ਵਾਸ਼ਿੰਗਟਨ: ਹਾਲ ਹੀ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀ ਪਤਨੀ,  ਫਸਟ ਲੇਡੀ ਮੇਲਾਨੀਆ ਟਰੰਪ ਨਾਲ ਭਾਰਤ ਦਾ ਦੌਰਾ ਕੀਤਾ। ਫਸਟ ਲੇਡੀ ਭਾਰਤ ਵਿੱਚ ਬਿਤਾਏ ਆਪਣੇ ਸਮੇਂ ਨੂੰ ਟਵਿੱਟਰ ਤੇ ਲੋਕਾਂ ਨਾਲ ਸਾਂਝਾ ਕਰ ਰਹੀ ਹੈ। ਵੀਰਵਾਰ ਨੂੰ ਉਨ੍ਹਾਂ ਨੇ ਦਿੱਲੀ ਦੇ ਇੱਕ ਸਰਕਾਰੀ ਸਕੂਲ ਦਾ ਵੀਡੀਓ ਟਵੀਟ ਕੀਤਾ। ਉਨ੍ਹਾਂ ਸਰਵੋਦਿਆ ਸਕੂਲ 'ਚ ਆਪਣੇ ਸਵਾਗਤ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ। ਦੱਸ਼ ਦਈਏ ਕਿ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਵਧੀਆ ਬਣਾ ਦਿੱਤਾ ਹੈ।

ਮੇਲਾਨੀਆ ਨੇ ਟਵਿੱਟਰ ਤੇ ਲਿਖਿਆ-