਤਾ। ਆਪਣੇ ਟਵੀਟ ਵਿੱਚ ਉਸ ਨੇ ਲੋਕਾਂ ਨੂੰ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਹੋਰ ਵੀ ਅਨੇਕਾਂ ਹਸਤੀਆਂ ਨੇ ਫਿਕਰ ਜਾਹਿਰ ਕੀਤਾ ਹੈ।

ਇਹ ਵੀ ਪੜ੍ਹੋUproar in Rajya Sabha: ਕਿਸਾਨਾਂ ਦੇ ਮੁੱਦੇ 'ਤੇ ਰਾਜ ਸਭਾ 'ਚ ਹੰਗਾਮਾ, ਤਿੰਨ ਸਾਂਸਦ ਸੰਸਦ 'ਚੋਂ ਕੱਢੇ ਬਾਹਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਪੁਲਿਸ ਤੋਂ ਉੱਠਿਆ ਭਰੋਸਾ ! ਹਾਈਕੋਰਟ ਦੇ ਜੱਜਾਂ ਦੀ ਰੱਖਿਆ ਕਰੇਗੀ ਹਰਿਆਣਾ ਜਾਂ ਚੰਡੀਗੜ੍ਹ ਦੀ ਪੁਲਿਸ, ਪੰਜਾਬ ਪੁਲਿਸ ਲੈਣ ਤੋਂ ਕੀਤਾ ਕੋਰਾ ਜਵਾਬ, ਜਾਣੋ ਮਾਮਲਾ ?

Jakhar Resign: ਭਾਜਪਾ ਦੀ ਸੂਬਾ ਪੱਧਰੀ ਮੀਟਿੰਗ 'ਚ ਗ਼ੈਰ ਹਾਜ਼ਰ ਰਹੇ ਪਾਰਟੀ ਪ੍ਰਧਾਨ ਜਾਖੜ, ਅਸਤੀਫ਼ੇ ਦੀਆਂ ਚਰਚਾਵਾਂ ਨੇ ਮੁੜ ਫੜ੍ਹਿਆ ਜ਼ੋਰ !

Panchayat Election: ਪੰਚਾਇਤੀ ਚੋਣਾਂ ਮੁੜ ਵਿਵਾਦ 'ਚ ਘਿਰੀਆਂ, ਹਾਈਕੋਰਟ ਪਹੁੰਚਿਆ ਕੇਸ

Punjab News: ਜੇਲ੍ਹ ਚੋਂ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਨੇ ਨਵੀਂ ਸਿਆਸੀ ਪਾਰਟੀ ਬਾਰੇ ਕੀਤਾ ਵੱਡਾ ਐਲਾਨ, ਜਾਣੋ ਕੀ ਹੋਵੇਗਾ ਨਾਂਅ ?

