ਪੜਚੋਲ ਕਰੋ

ਪ੍ਰਿੰਸ ਹੈਰੀ ਦੀ ਗਰਭਵਤੀ ਪਤਨੀ ਮੇਗਨ ਨੇ ਤੋੜੀ ਬ੍ਰਿਟੇਨ ਦੇ ਸ਼ਾਹੀ ਪਰਿਵਾਰ ਦੀ ਰੀਤ

ਮੇਗਨ ਦਾ ਕਹਿਣਾ ਹੈ, “ਮੈਂ ਨਹੀਂ ਚਾਹੁੰਦੀ ਕਿ ਸੂਟ-ਬੂਟ ਪਹਿਨੇ ਕੋਈ ਵਿਅਕਤੀ ਮੇਰੀ ਡਿਲੀਵਰੀ ਕਰਵਾਏ। ਮੈਂ ਆਪਣੇ ਲਈ ਇੱਕ ਮਹਿਲਾ ਡਾਕਟਰ ਤੇ ਟੀਮ ਨੂੰ ਚੁਣ ਲਿਆ ਹੈ ਅਤੇ ਉਹ ਡਿਲੀਵਰੀ ਕਰਾਉਣਗੇ।”

ਲੰਦਨ: ਪਹਿਲਾਂ ਸ਼ਾਹੀ ਪਿਆਰ ਤੇ ਫਿਰ ਸ਼ਾਹੀ ਵਿਆਹ ਅਸੀਂ ਗੱਲ ਕਰ ਰਹੇ ਹਨ ਪ੍ਰਿੰਸ ਹੈਰੀ ਅਤੇ ਉਨ੍ਹਾਂ ਦੀ ਪਤਨੀ ਮੇਗਨ ਮਾਰਕੇਲ ਦੀ। ਹੈਰੀ ਤੇ ਮੇਗਨ ਦਾ ਵਿਆਹ ਬੀਤੇ ਸਾਲ 19 ਮਈ ਨੂੰ ਹੋਇਆ ਸੀ ਅਤੇ ਹੁਣ ਉਹ ਗਰਭਵਤੀ ਹੈ ਤੇ ਅਪਰੈਲ ਦੇ ਅਖੀਰ ਜਾਂ ਮਈ ਦੇ ਪਹਿਲੇ ਹਫਤੇ ਬੱਚੇ ਨੂੰ ਜਨਮ ਦੇ ਸਕਦੀ ਹੈ। ਪਰ ਇਸ ਦੇ ਨਾਲ ਹੀ ਇਹ ਪਹਿਲੀ ਵਾਰ ਹੋਵੇਗਾ ਕਿ ਜਦੋਂ ਸ਼ਾਹੀ ਪਰਿਵਾਰ ਦਾ ਡਾਕਟਰ ਮੇਗਨ ਦੀ ਡਿਲੀਵਰੀ ਨਹੀਂ ਕਰਾਵਾਏਗਾ। ਜੀ ਹਾਂ, ਮੇਗਨ ਦਾ ਕਹਿਣਾ ਹੈ, “ਮੈਂ ਨਹੀਂ ਚਾਹੁੰਦੀ ਕਿ ਸੂਟ-ਬੂਟ ਪਹਿਨੇ ਕੋਈ ਵਿਅਕਤੀ ਮੇਰੀ ਡਿਲੀਵਰੀ ਕਰਵਾਏ। ਮੈਂ ਆਪਣੇ ਲਈ ਇੱਕ ਮਹਿਲਾ ਡਾਕਟਰ ਤੇ ਟੀਮ ਨੂੰ ਚੁਣ ਲਿਆ ਹੈ ਅਤੇ ਉਹ ਡਿਲੀਵਰੀ ਕਰਾਉਣਗੇ।” ਮੇਗਨ ਦੇ ਇਸ ਫੈਸ਼ਲੇ ਨਾਲ ਲੰਦਨ ਦੇ ਸਾਹੀ ਪਰਿਵਾਰ ਦੀ ਸਾਲਾਂ ਪੁਰਾਣੀ ਪਰੰਪਰਾ ਟੁੱਟ ਗਈ ਹੈ। ਸ਼ਾਹੀ ਪਰਿਵਾਰ ‘ਚ ਫੇਮ ਗਾਈਨੋਕੋਲਿਜਿਸਟ ਐਲਨ ਫੋਰਿੰਗ ਅਤੇ ਗਾਏ ਥੋਰਪੇ-ਬੀਸਟਨ ਜਿਹੇ ਮਾਹਰ ਡਾਕਟਰ ਹਨ। ਗਾਏ ਨੇ ਦੁਨੀਆ ਦੀ ਹੁਣ ਤਕ ਦੀ ਸਭ ਤੋਂ ਜੋਖਮ ਭਰੇ ਜਣੇਪੇ ਕਰਵਾਏ ਹਨ। ਇਸ ਦੇ ਨਾਲ ਹੀ 37 ਸਾਲਾ ਮੇਗਨ ਦਾਦੇ ਲਈ ਨਵਾਂ ਹਸਪਤਾਲ ਵੀ ਦੇਖਿਆ ਗਿਆ ਹੈ। ਇਹ ਪਹਿਲਾ ਮੌਕਾ ਹੋਵੇਗਾ ਕਿ ਲੰਦਨ ਦੇ ਸ਼ਾਹਈ ਪਰਿਵਾਰ ਦਾ ਬੱਚਾ ਪ੍ਰਿੰਸੇਸ ਪੇਡਿੰਗਟਨ ਦੇ ਸੇਂਟ ਮੈਰੀ ਹਸਪਤਾਲ ‘ਚ ਬੱਚੇ ਨੂੰ ਜਨਮ ਨਹੀਂ ਦਵੇਗੀ।

ਟਾਪ ਹੈਡਲਾਈਨ

ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Embed widget