ABP Premium

ਵੀਡੀਓਜ਼

Panchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾBatala ਬੱਸ ਹਾਦਸੇ ਦੀਆਂ ਲਾਈਵ ਤਸਵੀਰਾਂ, 3 ਦੀ ਮੌਤ, 19 ਜਖ਼ਮੀ |abp sanjha|Fatty liver disease: ਮੋਟਾਪਾ, ਸ਼ੂਗਰ, ਪਾਚਕ ਵਿਕਾਰ ਨੂੰ ਰੋਕਣ ਲਈ ਤੁਹਾਨੂੰ ਇਹ ਜਾਣਨ ਦੀ ਜ਼ਰੂਰਤ ਹੈ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਤੋਂ ਉੱਠਿਆ ਭਰੋਸਾ ! ਹਾਈਕੋਰਟ ਦੇ ਜੱਜਾਂ ਦੀ ਰੱਖਿਆ ਕਰੇਗੀ ਹਰਿਆਣਾ ਜਾਂ ਚੰਡੀਗੜ੍ਹ ਦੀ ਪੁਲਿਸ, ਪੰਜਾਬ ਪੁਲਿਸ ਲੈਣ ਤੋਂ ਕੀਤਾ ਕੋਰਾ ਜਵਾਬ, ਜਾਣੋ ਮਾਮਲਾ ?
ਪੰਜਾਬ ਪੁਲਿਸ ਤੋਂ ਉੱਠਿਆ ਭਰੋਸਾ ! ਹਾਈਕੋਰਟ ਦੇ ਜੱਜਾਂ ਦੀ ਰੱਖਿਆ ਕਰੇਗੀ ਹਰਿਆਣਾ ਜਾਂ ਚੰਡੀਗੜ੍ਹ ਦੀ ਪੁਲਿਸ, ਪੰਜਾਬ ਪੁਲਿਸ ਲੈਣ ਤੋਂ ਕੀਤਾ ਕੋਰਾ ਜਵਾਬ, ਜਾਣੋ ਮਾਮਲਾ ?
Jakhar Resign: ਭਾਜਪਾ ਦੀ ਸੂਬਾ ਪੱਧਰੀ ਮੀਟਿੰਗ 'ਚ ਗ਼ੈਰ ਹਾਜ਼ਰ ਰਹੇ ਪਾਰਟੀ ਪ੍ਰਧਾਨ ਜਾਖੜ, ਅਸਤੀਫ਼ੇ ਦੀਆਂ ਚਰਚਾਵਾਂ ਨੇ ਮੁੜ ਫੜ੍ਹਿਆ ਜ਼ੋਰ !
Jakhar Resign: ਭਾਜਪਾ ਦੀ ਸੂਬਾ ਪੱਧਰੀ ਮੀਟਿੰਗ 'ਚ ਗ਼ੈਰ ਹਾਜ਼ਰ ਰਹੇ ਪਾਰਟੀ ਪ੍ਰਧਾਨ ਜਾਖੜ, ਅਸਤੀਫ਼ੇ ਦੀਆਂ ਚਰਚਾਵਾਂ ਨੇ ਮੁੜ ਫੜ੍ਹਿਆ ਜ਼ੋਰ !
Panchayat Election: ਪੰਚਾਇਤੀ ਚੋਣਾਂ ਮੁੜ ਵਿਵਾਦ 'ਚ ਘਿਰੀਆਂ, ਹਾਈਕੋਰਟ ਪਹੁੰਚਿਆ ਕੇਸ
Panchayat Election: ਪੰਚਾਇਤੀ ਚੋਣਾਂ ਮੁੜ ਵਿਵਾਦ 'ਚ ਘਿਰੀਆਂ, ਹਾਈਕੋਰਟ ਪਹੁੰਚਿਆ ਕੇਸ
Punjab News: ਜੇਲ੍ਹ ਚੋਂ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਨੇ ਨਵੀਂ ਸਿਆਸੀ ਪਾਰਟੀ ਬਾਰੇ ਕੀਤਾ ਵੱਡਾ ਐਲਾਨ, ਜਾਣੋ ਕੀ ਹੋਵੇਗਾ ਨਾਂਅ ?
Punjab News: ਜੇਲ੍ਹ ਚੋਂ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਨੇ ਨਵੀਂ ਸਿਆਸੀ ਪਾਰਟੀ ਬਾਰੇ ਕੀਤਾ ਵੱਡਾ ਐਲਾਨ, ਜਾਣੋ ਕੀ ਹੋਵੇਗਾ ਨਾਂਅ ?
Panchayat Election: ਹਿੰਮਤ ਹੈ ਤਾਂ ਹੱਥ ਲਾ ਕੇ ਦੇਖਿਓ, ਬੰਦੇ ਬਣਾ ਦਿਆਂਗੇ, ਆਪ ਵਿਧਾਇਕ ਨੇ 'ਧਮਕੀ' ਨਾਲ ਐਲਾਨਿਆ ਸਰਪੰਚ ! ਦੇਖੋ ਵੀਡੀਓ

ਕਰਨ ਔਜਲਾ ਤੇ ਦਿਲਜੀਤ ਤੋਂ ਬਾਅਦ , ਹੁਣ AP ਨਾਲ ਹੋਇਆ ਆਹ

Heavy rain alert- ਅਗਲੇ 5 ਤੋਂ 6 ਦਿਨ ਭਾਰੀ ਤੋਂ ਬਹੁਤ ਭਾਰੀ ਮੀਂਹ, ਇਨ੍ਹਾਂ ਇਲਾਕਿਆਂ ਲਈ ਜਾਰੀ ਹੋਈ ਅਲਰਟ

ਘਾਤਕ ਕੈਂਸਰ ਦੇ ਖ਼ਤਰੇ ਨੂੰ ਕਈ ਗੁਣਾਂ ਵਧਾ ਦਿੰਦੀ ਹੈ ਸ਼ਰਾਬ, ਰਿਸਰਚ ਵਿਚ ਵੱਡਾ ਖੁਲਾਸਾ...

Embed widget